Hindi English Sunday, 08 September 2024 🕑
BREAKING
ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024 ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ ਰੇਲਵੇ ਫਾਟਕ ਟੁੱਟ ਕੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ, ਵੱਡਾ ਹਾਦਸਾ ਟਲਿਆ ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜ੍ਹਾਈ ਵੱਲ ਮਜ਼ਬੂਤੀ ਨਾਲ ਧਿਆਨ ਦੇਣ 'ਤੇ ਜ਼ੋਰ ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ ਭਲਕੇ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਤੇ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਸਿੱਖਿਆ/ਤਕਨਾਲੋਜੀ

More News

ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

Updated on Wednesday, May 15, 2024 15:53 PM IST

 
ਰੋਹਿਤ ਰਾਜ ਨੇ 96.20 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ ਮੱਲਿਆ
 
ਦਲਜੀਤ ਕੌਰ 
 
ਲਹਿਰਾਗਾਗਾ, 15 ਮਈ, 2024: ਸੀਬੀਐਸਈ ਵੱਲੋਂ ਐਲਾਨੇ 10ਵੀਂ ਕਲਾਸ ਦੇ ਨਤੀਜਿਆਂ ਦੌਰਾਨ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦਾ ਨਤੀਜਾ 100 ਫੀਸਦੀ ਰਿਹਾ। ਰੋਹਿਤ ਰਾਜ ਸਪੁੱਤਰ ਕਮਲੇਸ਼ ਪ੍ਰਸਾਦ ਨੇ 96.20 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ ਹਾਸਿਲ ਕੀਤਾ। ਰਿਮਝਿਮ ਸਪੁੱਤਰੀ ਗੋਪਾਲ ਕ੍ਰਿਸ਼ਨ ਜਿੰਦਲ, ਏਕਮਵੀਰ ਕੌਰ ਸਪੁੱਤਰੀ ਅਵਤਾਰ ਸਿੰਘ ਅਤੇ ਅਮੀਸ਼ਾ ਭਾਰਤੀ ਸਪੁੱਤਰੀ ਕਿਸ਼ੋਰੀ ਪ੍ਰਸਾਦ ਨੇ 93.60 ਫੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਦੂਜਾ ਸਥਾਨ ਹਾਸਿਲ ਕੀਤਾ। ਜਦੋਂਕਿ ਦ੍ਰਿਸ਼ਟੀ ਸਪੁੱਤਰੀ ਸੰਦੀਪ ਕੁਮਾਰ ਨੇ 91.60 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਰਵਨੀਤ ਕੌਰ ਨੇ 90.40, ਸਿਮਰਨਜੋਤ ਕੌਰ ਨੇ 90.20 ਫੀਸਦੀ ਅੰਕ ਹਾਸਿਲ ਕਰਦਿਆਂ ਸ਼ਾਨਦਾਰ ਕਾਰਗੁਜ਼ਾਰੀ ਵਿਖਾਈ।  ਇਹਨਾਂ ਤੋੰ ਇਲਾਵਾ ਚੰਨਪ੍ਰੀਤ ਸਿੰਘ ਨੇ 89.40, ਮਨੀਤ ਕੌਰ ਨੇ 88.40, ਲਵਪ੍ਰੀਤ ਸਿੰਘ ਨੇ 88.20, ਮੁਸਕਾਨ ਨੇ 87.20, ਸਤਿਅਮ ਰਾਠੌਰ ਨੇ 87, ਜਸਪ੍ਰੀਤ ਕੌਰ ਨੇ 86,  ਪਰਵੰਸ਼ ਸਿੰਗਲਾ ਨੇ 85.80, ਸਹਿਜਦੀਪ ਸਿੰਘ ਨੇ 85.40, ਮਹਿਕਪ੍ਰੀਤ ਕੌਰ ਨੇ 85 ਫੀਸਦੀ ਅੰਕ ਹਾਸਲ ਕੀਤੇ। ਵਿਸ਼ਿਆਂ ਮੁਤਾਬਿਕ ਨਤੀਜੇ ਦੌਰਾਨ ਮਾਤ-ਭਾਸ਼ਾ ਪੰਜਾਬੀ ਵਿੱਚ ਏਕਨੂਰ ਕੌਰ, ਰੋਹਿਤ ਰਾਜ ਅਤੇ ਰਵਨੀਤ ਕੌਰ ਨੇ 100 ਵਿੱਚੋਂ 100 ਅੰਕ ਲੈਂਦਿਆਂ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ। ਰੋਹਿਤ ਰਾਜ ਨੇ ਗਣਿਤ ਵਿੱਚੋਂ 99, ਸਾਇੰਸ ਵਿੱਚੋਂ 95, ਹਿੰਦੀ ਵਿੱਚੋਂ 95 ਅੰਕਾਂ ਨਾਲ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।
 
ਰਿਮਝਿਮ ਨੇ ਸਮਾਜਿਕ ਸਿੱਖਿਆ ਵਿੱਚੋਂ 94, ਅੰਗਰੇਜ਼ੀ ਵਿੱਚੋਂ ਮਨੀਤ ਕੌਰ ਨੇ 93 ਅਤੇ ਇਨਫਰਮੇਸ਼ਨ ਟੈਕਨਾਲੋਜੀ ਵਿੱਚੋਂ ਮੁਸਕਾਨ ਨੇ 95 ਅੰਕ ਪ੍ਰਾਪਤ ਕੀਤੇ।
 
