Hindi English Sunday, 30 June 2024 🕑
BREAKING

ਪੰਜਾਬ

More News

ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਉੱਭਾ ਨੇ ਦਿੱਲੀ ਵਿਖੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

Updated on Thursday, June 27, 2024 18:45 PM IST

ਕੇਂਦਰ ਵਿੱਚ ਲਗਾਤਾਰ ਤੀਸਰੀ ਵਾਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣਨ ਤੇ ਦਿੱਤੀ ਵਧਾਈ

ਚੰਡੀਗੜ੍ਹ, 27 ਜੂਨ, ਦੇਸ਼ ਕਲਿੱਕ ਬਿਓਰੋ :
ਅੱਜ ਭਾਜਪਾ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦਿੱਲੀ ਵਿਖੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਮੁਲਾਕਾਤ ਕਰਕੇ ਉਹਨਾਂ ਤੋਂ ਮਾਰਗਦਰਸ਼ਨ ਲਿਆ , ਪੰਜਾਬ ਦੀਆ ਸਮੱਸਿਆਵਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਚਰਚਾ ਕੀਤੀ ਤੇ ਪੰਜਾਬ ਵਿੱਚ ਪਾਰਟੀ ਦੀਆ ਗਤੀਵਿਧੀਆ ਬਾਰੇ ਜਾਣਕਾਰੀ ਦਿੱਤੀ। ਉੱਭਾ ਨੇ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਵੱਲੋ ਵਿਕਾਸ ਦੇ ਕੰਮ ਨਾ ਕਰਨ ਅਤੇ ਕੇਂਦਰ ਸਰਕਾਰ ਦੇ ਫੰਡਾ ਦੀ ਸਹੀ ਵਰਤੋ ਨਾ ਕਰਨ ਦਾ ਮੁੱਦਾ ਵੀ ਧਿਆਨ ਵਿਚ ਲਿਆਂਦਾ ਤੇ ਬੇਨਤੀ ਕੀਤੀ ਕਿ ਉਹ ਪੰਜਾਬ ਦੇ ਸਾਰੇ ਹੋਣ ਵਾਲੇ ਕੰਮ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸਾਹ ਦੇ ਧਿਆਨ ਵਿੱਚ ਲਿਆ ਕਿ ਪੰਜਾਬ ਨੂੰ ਕੇਂਦਰੀ ਗ੍ਰਾਂਟ ਦੇ ਗੱਫੇ ਤੇ ਵੱਡੇ ਵੱਡੇ ਹੋਰ ਨਵੇਂ ਪ੍ਰੋਜੈਕਟ ਦਿਵਾਉਣ।

ਉੱਭਾ ਨੇ ਦੱਸਿਆ ਕਿ ਕਰੀਬ ਇੱਕ ਘੰਟੇ ਦੀ ਮੁਲਾਕਾਤ ਦੌਰਾਨ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਜੀ ਨੇ ਪੰਜਾਬ ਦੇ ਸਾਰੇ ਮੁੱਦਿਆ ਨੂੰ ਗੰਭੀਰਤਾ ਨਾਲ ਵਿਚਾਰਿਆ ਤੇ ਵਿਸ਼ਵਾਸ ਦੁਆਇਆ ਕਿ ਉਹ ਸਾਰੇ ਮੁੱਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਸਮੇਤ ਸਮੱਚੀ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ ਤੇ ਪੰਜਾਬ ਨੂੰ ਹੋਰ ਕੇਂਦਰੀ ਗ੍ਰਾਂਟ ਦੇ ਗੱਫੇ ਦਿਵਾਉਣਗੇ।ਉੱਭਾ ਨੇ ਕੇਂਦਰ ਸਰਕਾਰ ਦੁਆਰਾ ਪਿਛਲੇ ਸਮੇ ਦੌਰਾਨ ਪੰਜਾਬ ਵਿੱਚ ਦੋ ਲੱਖ ਕਰੋੜ ਰੁਪਏ ਤੋ ਜਿਆਦਾ ਵਿਕਾਸ ਦੇ ਕੰਮ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ ਤੇ ਨਰਿੰਦਰ ਮੋਦੀ ਜੀ ਦੀ ਅਗਵਾਈ ਵਿਚ ਲਗਾਤਾਰ ਤੀਸਰੀ ਵਾਰ ਭਾਜਪਾ ਦੀ ਸਰਕਾਰ ਬਣਨ ਤੇ ਵਧਾਈ ਦਿੱਤੀ ।

