Hindi English Sunday, 19 May 2024 🕑
BREAKING
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪੰਜਾਬ

More News

ਆਂਗਣਵਾੜੀ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਵਸ

Updated on Wednesday, May 01, 2024 18:02 PM IST

ਅੰਮ੍ਰਿਤਸਰ, 1 ਮਈ, ਦੇਸ਼ ਕਲਿੱਕ ਬਿਓਰੋ :

ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਛੀਨਾ ਵਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਹੋਇਆ ਇਨਕਲਾਬੀ ਜੋਸ਼  ਵਿੱਚ ਭਾਵਪੂਰਨ ਸ਼ਰਧਾਂਜਲੀ ਜਿਲ੍ਹਾ ਅੰਮ੍ਰਿਤਸਰ, ਚੋਗਾਵਾਂ ਵਿਖੇ ਦਿੱਤੀ ਗਈ। ਇਸ ਦਿਨ ਮਜ਼ਦੂਰ ਸੰਗਠਨਾਂ ਵਲੋਂ ਆਪਣੇ ਹੱਕ ਪ੍ਰਤੀ ਕੰਮ ਕਰਨ ਦੇ 8 ਘੰਟੇ ਕਰਵਾਉਣ ਲਈ ਹੜਤਾਲ ਕੀਤੀ  ਗਈ ਸੀ, ਇਸ ਦੌਰਾਨ ਪੁਲਿਸ ਵੱਲੋ ਬੜੀ ਬੇਰਹਿਮੀ ਨਾਲ ਉਨ੍ਹਾਂ ਉਤੇ ਗੋਲੀਬਾਰੀ ਕੀਤੀ, ਜਿਸ ਵਿੱਚ ਬਹੁਤ ਗਿਣਤੀ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਸੀ ਜੋ ਕਿ ਇਸ ਸੰਘਰਸ਼ ਵਿੱਚ ਸ਼ਹੀਦ ਹੋ ਗਏ ਸੀ।

ਸਰਵ ਯੂਨੀਅਨ ਮੈਬਰਾਂ ਵਲੋਂ ਇੰਕਲਾਬੀ ਜੋਸ਼ ਵਿੱਚ  ਸ਼ਰਧਾਜਲੀ ਦਿੰਦੇ ਹੋਏ ਇਹ ਪ੍ਰਣ ਲਿਆ ਗਿਆ ਕਿ ਉਹ ਹੱਕ ਤੇ ਸੱਚ ਦੇ ਰਾਹ ਤੇ ਚਲਣਗੇ ਤੇ ਏਸੇ  ਤਰ੍ਹਾਂ ਆਪਣੇ ਹੱਕਾਂ ਲਈ ਸੰਘਰਸ ਕਰਦੇ ਰਹਿਣਗੇ। ਉਨ੍ਹਾਂ ਵਲੋਂ ਮੌਜੂਦਾ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਰਕਾਰ 54000ਆਂਗਣਵਾੜੀ ਵਰਕਰਾਂ ਹੇਲਪ੍ਰਾਂ ਦੀਆਂ ਮੁਸ਼ਕਿਲਾਂ ਨੂੰ ਅੱਖੋਂ ਪਰੋਖੇ ਨਾ ਕਰੇ ਓਹਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ,ਪ੍ਰੀ ਨਰਸਰੀ ਟੀਚਰ ਦਾ ਦਰਜਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ ,ਮਾਨ ਸਰਕਾਰ ਵੱਲੋਂ ਮਾਣ ਭੱਤਾ ਦੁਗਣਾ ਕਰਨ ਦਾ ਵਾਅਦਾ ਪੂਰਾ ਕੀਤਾ ਜਾਵੇ ,ਨਹੀਂ ਤਾਂ ਜਥੇਬੰਦੀ ਕੋਈ ਵੀ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹੱਟੇਗੀ । ਇਸ ਦੌਰਾਨ ਬਲਾਕ ਪ੍ਰਧਾਂਨ ਕੁਲਬੀਰ ਕੌਰ, ਸਰਕਲ ਪ੍ਰਧਾਨ ਰਮਨਦੀਪ ਕੌਰ, ਕੰਵਲਜੀਤ ਕੌਰ,ਬਲਜੀਤ ਕੌਰ, ਦਵਿੰਦਰ ਕੌਰ,ਜੋਗਿੰਦਰ ਕੌਰ , ਨੀਲਮ ਅਤੇ ਹੋਰ ਮੈਂਬਰ ਸ਼ਾਮਿਲ ਸਨ।

ਵੀਡੀਓ

ਹੋਰ
Readers' Comments
Manjeet kaur Borewal 5/2/2024 4:31:34 AM

Man sarkar apna badan pura kre

Have something to say? Post your comment
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

X