Hindi English Sunday, 08 September 2024 🕑

ਪੰਜਾਬ

More News

ਖੰਨਾ : ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਦੋ ਮਿੰਟਾਂ 'ਚ ਬੈਂਕ ‘ਚੋਂ 15 ਲੱਖ ਰੁਪਏ ਲੁੱਟ ਕੇ ਫਰਾਰ

Updated on Tuesday, June 11, 2024 18:22 PM IST

ਖੰਨਾ, 11 ਜੂਨ, ਦੇਸ਼ ਕਲਿਕ ਬਿਊਰੋ :
ਖੰਨਾ ਨੇੜਲੇ ਪਿੰਡ ਬਗਲੀ ਕਲਾਂ ਵਿੱਚ ਦਿਨ ਦਿਹਾੜੇ ਬੈਂਕ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਦੋ ਮਿੰਟਾਂ 'ਚ ਪਿਸਤੌਲ ਦੀ ਨੋਕ 'ਤੇ ਕਰੀਬ 15 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਅੱਜ ਦੁਪਹਿਰ 2:56 ਵਜੇ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਵਿਅਕਤੀ ਬੈਂਕ ਦੇ ਬਾਹਰ ਰੁਕੇ। ਇਸ ਤੋਂ ਬਾਅਦ ਜਿਵੇਂ ਹੀ ਉਹ ਬੈਂਕ ਦੇ ਅੰਦਰ ਦਾਖਲ ਹੁੰਦੇ ਹਨ, ਜਦੋਂ ਬੰਦੂਕਧਾਰੀ ਨੇ ਉਨ੍ਹਾਂ ਨੂੰ ਆਪਣੇ ਨਕਾਬ ਉਤਾਰਨ ਲਈ ਕਿਹਾ ਤਾਂ ਤਿੰਨੋਂ ਲੁਟੇਰਿਆਂ ਨੇ ਉਸ ‘ਤੇ ਪਿਸਤੌਲ ਤਾਣ ਲਈ। ਜਦੋਂ ਇੱਕ ਲੁਟੇਰੇ ਨੇ ਗੋਲੀ ਚਲਾਈ ਤਾਂ ਸਟਾਫ ਕਾਊਂਟਰ ਛੱਡ ਕੇ ਲੁਕ ਜਾਂਦਾ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

X