Hindi English Sunday, 08 September 2024 🕑
BREAKING
ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024 ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ ਰੇਲਵੇ ਫਾਟਕ ਟੁੱਟ ਕੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ, ਵੱਡਾ ਹਾਦਸਾ ਟਲਿਆ ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜ੍ਹਾਈ ਵੱਲ ਮਜ਼ਬੂਤੀ ਨਾਲ ਧਿਆਨ ਦੇਣ 'ਤੇ ਜ਼ੋਰ ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ ਭਲਕੇ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਤੇ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਪ੍ਰਵਾਸੀ ਪੰਜਾਬੀ

More News

ਇਟਲੀ ‘ਚ 33 ਭਾਰਤੀ ਬੰਧੂਆ ਮਜ਼ਦੂਰੀ ਤੋਂ ਮੁਕਤ ਕਰਵਾਏ, ਜ਼ਿਆਦਾਤਰ ਪੰਜਾਬੀ, ਦੋ ਮੁਲਜ਼ਮ ਵੀ ਪੰਜਾਬੀ, 5.45 ਲੱਖ ਯੂਰੋ ਜ਼ਬਤ

Updated on Sunday, July 14, 2024 18:09 PM IST

ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿਕ ਬਿਊਰੋ :

ਇਟਲੀ ਦੇ ਉੱਤਰੀ ਵੇਰੋਨਾ ਸੂਬੇ ਵਿੱਚ ਉਥੋਂ ਦੇ ਅਧਿਕਾਰੀਆਂ ਨੇ 33 ਭਾਰਤੀਆਂ ਨੂੰ ਬੰਧੂਆ ਮਜ਼ਦੂਰੀ ਤੋਂ ਮੁਕਤ ਕਰਵਾਇਆ ਹੈ। ਰਿਹਾਅ ਕੀਤੇ ਗਏ 33 ਭਾਰਤੀਆਂ ਵਿੱਚੋਂ ਜ਼ਿਆਦਾਤਰ ਪੰਜਾਬੀ ਮੂਲ ਦੇ ਹਨ। ਇੰਨਾ ਹੀ ਨਹੀਂ ਜਿਨ੍ਹਾਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹ ਵੀ ਪੰਜਾਬੀ ਮੂਲ ਦੇ ਹਨ। ਅਧਿਕਾਰੀਆਂ ਨੇ ਦੋਵਾਂ ਕਥਿਤ ਮੁਲਜਮਾਂ ਕੋਲੋਂ 5.45 ਲੱਖ ਯੂਰੋ ਵੀ ਜ਼ਬਤ ਕਰ ਲਏ ਹਨ। ਘਟਨਾ ਦੀ ਜਾਂਚ ਜੂਨ ਮਹੀਨੇ ਸ਼ੁਰੂ ਹੋਈ ਸੀ।ਇਟਲੀ ਵਿੱਚ ਬੰਧੂਆ ਮਜ਼ਦੂਰੀ ਜੂਨ ਵਿੱਚ ਇੱਕ ਹਾਦਸੇ ਤੋਂ ਬਾਅਦ ਚਰਚਾ ਵਿੱਚ ਆਈ ਸੀ।

ਜਿਨ੍ਹਾਂ ਵਿੱਚੋਂ ਫਲਾਂ ਨੂੰ ਤੋੜਨ ਵਾਲੇ ਪੰਜਾਬੀ ਸਤਨਾਮ ਸਿੰਘ ਦੀ ਮਸ਼ੀਨ ਨਾਲ ਹੱਥ ਕੱਟਣ ਨਾਲ ਮੌਤ ਹੋ ਗਈ ਸੀ। ਰੋਮ ਨੇੜੇ ਲਾਜ਼ੀਓ ਵਿੱਚ ਸਟ੍ਰਾਬੇਰੀ ਰੈਪਿੰਗ ਮਸ਼ੀਨ ਨਾਲ ਟਕਰਾਉਣ ਕਾਰਨ ਸਤਨਾਮ ਦਾ ਹੱਥ ਕੱਟ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਸੀ।