ਵੀਡੀਓ

ਹੋਰ
Have something to say? Post your comment
NIA ਵੱਲੋਂ 10 ਥਾਂਵਾਂ ‘ਤੇ ਛਾਪੇਮਾਰੀ

: NIA ਵੱਲੋਂ 10 ਥਾਂਵਾਂ ‘ਤੇ ਛਾਪੇਮਾਰੀ

ਮੌਸਮ ਵਿਭਾਗ ਵੱਲੋਂ ਅੱਜ ਤੇ ਭਲਕੇ ਪੰਜਾਬ ‘ਚ ਭਾਰੀ ਮੀਂਹ ਦੀ ਪੇਸ਼ੀਨਗੋਈ

: ਮੌਸਮ ਵਿਭਾਗ ਵੱਲੋਂ ਅੱਜ ਤੇ ਭਲਕੇ ਪੰਜਾਬ ‘ਚ ਭਾਰੀ ਮੀਂਹ ਦੀ ਪੇਸ਼ੀਨਗੋਈ

ਕਿਸਾਨ ਅੱਜ ਲਾਡੋਵਾਲ ਟੋਲ ਪਲਾਜ਼ਾ ਦੇ ਕੈਬਿਨਾਂ ਨੂੰ ਲਾਉਣਗੇ ਤਾਲੇ

: ਕਿਸਾਨ ਅੱਜ ਲਾਡੋਵਾਲ ਟੋਲ ਪਲਾਜ਼ਾ ਦੇ ਕੈਬਿਨਾਂ ਨੂੰ ਲਾਉਣਗੇ ਤਾਲੇ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, : 30-06-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, : 30-06-24

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ

: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ

ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਸੁਚੇਤ ਕੀਤਾ

: ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਸੁਚੇਤ ਕੀਤਾ

ਮਸ਼ਹੂਰ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ

: ਮਸ਼ਹੂਰ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ

ਪੰਜਾਬ ਪੁਲਿਸ ਵੱਲੋਂ ਪੰਜ ਗੈਂਗਸਟਰ ਗ੍ਰਿਫਤਾਰ, ਪੰਜ ਪਿਸਤੌਲ ਤੇ ਮੈਗਜ਼ੀਨ ਬਰਾਮਦ

: ਪੰਜਾਬ ਪੁਲਿਸ ਵੱਲੋਂ ਪੰਜ ਗੈਂਗਸਟਰ ਗ੍ਰਿਫਤਾਰ, ਪੰਜ ਪਿਸਤੌਲ ਤੇ ਮੈਗਜ਼ੀਨ ਬਰਾਮਦ

ਝੋਨੇ ਦੀ ਸਿੱਧੀ ਬਿਜਾਈ ਉਤੇ ਸਰਕਾਰ 1500 ਰੁਪਏ ਦੇ ਰਹੀ ਵਿੱਤੀ ਸਹਾਇਤਾ : ਖੇਤੀਬਾੜੀ ਅਫਸਰ

: ਝੋਨੇ ਦੀ ਸਿੱਧੀ ਬਿਜਾਈ ਉਤੇ ਸਰਕਾਰ 1500 ਰੁਪਏ ਦੇ ਰਹੀ ਵਿੱਤੀ ਸਹਾਇਤਾ : ਖੇਤੀਬਾੜੀ ਅਫਸਰ

ਵਿਭਾਗੀ ਮੰਗਾਂ ਹੱਲ ਨਾ ਹੋਣ ਦੇ ਰੋਸ ਵਜੋਂ  ਭਲਕੇ ਮੁੱਖ ਮੰਤਰੀ ਦੀ ਜਲੰਧਰ ਰਿਹਾਇਸ਼ ਵੱਲ ਡੀ ਟੀ ਐੱਫ ਕਰੇਗੀ ਰੋਸ ਮਾਰਚ

: ਵਿਭਾਗੀ ਮੰਗਾਂ ਹੱਲ ਨਾ ਹੋਣ ਦੇ ਰੋਸ ਵਜੋਂ  ਭਲਕੇ ਮੁੱਖ ਮੰਤਰੀ ਦੀ ਜਲੰਧਰ ਰਿਹਾਇਸ਼ ਵੱਲ ਡੀ ਟੀ ਐੱਫ ਕਰੇਗੀ ਰੋਸ ਮਾਰਚ

X