Hindi English Sunday, 19 May 2024 🕑
BREAKING
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪੰਜਾਬ

More News

ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ‘ਚ ਮੌਤ, ਨਿਊਜ਼ ਚੈਨਲ ਦਾ ਦਾਅਵਾ

Updated on Wednesday, May 01, 2024 13:56 PM IST

ਗੈਂਗਸਟਰ ਅਰਸ਼ ਡੱਲਾ ਅਤੇ ਲਖਬੀਰ ਨੇ ਲਈ ਜ਼ਿੰਮੇਵਾਰੀ

ਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਇੱਕ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਕਿ ਗੋਲਡੀ ਬਰਾੜ ਨੂੰ ਮੰਗਲਵਾਰ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿੱਚ ਗੋਲੀਆਂ ਮਾਰ ਦਿੱਤੀਆਂ ਗਈਆਂ।
ਗੋਲਡੀ ਬਰਾੜ ਆਪਣੇ ਇੱਕ ਦੋਸਤ ਨਾਲ ਘਰ ਦੇ ਬਾਹਰ ਗਲੀ ਵਿੱਚ ਖੜ੍ਹਾ ਸੀ। ਇਸ ਦੌਰਾਨ ਕੁਝ ਅਣਪਛਾਤੇ ਬਦਮਾਸ਼ ਆਏ ਅਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ।
ਅਮਰੀਕੀ ਪੁਲਿਸ ਅਧਿਕਾਰੀ ਲੈਸਲੇ ਵਿਲੀਅਮਸ ਨੇ ਇੱਕ ਚੈਨਲ ਨੂੰ ਦੱਸਿਆ ਕਿ ਦੋ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ।
ਬਰਾੜ ਦੇ ਵਿਰੋਧੀ ਗੈਂਗਸਟਰ ਅਰਸ਼ ਡੱਲਾ ਅਤੇ ਲਖਬੀਰ ਨੇ ਗੋਲਡੀ ਨੂੰ ਮਾਰਨ ਦੀ ਜ਼ਿੰਮੇਵਾਰੀ ਲਈ ਹੈ। ਦੋਵਾਂ ਨੇ ਦਾਅਵਾ ਕੀਤਾ ਹੈ ਕਿ ਦੁਸ਼ਮਣੀ ਕਾਰਨ ਗੋਲਡੀ ਨੂੰ ਗੋਲੀ ਮਾਰੀ ਹੈ। ਫਿਲਹਾਲ ਇਸ 'ਤੇ ਲਾਰੈਂਸ ਜਾਂ ਕਿਸੇ ਹੋਰ ਗੈਂਗਸਟਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਵੀਡੀਓ

ਹੋਰ
Have something to say? Post your comment
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

X