Hindi English Sunday, 30 June 2024 🕑
BREAKING

ਪੰਜਾਬ

More News

ਬੇਰੁਜਗਾਰ ਪੀ ਟੀ ਆਈ ਅਧਿਆਪਕ ਯੂਨੀਅਨ ਦੀ ਮੁੱਖ ਮੰਤਰੀ ਨਾਲ ਹੋਈ ਪੈਨਲ ਮੀਟਿੰਗ

Updated on Thursday, June 27, 2024 20:04 PM IST

ਜਲੰਧਰ, 27 ਜੂਨ, ਦੇਸ਼ ਕਲਿੱਕ ਬਿਓਰੋ :

ਅੱਜ ਬੇ-ਰੁਜਗਾਰ 646 ਪੀ ਟੀ ਆਈ ਅਧਿਆਪਕ ਯੂਨੀਅਨ ਦੀ ਪੈਨਲ ਮੀਟਿੰਗ ਮੁੱਖ ਮੰਤਰੀ ਪੰਜਾਬ ਨਾਲ ਹੋਈ ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪ੍ਰਮੱਖ ਸਕੱਤਰ ਅਤੇ ਡਿਪਾਰਟਮੈਂਟ ਨਾਲ ਲਗਪਗ 45 ਮਿੰਟ ਲੰਮਾ ਸਮਾਂ ਚੱਲੀ ਮੀਟਿੰਗ ਵਿੱਚ ਯੂਨੀਅਨ ਦੇ ਆਗੂ ਗੁਰਲਾਭ ਭੋਲਾ, ਵਕੀਲ ਫੂਸ ਮੰਡੀ, ਸਿੱਪੀ ਸ਼ਰਮਾ, ਗੁਰਜਿੰਦਰ ਸਿੰਘ, ਮਨਜੀਤ ਸਿੰਘ ਅਤੇ ਕੁਲਦੀਪ ਸਿੰਘ ਜਲੰਧਰ ਸਾਮਿਲ ਸਨ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਜੀ ਵੱਲੋਂ ਡਿਪਾਰਟਮੈਂਟ ਤੋਂ ਭਰਤੀ ਨਾ ਕਰਨ ਦਾ ਕਾਰਨ ਪੁੱਛਣ ਤੇ ਜੋ ਕਾਨੂੰਨੀ ਅੜਚਨ ਸੀ ਮੁੱਖ ਮੰਤਰੀ ਪੰਜਾਬ ਦੇ ਵਾਰਤਾਲਾਪ ਕਰਕੇ ਹੱਲ ਕਰਨ ਲਈ ਸਹਿਮਤੀ ਹੋਈ ਜਿਸ ਸੰਬੰਧਿਤ ਯੂਨੀਅਨ ਦੀ ਦੁਬਾਰਾ ਮੀਟਿੰਗ ਲਈ ਐਡਵੋਕੇਟ ਜਰਨਲ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਜੀ ਇੱਕ ਜੁਲਾਈ ਨੂੰ ਰੱਖੀ ਹੈ ਤਾਂ ਜੋ 646 ਦੀ ਭਰਤੀ ਜਲਦੀ ਤੋਂ ਜਲਦੀ ਹੋ ਸਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਉਸ ਸਮੇਂ ਖੁੱਦ ਵੀ ਭਾਵੁਕ ਹੋ ਗਏ,  ਜਦੋਂ ਯੂਨੀਅਨ ਦੀ ਆਗੂ ਲੜਕੀ ਸਿੱਪੀ ਸ਼ਰਮਾ ਵੱਲੋਂ 13 ਸਾਲਾਂ ਦੇ ਸਤਾਪ ਦੀ ਹੱਡ ਬੀਤੀ ਦੱਸੀ। ਮੁੱਖ ਮੰਤਰੀ ਪੰਜਾਬ ਨੇ ਪੂਰਨ ਵਿਸ਼ਵਾਸ ਦੇ ਕੇ ਕਿਹਾ ਜੋ ਬਾਕੀ ਸਰਕਾਰਾਂ ਕੀਤਾ ਪਰ ਹੁਣ ਤੁਹਾਡੀ ਵਾਰੀ ਹੈ ਕਿਉਂਕਿ ਅਸੀਂ ਖੇਡਾਂ ਦੇ ਖੇਤਰ ਨੂੰ ਉੱਪਰ ਚੁੱਕਣਾ ਹੈ ਸਾਨੂੰ ਪੀ ਟੀ ਆਈ ਅਧਿਆਪਕਾਂ ਦੀ ਲੋੜ ਹੈ ਅੰਤ ਯੂਨੀਅਨ ਦੇ ਆਗੂਆਂ ਵੱਲੋਂ ਦੱਸਿਆ ਕਿ ਜੇਕਰ ਆਉਣ ਵਾਲੀ ਇੱਕ ਜੁਲਾਈ ਵਾਲੀ ਮੀਟਿੰਗ ਤੋਂ ਅਗਲੀ ਰਣਨੀਤੀ ਦੱਸੀਂ ਜਾਵੇਗੀ।

