Hindi English Sunday, 30 June 2024 🕑
BREAKING

ਰਾਸ਼ਟਰੀ

More News

CBI ਵੱਲੋਂ ਅਰਵਿੰਦ ਕੇਜਰੀਵਾਲ ਗ੍ਰਿਫਤਾਰ

Updated on Wednesday, June 26, 2024 11:46 AM IST

ਨਵੀਂ ਦਿੱਲੀ, 26 ਜੂਨ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਏਜੰਸੀ ਨੇ ਉਨ੍ਹਾਂ ਨੂੰ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਈਡੀ ਨੇ ਉਨ੍ਹਾਂ ਨੂੰ 21 ਮਾਰਚ ਨੂੰ ਸ਼ਰਾਬ ਨੀਤੀ ਵਿੱਚ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ ਪਿਛਲੇ 87 ਦਿਨਾਂ ਤੋਂ ਤਿਹਾੜ 'ਚ ਬੰਦ ਹਨ। ਹਾਲਾਂਕਿ ਉਹ 10 ਮਈ ਤੋਂ 2 ਜੂਨ ਤੱਕ 21 ਦਿਨਾਂ ਲਈ ਪੈਰੋਲ 'ਤੇ ਰਹੇ ਸੀ।
ਸੀਬੀਆਈ ਨੇ ਅੱਜ ਬੁੱਧਵਾਰ ਸਵੇਰੇ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਕੋਰਟ (ਟਰਾਇਲ ਕੋਰਟ) ਵਿੱਚ ਪੇਸ਼ ਕੀਤਾ ਸੀ, ਜਿੱਥੇ ਏਜੰਸੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਸੀਬੀਆਈ ਨੇ 25 ਜੂਨ ਦੀ ਰਾਤ 9 ਵਜੇ ਤਿਹਾੜ ਜ਼ੇਲ੍ਹ ਜਾ ਕੇ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਨੂੰ ਲੈ ਕੇ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਸੀ।

ਵੀਡੀਓ

ਹੋਰ
Have something to say? Post your comment
111ਵੇਂ ਐਪੀਸੋਡ ‘ਚ PM ਮੋਦੀ ਅੱਜ ਕਰਨਗੇ 'ਮਨ ਕੀ ਬਾਤ'

: 111ਵੇਂ ਐਪੀਸੋਡ ‘ਚ PM ਮੋਦੀ ਅੱਜ ਕਰਨਗੇ 'ਮਨ ਕੀ ਬਾਤ'

ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

: ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਲੱਦਾਖ : ਟੈਂਕ ਹਾਦਸੇ ‘ਚ JCO ਸਮੇਤ ਪੰਜ ਜਵਾਨ ਸ਼ਹੀਦ

: ਲੱਦਾਖ : ਟੈਂਕ ਹਾਦਸੇ ‘ਚ JCO ਸਮੇਤ ਪੰਜ ਜਵਾਨ ਸ਼ਹੀਦ

ਇੰਦਰਾ ਗਾਂਧੀ ਹਵਾਈ ਅੱਡੇ 'ਤੇ ਛੱਤ ਦਾ ਹਿੱਸਾ ਡਿੱਗਾ, ਕਈ ਵਾਹਨ ਦਬੇ, 6 ਲੋਕ ਜ਼ਖਮੀ

: ਇੰਦਰਾ ਗਾਂਧੀ ਹਵਾਈ ਅੱਡੇ 'ਤੇ ਛੱਤ ਦਾ ਹਿੱਸਾ ਡਿੱਗਾ, ਕਈ ਵਾਹਨ ਦਬੇ, 6 ਲੋਕ ਜ਼ਖਮੀ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਨਗੇ

: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਨਗੇ

ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜੀ, ਸ਼ੂਗਰ ਲੈਵਲ ਡਿੱਗਿਆ

: ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜੀ, ਸ਼ੂਗਰ ਲੈਵਲ ਡਿੱਗਿਆ

CBI ਵੱਲੋਂ ਅਰਵਿੰਦ ਕੇਜਰੀਵਾਲ ਤੋਂ ਜੇਲ੍ਹ ‘ਚ ਪੁੱਛ-ਗਿੱਛ, ਅੱਜ ਅਦਾਲਤ ਵਿੱਚ ਕੀਤੇ ਜਾਣਗੇ ਪੇਸ਼

: CBI ਵੱਲੋਂ ਅਰਵਿੰਦ ਕੇਜਰੀਵਾਲ ਤੋਂ ਜੇਲ੍ਹ ‘ਚ ਪੁੱਛ-ਗਿੱਛ, ਅੱਜ ਅਦਾਲਤ ਵਿੱਚ ਕੀਤੇ ਜਾਣਗੇ ਪੇਸ਼

ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣਗੇ

: ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣਗੇ

ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ 'ਤੇ ਲਾਈ ਰੋਕ

: ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ 'ਤੇ ਲਾਈ ਰੋਕ

ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਟਾਲੀ

: ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਟਾਲੀ

X