Hindi English Sunday, 08 September 2024 🕑
BREAKING
ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024 ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ ਰੇਲਵੇ ਫਾਟਕ ਟੁੱਟ ਕੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ, ਵੱਡਾ ਹਾਦਸਾ ਟਲਿਆ ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜ੍ਹਾਈ ਵੱਲ ਮਜ਼ਬੂਤੀ ਨਾਲ ਧਿਆਨ ਦੇਣ 'ਤੇ ਜ਼ੋਰ ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ ਭਲਕੇ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਤੇ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ ਪੰਜਾਬ ‘ਚ ਮੇਲੇ ਤੋਂ ਪਰਤ ਰਹੇ ਨੌਜਵਾਨਾਂ ਦਾ ਤੇਜ਼ ਰਫਤਾਰ ਮੋਟਰਸਾਈਕਲ ਦਰੱਖਤ ਨਾਲ ਵੱਜਾ, ਦੋ ਦੀ ਮੌਤ ਇੱਕ ਗੰਭੀਰ

ਸੰਸਾਰ

More News

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਜਾਨਲੇਵਾ ਹਮਲਾ, ਗੋਲ਼ੀ ਲੱਗੀ

Updated on Sunday, July 14, 2024 08:03 AM IST

ਵਾਸਿੰਗਟਨ, 14 ਜੁਲਾਈ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਜਾਨਲੇਵਾ ਹਮਲਾ ਹੋਇਆ ਹੈ। ਬਟਲਰ, ਪੈਨਸਿਲਵੇਨੀਆ ਵਿੱਚ ਇੱਕ ਰੈਲੀ ਦੌਰਾਨ ਟਰੰਪ’ਤੇ ਗੋਲੀ ਚਲਾਈ ਗਈ। ਜਦੋਂ ਉਹ ਬਟਲਰ ਵਿਚ ਸਟੇਜ 'ਤੇ ਬੋਲ ਰਹੇ ਸੀ ਤਾਂ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਟਰੰਪ ਨੇ ਆਪਣੇ ਸੱਜੇ ਕੰਨ 'ਤੇ ਹੱਥ ਰੱਖਿਆ ਅਤੇ ਹੇਠਾਂ ਝੁਕ ਗਏ। ਸੀਕ੍ਰੇਟ ਸਰਵਿਸ ਏਜੰਟ ਟਰੰਪ ਨੂੰ ਕਵਰ ਕਰਨ ਲਈ ਤੁਰੰਤ ਪਹੁੰਚੇ।
ਜਦੋਂ ਏਜੰਟਾਂ ਨੇ ਟਰੰਪ ਨੂੰ ਸੰਭਾਲਿਆ ਅਤੇ ਉਨ੍ਹਾਂ ਨੂੰ ਖੜ੍ਹੇ ਹੋਣ ਵਿਚ ਮਦਦ ਕੀਤੀ ਤਾਂ ਟਰੰਪ ਦੇ ਚਿਹਰੇ ਅਤੇ ਕੰਨਾਂ 'ਤੇ ਖੂਨ ਦਿਖਾਈ ਦੇ ਰਿਹਾ ਸੀ। ਇਸ ਤੋਂ ਬਾਅਦ ਏਜੰਟਾਂ ਨੇ ਟਰੰਪ ਨੂੰ ਸਟੇਜ ਤੋਂ ਉਤਾਰ ਕੇ ਕਾਰ ਵਿਚ ਬਿਠਾ ਲਿਆ ਅਤੇ ਉਥੋਂ ਲੈ ਗਏ।
ਹਾਦਸੇ ਬਾਰੇ ਟਰੰਪ ਨੇ ਖੁਦ ਕਿਹਾ ਕਿ ਉਨ੍ਹਾਂ ਦੇ ਸੱਜੇ ਕੰਨ ਦੇ ਉਪਰਲੇ ਹਿੱਸੇ ਵਿੱਚ ਗੋਲੀ ਲੱਗੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਕਿ ਮੈਨੂੰ ਕੰਨ ਦੇ ਨੇੜੇ ਇਕ ਸਨਸਨੀ ਮਹਿਸੂਸ ਹੋਈ, ਜਿਸ ਨਾਲ ਮੈਨੂੰ ਤੁਰੰਤ ਅਹਿਸਾਸ ਹੋਇਆ ਕਿ ਕੁਝ ਗਲਤ ਹੈ। ਬਹੁਤ ਸਾਰਾ ਖੂਨ ਵਹਿ ਰਿਹਾ ਸੀ, ਇਸ ਲਈ ਮੈਨੂੰ ਫਿਰ ਅਹਿਸਾਸ ਹੋਇਆ ਕਿ ਕੀ ਹੋ ਰਿਹਾ ਸੀ।

ਵੀਡੀਓ

ਹੋਰ
Have something to say? Post your comment
ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

: ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

: ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

: ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

: ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

Telegram ਦਾ CEO ਪਾਵੇਲ ਦੁਰੋਵ ਗ੍ਰਿਫਤਾਰ

: Telegram ਦਾ CEO ਪਾਵੇਲ ਦੁਰੋਵ ਗ੍ਰਿਫਤਾਰ

ਜਰਮਨੀ ‘ਚ ਜਸ਼ਨ ਮਨਾ ਰਹੇ ਲੋਕਾਂ ‘ਤੇ ਚਾਕੂ ਨਾਲ ਹਮਲਾ, 3 ਵਿਅਕਤੀਆਂ ਦੀ ਮੌਤ 9 ਜ਼ਖਮੀ

: ਜਰਮਨੀ ‘ਚ ਜਸ਼ਨ ਮਨਾ ਰਹੇ ਲੋਕਾਂ ‘ਤੇ ਚਾਕੂ ਨਾਲ ਹਮਲਾ, 3 ਵਿਅਕਤੀਆਂ ਦੀ ਮੌਤ 9 ਜ਼ਖਮੀ

ਸ਼ਰਧਾਲੂਆਂ ਦੀ ਭਰੀ ਬੱਸ ਖੱਡ ’ਚ ਡਿੱਗੀ, 35 ਲੋਕਾਂ ਦੀ ਮੌਤ

: ਸ਼ਰਧਾਲੂਆਂ ਦੀ ਭਰੀ ਬੱਸ ਖੱਡ ’ਚ ਡਿੱਗੀ, 35 ਲੋਕਾਂ ਦੀ ਮੌਤ

ਛੇ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਅਧਿਆਪਕ ਨੂੰ 28 ਸਾਲ ਦੀ ਸਜ਼ਾ ਸੁਣਾਈ

: ਛੇ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਅਧਿਆਪਕ ਨੂੰ 28 ਸਾਲ ਦੀ ਸਜ਼ਾ ਸੁਣਾਈ

X