ਵੀਡੀਓ

ਹੋਰ
Have something to say? Post your comment
NIA ਵੱਲੋਂ 10 ਥਾਂਵਾਂ ‘ਤੇ ਛਾਪੇਮਾਰੀ

: NIA ਵੱਲੋਂ 10 ਥਾਂਵਾਂ ‘ਤੇ ਛਾਪੇਮਾਰੀ

ਮੌਸਮ ਵਿਭਾਗ ਵੱਲੋਂ ਅੱਜ ਤੇ ਭਲਕੇ ਪੰਜਾਬ ‘ਚ ਭਾਰੀ ਮੀਂਹ ਦੀ ਪੇਸ਼ੀਨਗੋਈ

: ਮੌਸਮ ਵਿਭਾਗ ਵੱਲੋਂ ਅੱਜ ਤੇ ਭਲਕੇ ਪੰਜਾਬ ‘ਚ ਭਾਰੀ ਮੀਂਹ ਦੀ ਪੇਸ਼ੀਨਗੋਈ

ਕਿਸਾਨ ਅੱਜ ਲਾਡੋਵਾਲ ਟੋਲ ਪਲਾਜ਼ਾ ਦੇ ਕੈਬਿਨਾਂ ਨੂੰ ਲਾਉਣਗੇ ਤਾਲੇ

: ਕਿਸਾਨ ਅੱਜ ਲਾਡੋਵਾਲ ਟੋਲ ਪਲਾਜ਼ਾ ਦੇ ਕੈਬਿਨਾਂ ਨੂੰ ਲਾਉਣਗੇ ਤਾਲੇ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, : 30-06-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, : 30-06-24

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ

: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ

ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਸੁਚੇਤ ਕੀਤਾ

: ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਸੁਚੇਤ ਕੀਤਾ

ਮਸ਼ਹੂਰ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ

: ਮਸ਼ਹੂਰ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ

ਪੰਜਾਬ ਪੁਲਿਸ ਵੱਲੋਂ ਪੰਜ ਗੈਂਗਸਟਰ ਗ੍ਰਿਫਤਾਰ, ਪੰਜ ਪਿਸਤੌਲ ਤੇ ਮੈਗਜ਼ੀਨ ਬਰਾਮਦ

: ਪੰਜਾਬ ਪੁਲਿਸ ਵੱਲੋਂ ਪੰਜ ਗੈਂਗਸਟਰ ਗ੍ਰਿਫਤਾਰ, ਪੰਜ ਪਿਸਤੌਲ ਤੇ ਮੈਗਜ਼ੀਨ ਬਰਾਮਦ

ਝੋਨੇ ਦੀ ਸਿੱਧੀ ਬਿਜਾਈ ਉਤੇ ਸਰਕਾਰ 1500 ਰੁਪਏ ਦੇ ਰਹੀ ਵਿੱਤੀ ਸਹਾਇਤਾ : ਖੇਤੀਬਾੜੀ ਅਫਸਰ

: ਝੋਨੇ ਦੀ ਸਿੱਧੀ ਬਿਜਾਈ ਉਤੇ ਸਰਕਾਰ 1500 ਰੁਪਏ ਦੇ ਰਹੀ ਵਿੱਤੀ ਸਹਾਇਤਾ : ਖੇਤੀਬਾੜੀ ਅਫਸਰ

ਵਿਭਾਗੀ ਮੰਗਾਂ ਹੱਲ ਨਾ ਹੋਣ ਦੇ ਰੋਸ ਵਜੋਂ  ਭਲਕੇ ਮੁੱਖ ਮੰਤਰੀ ਦੀ ਜਲੰਧਰ ਰਿਹਾਇਸ਼ ਵੱਲ ਡੀ ਟੀ ਐੱਫ ਕਰੇਗੀ ਰੋਸ ਮਾਰਚ

: ਵਿਭਾਗੀ ਮੰਗਾਂ ਹੱਲ ਨਾ ਹੋਣ ਦੇ ਰੋਸ ਵਜੋਂ  ਭਲਕੇ ਮੁੱਖ ਮੰਤਰੀ ਦੀ ਜਲੰਧਰ ਰਿਹਾਇਸ਼ ਵੱਲ ਡੀ ਟੀ ਐੱਫ ਕਰੇਗੀ ਰੋਸ ਮਾਰਚ

X