Hindi English Sunday, 08 September 2024 🕑

ਦਿੱਲੀ

More News

ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

Updated on Thursday, June 06, 2024 07:24 AM IST

ਨਵੀਂ ਦਿੱਲੀ, 6 ਜੂਨ, ਦੇਸ਼ ਕਲਿਕ ਬਿਊਰੋ :

ਦਿੱਲੀ ਵਿੱਚ ਪਾਣੀ ਸੰਕਟ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਹੈ। ਦਿੱਲੀ ਦੀ ‘ਆਪ’ ਸਰਕਾਰ ਵੱਲੋਂ ਦਾਇਰ ਪਟੀਸ਼ਨ ਵਿੱਚ ਗੁਆਂਢੀ ਰਾਜਾਂ ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਹਰਿਆਣਾ ਨੂੰ ਇੱਕ ਮਹੀਨੇ ਲਈ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।
31 ਮਈ ਨੂੰ ਦਾਇਰ ਇਸ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ 3 ਜੂਨ ਨੂੰ ਸੁਣਵਾਈ ਕੀਤੀ ਸੀ। ਜਸਟਿਸ ਪੀਕੇ ਮਿਸ਼ਰਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਛੁੱਟੀ ਵਾਲੇ ਬੈਂਚ ਨੇ 5 ਜੂਨ ਨੂੰ ਐਮਰਜੈਂਸੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ ਸਨ।
ਮੀਟਿੰਗ ਵਿੱਚ ਯਮੁਨਾ ਨਦੀ ਬੋਰਡ, ਵੱਖ-ਵੱਖ ਰਾਜ ਅਤੇ ਕੇਂਦਰੀ ਅਧਿਕਾਰੀਆਂ ਨੂੰ ਸਮੱਸਿਆ ਦੇ ਹੱਲ ਲਈ ਵਿਚਾਰ-ਵਟਾਂਦਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿੱਚ ਰਾਜਾਂ ਅਤੇ ਕੇਂਦਰ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਹੀ ਅੱਜ ਅਦਾਲਤ ਵਿੱਚ ਰੱਖਿਆ ਜਾਵੇਗਾ।

ਵੀਡੀਓ

ਹੋਰ
Have something to say? Post your comment
ਦਿੱਲੀ ਨਗਰ ਨਿਗਮ ‘ਚ 12 ਵਾਰਡ ਕਮੇਟੀਆਂ ਦੀਆਂ ਚੋਣਾਂ ਅੱਜ, LG ਨੇ ਪ੍ਰੀਜ਼ਾਈਡਿੰਗ ਅਫ਼ਸਰ ਕੀਤੇ ਨਿਯੁਕਤ

: ਦਿੱਲੀ ਨਗਰ ਨਿਗਮ ‘ਚ 12 ਵਾਰਡ ਕਮੇਟੀਆਂ ਦੀਆਂ ਚੋਣਾਂ ਅੱਜ, LG ਨੇ ਪ੍ਰੀਜ਼ਾਈਡਿੰਗ ਅਫ਼ਸਰ ਕੀਤੇ ਨਿਯੁਕਤ

ਅਦਾਲਤ ਨੇ 'ਆਪ' ਵਿਧਾਇਕ ਨੂੰ ਚਾਰ ਦਿਨ ਦੀ ਈਡੀ ਹਿਰਾਸਤ ‘ਚ ਭੇਜਿਆ

: ਅਦਾਲਤ ਨੇ 'ਆਪ' ਵਿਧਾਇਕ ਨੂੰ ਚਾਰ ਦਿਨ ਦੀ ਈਡੀ ਹਿਰਾਸਤ ‘ਚ ਭੇਜਿਆ

ਫਰਜ਼ੀ ਐਂਟਰੀ ਪਾਸ 'ਤੇ ਸੰਸਦ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਗ੍ਰਿਫਤਾਰ

: ਫਰਜ਼ੀ ਐਂਟਰੀ ਪਾਸ 'ਤੇ ਸੰਸਦ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਗ੍ਰਿਫਤਾਰ

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

: ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

ਸਿਸੋਦੀਆ ਕੇਸ ਦੀ ਸੁਣਵਾਈ 15 ਜੁਲਾਈ ਨੂੰ

: ਸਿਸੋਦੀਆ ਕੇਸ ਦੀ ਸੁਣਵਾਈ 15 ਜੁਲਾਈ ਨੂੰ

ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

: ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

: ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

: ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

: ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

X