Hindi English Sunday, 08 September 2024 🕑

ਪੰਜਾਬ

More News

ਚੀਨ ‘ਚ ਚਾਰ ਅਮਰੀਕੀ ਅਧਿਆਪਕਾਂ ‘ਤੇ ਚਾਕੂ ਨਾਲ ਹਮਲਾ

Updated on Tuesday, June 11, 2024 17:49 PM IST

ਬੀਜਿੰਗ, 11 ਜੂਨ, ਦੇਸ਼ ਕਲਿਕ ਬਿਊਰੋ :
ਚੀਨ ਦੇ ਜਿਲਿਨ ਸ਼ਹਿਰ 'ਚ ਸੋਮਵਾਰ ਨੂੰ ਚਾਰ ਅਮਰੀਕੀ ਕਾਲਜ ਅਧਿਆਪਕਾਂ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਹਮਲੇ 'ਚ ਮਹਿਲਾ ਅਧਿਆਪਕ ਸਮੇਤ ਸਾਰੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਸੀਐਨਐਨ ਦੀ ਰਿਪੋਰਟ ਮੁਤਾਬਕ ਜਦੋਂ ਉਨ੍ਹਾਂ ਉੱਤੇ ਹਮਲਾ ਹੋਇਆ ਤਾਂ ਅਮਰੀਕਾ ਦੇ ਆਇਓਵਾ ਸੂਬੇ ਦੇ ਕਾਰਨੇਲ ਕਾਲਜ ਦੇ ਸਾਰੇ ਅਧਿਆਪਕ ਇੱਕ ਪਬਲਿਕ ਪਾਰਕ ਵਿੱਚ ਮੌਜੂਦ ਸਨ।
ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਜਾ ਰਹੀ ਵੀਡੀਓ 'ਚ ਜ਼ਖਮੀ ਅਧਿਆਪਕ ਖੂਨ ਨਾਲ ਲੱਥਪੱਥ ਜ਼ਮੀਨ 'ਤੇ ਪਏ ਦਿਖਾਈ ਦੇ ਰਹੇ ਹਨ। ਹਮਲਾ ਕਿਸ ਨੇ ਕੀਤਾ ਅਤੇ ਕਿਉਂ ਕੀਤਾ, ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਰਿਪੋਰਟ ਮੁਤਾਬਕ ਵੀਡੀਓ ਚੀਨ ਦੇ ਬੇਸ਼ਾਨ ਪਾਰਕ ਦਾ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਮਾਮਲੇ ਦੀ ਜਾਣਕਾਰੀ ਮਿਲੀ ਹੈ ਅਤੇ ਉਹ ਇਸ 'ਤੇ ਨਜ਼ਰ ਰੱਖ ਰਹੇ ਹਨ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

X