Hindi English Sunday, 19 May 2024 🕑
BREAKING
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪੰਜਾਬ

More News

ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਮਾਮਲੇ ‘ਚ ਪੰਜਾਬੀ ਮੁਲਜ਼ਮ ਨੇ ਪੁਲਿਸ ਹਿਰਾਸਤ ਕੀਤੀ ਖ਼ੁਦਕੁਸ਼ੀ

Updated on Wednesday, May 01, 2024 18:45 PM IST

ਮੁੰਬਈ, 1 ਮਈ, ਦੇਸ਼ ਕਲਿਕ ਬਿਊਰੋ :
ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਕਰਨ ਵਾਲਿਆਂ ਨੂੰ ਹਥਿਆਰ ਦੇਣ ਦੇ ਮੁਲਜ਼ਮ ਅਨੁਜ ਥਾਪਨ ਨੇ ਅੱਜ ਬੁੱਧਵਾਰ ਨੂੰ ਮੁੰਬਈ ਪੁਲਸ ਦੀ ਹਿਰਾਸਤ 'ਚ ਖੁਦਕੁਸ਼ੀ ਕਰ ਲਈ।ਮੁਲਜ਼ਮ ਨੇ ਮੁੰਬਈ ਪੁਲਸ ਹੈੱਡਕੁਆਰਟਰ ਦੇ ਟਾਇਲਟ 'ਚ ਚਾਦਰ ਨਾਲ ਫਾਹਾ ਲੈ ਲਿਆ।ਪੁਲਿਸ ਨੂੰ ਸਵੇਰੇ 11 ਵਜੇ ਫਾਹਾ ਲੈਣ ਦੀ ਸੂਚਨਾ ਮਿਲੀ। ਹਾਲਾਂਕਿ ਮੁਲਜ਼ਮ ਅਨੁਜ ਦੀ ਖੁਦਕੁਸ਼ੀ ਦੇ ਸਮੇਂ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।ਉਸ ਨੂੰ ਸਵੇਰੇ ਬਹੁਤ ਹੀ ਗੰਭੀਰ ਹਾਲਤ ਵਿਚ ਨਜ਼ਦੀਕੀ ਜੀ.ਟੀ. ਹਸਪਤਾਲ ਲਿਜਾਇਆ ਗਿਆ। ਉਸ ਹਸਪਤਾਲ ਦੇ ਡਾਕਟਰਾਂ ਨੇ ਅਨੁਜ ਨੂੰ ਸੀਐਸਐਮਟੀ ਸਥਿਤ ਸੇਂਟ ਜਾਰਜ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮੁਲਜ਼ਮ ਅਨੁਜ ਥਾਪਨ ਦੀ ਖੁਦਕੁਸ਼ੀ ਦੀ ਜਾਂਚ ਰਾਜ ਸੀਆਈਡੀ ਨੂੰ ਸੌਂਪੀ ਗਈ ਹੈ।ਮੁੰਬਈ ਕ੍ਰਾਈਮ ਬ੍ਰਾਂਚ ਨੇ ਗੋਲੀਬਾਰੀ ਮਾਮਲੇ 'ਚ 25 ਅਪ੍ਰੈਲ ਨੂੰ ਪੰਜਾਬ ਤੋਂ ਅਨੁਜ (32) ਅਤੇ ਸੁਭਾਸ਼ ਚੰਦਰ (37) ਨੂੰ ਹਿਰਾਸਤ 'ਚ ਲਿਆ ਸੀ। ਦੋਵਾਂ ਨੇ ਇਸ ਵਾਰਦਾਤ ਲਈ ਹਥਿਆਰ ਮੁਹੱਈਆ ਕਰਵਾਏ ਸਨ। ਦੋਵੇਂ ਮੁਲਜ਼ਮ ਪੰਜਾਬ ਦੇ ਅਬੋਹਰ ਦੇ ਰਹਿਣ ਵਾਲੇ ਹਨ। ਖੁਦਕੁਸ਼ੀ ਕਰਨ ਵਾਲਾ ਛੋਟਾ ਭਰਾ ਟਰੱਕ ਹੈਲਪਰ ਸੀ। ਦੂਜਾ ਮੁਲਜ਼ਮ ਸੁਭਾਸ਼ ਕਿਸਾਨ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਕੇਸ ਦਰਜ ਹਨ। ਦੋਵੇਂ ਕਈ ਸਾਲਾਂ ਤੋਂ ਲਾਰੇਂਸ ਬਿਸ਼ਨੋਈ ਨਾਲ ਇਕੱਠੇ ਕੰਮ ਕਰ ਰਹੇ ਸਨ।06:43 PM

ਵੀਡੀਓ

ਹੋਰ
Have something to say? Post your comment
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

X