30 ਤੋਂ ਵੱਧ ਬੱਚਿਆਂ ਨੇ 80 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ। ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ, ਮੈਡਮ ਅਮਨ ਢੀਂਡਸਾ, ਪ੍ਰਿੰਸੀਪਲ ਮੈਡਮ ਸੁਨੀਤਾ ਨੰਦਾ ਅਤੇ ਕੋਆਰਡੀਨੇਟਰ ਨਰੇਸ਼ ਚੌਧਰੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ 100 ਫੀਸਦੀ ਨਤੀਜੇ ਲਈ ਵਧਾਈ ਦਿੱਤੀ। ਇਸ ਮੌਕੇ ਗੁਰਦੀਪ ਕੌਰ, ਮਹਿੰਦਰ ਕੁਮਾਰ, ਨਿਸ਼ਾ ਸ਼ਰਮਾ ਅਤੇ ਸਰਬਜੀਤ ਕੌਰ ਸਿੱਧੂ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਗੁਰਦਾਸ ਸਿੰਘ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਨਸਾ ਸੰਭਾਲਿਆ ਅਹੁਦਾ

: ਗੁਰਦਾਸ ਸਿੰਘ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਨਸਾ ਸੰਭਾਲਿਆ ਅਹੁਦਾ

ਅਧਿਆਪਕ ਸਿਰਫ ਪੜ੍ਹਾਉਣਗੇ, ਹੋਰ ਕੰਮਾਂ ਤੋਂ ਮਿਲੇਗੀ ਨਿਜਾਤ, CM ਮਾਨ ਨੇ ਕੀਤਾ ਐਲਾਨ

: ਅਧਿਆਪਕ ਸਿਰਫ ਪੜ੍ਹਾਉਣਗੇ, ਹੋਰ ਕੰਮਾਂ ਤੋਂ ਮਿਲੇਗੀ ਨਿਜਾਤ, CM ਮਾਨ ਨੇ ਕੀਤਾ ਐਲਾਨ

 ਸਿੱਖਿਆ ਮੰਤਰੀ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼  ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

: ਸਿੱਖਿਆ ਮੰਤਰੀ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

: ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ PSDM ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

: ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ PSDM ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

 ਨੈਸ਼ਨਲ ਅਵਾਰਡ ਲਈ ਅਧਿਆਪਕਾਂ ਦੀ ਸੂਚੀ ਜਾਰੀ, ਪੰਜਾਬ ਦੇ ਦੋ ਅਧਿਆਪਕ ਸ਼ਾਮਲ

: ਨੈਸ਼ਨਲ ਅਵਾਰਡ ਲਈ ਅਧਿਆਪਕਾਂ ਦੀ ਸੂਚੀ ਜਾਰੀ, ਪੰਜਾਬ ਦੇ ਦੋ ਅਧਿਆਪਕ ਸ਼ਾਮਲ

ਸਿੱਖਿਆ ਵਿਭਾਗ ਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਨੇ ਸਾਂਝੇ ਤੌਰ ’ਤੇ ਕਰਵਾਈ ਸੱਤ ਜ਼ਿਲ੍ਹਿਆਂ ਦੀ ਵਰਕਸ਼ਾਪ

: ਸਿੱਖਿਆ ਵਿਭਾਗ ਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਨੇ ਸਾਂਝੇ ਤੌਰ ’ਤੇ ਕਰਵਾਈ ਸੱਤ ਜ਼ਿਲ੍ਹਿਆਂ ਦੀ ਵਰਕਸ਼ਾਪ

ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਤੇ ਪ੍ਰੀਖਿਆ ਫਾਰਮ ਭਰਨ ਲਈ ਆਨਲਾਈਨ ਪੋਰਟਲ ਸ਼ੁਰੂ

: ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਤੇ ਪ੍ਰੀਖਿਆ ਫਾਰਮ ਭਰਨ ਲਈ ਆਨਲਾਈਨ ਪੋਰਟਲ ਸ਼ੁਰੂ

ਸਰਕਾਰੀ ਸਕੂਲ ਓਡੀਆਂ ਤੇ ਬਾਂਡੀ ਵਾਲਾ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਵੈਨ ਨੇ ਵਿਦਿਆਰਥੀਆਂ ਨੁੰ ਕੀਤਾ ਪ੍ਰੇਰਿਤ

: ਸਰਕਾਰੀ ਸਕੂਲ ਓਡੀਆਂ ਤੇ ਬਾਂਡੀ ਵਾਲਾ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਵੈਨ ਨੇ ਵਿਦਿਆਰਥੀਆਂ ਨੁੰ ਕੀਤਾ ਪ੍ਰੇਰਿਤ

ਕੌਮੀ ਪੱਧਰੀ ਇੰਸਪਾਇਰ ਐਵਾਰਡ ਪ੍ਰਤੀਯੋਗਤਾ ਲਈ ਚੁਣਿਆ ਗਿਆ ਸਰਕਾਰੀ ਹਾਈ ਸਕੂਲ , ਖੇੜੀ ਬਰਨਾ (ਪਟਿਆਲਾ)  ਦਾ ਮਾਡਲ

: ਕੌਮੀ ਪੱਧਰੀ ਇੰਸਪਾਇਰ ਐਵਾਰਡ ਪ੍ਰਤੀਯੋਗਤਾ ਲਈ ਚੁਣਿਆ ਗਿਆ ਸਰਕਾਰੀ ਹਾਈ ਸਕੂਲ , ਖੇੜੀ ਬਰਨਾ (ਪਟਿਆਲਾ) ਦਾ ਮਾਡਲ

X