ਰਾਇਟਰਜ਼ ਦੀ ਰਿਪੋਰਟ ਅਨੁਸਾਰ, ਪੁਲਿਸ ਨੇ ਕਿਹਾ ਕਿ ਕਥਿਤ ਗੈਂਗ-ਮਾਸਟਰ, ਜੋ ਕਿ ਭਾਰਤ ਤੋਂ ਹੀ ਸਨ, ਸੀਜਨਲ ਵਰਕ ਪਰਮਿਟ 'ਤੇ ਸਾਥੀ ਨਾਗਰਿਕਾਂ ਨੂੰ ਇਟਲੀ ਲਿਆਉਂਦੇ ਸਨ। ਹਰੇਕ ਬੰਧੂਆ ਮਜ਼ਦੂਰ ਨੂੰ 17,000 ਯੂਰੋ ਪ੍ਰਤੀ ਮਹੀਨਾ ਦੇਣ ਅਤੇ ਬਿਹਤਰ ਭਵਿੱਖ ਦੇ ਵਾਅਦੇ ਨਾਲ ਲਿਆਂਦਾ ਜਾਂਦਾ ਸੀ। ਪਰ ਇੱਥੇ ਪਹੁੰਚਦਿਆਂ ਹੀ ਹਾਲਾਤ ਬਦਲ ਜਾਂਦੇ ਸਨ।

ਵੀਡੀਓ

ਹੋਰ
Readers' Comments
Smart One 8/13/2024 1:55:15 AM

ਰਾਵਣ ਜੀ ਨੂੰ ਉਨ੍ਹਾਂ ਦੇ ਸਕੇ ਵੀਰ ਨੇ ਹੀ ਸ਼ਹੀਦ ਕਰਵਾ ਦਿੱਤਾ ਸੀ।❤️🍁

Have something to say? Post your comment
ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

: ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

ਡਾ. ਸਤਿੰਦਰ ਕੌਰ ਕਾਹਲੋਂ ਤੇ ਗੁਰਬੀਰ ਸਿੰਘ ਸਰੌਦ ਨੂੰ ਮਿਲੇ ਅੰਮ੍ਰਿਤਾ ਪ੍ਰੀਤਮ ਤੇ ਡਾ. ਸੁਰਜੀਤ ਪਾਤਰ ਯਾਦਗਾਰੀ ਪੁਰਸਕਾਰ

: ਡਾ. ਸਤਿੰਦਰ ਕੌਰ ਕਾਹਲੋਂ ਤੇ ਗੁਰਬੀਰ ਸਿੰਘ ਸਰੌਦ ਨੂੰ ਮਿਲੇ ਅੰਮ੍ਰਿਤਾ ਪ੍ਰੀਤਮ ਤੇ ਡਾ. ਸੁਰਜੀਤ ਪਾਤਰ ਯਾਦਗਾਰੀ ਪੁਰਸਕਾਰ

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ

: ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ

ਪੰਜਾਬ ਦੇ ਨੌਜਵਾਨ ਦੀ ਅਮਰੀਕਾਂ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

: ਪੰਜਾਬ ਦੇ ਨੌਜਵਾਨ ਦੀ ਅਮਰੀਕਾਂ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕੈਨੇਡਾ 'ਚ ਇਕ ਵਾਰ ਫਿਰ ਹਿੰਦੂ ਮੰਦਰ ‘ਤੇ ਲਿਖੇ PM ਮੋਦੀ ਵਿਰੋਧੀ ਨਾਅਰੇ

: ਕੈਨੇਡਾ 'ਚ ਇਕ ਵਾਰ ਫਿਰ ਹਿੰਦੂ ਮੰਦਰ ‘ਤੇ ਲਿਖੇ PM ਮੋਦੀ ਵਿਰੋਧੀ ਨਾਅਰੇ

ਦਿਲਜੀਤ ਦੋਸਾਂਝ ਦੇ ਚੱਲ ਰਹੇ ਪ੍ਰੋਗਰਾਮ ‘ਚ ਅਚਾਨਕ ਪਹੁੰਚੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ

: ਦਿਲਜੀਤ ਦੋਸਾਂਝ ਦੇ ਚੱਲ ਰਹੇ ਪ੍ਰੋਗਰਾਮ ‘ਚ ਅਚਾਨਕ ਪਹੁੰਚੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ

22 ਸਾਲਾ ਪੰਜਾਬੀ ਨੌਜਵਾਨ ਨੇ ਕੈਨੇਡਾ ਦੇ ਨਿਆਗਰਾ ਫਾਲਜ਼ ਵਿੱਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

: 22 ਸਾਲਾ ਪੰਜਾਬੀ ਨੌਜਵਾਨ ਨੇ ਕੈਨੇਡਾ ਦੇ ਨਿਆਗਰਾ ਫਾਲਜ਼ ਵਿੱਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

10ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਹੋਣਗੇ

: 10ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਹੋਣਗੇ

ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਕੀਤਾ ਅਮਰੀਕਾ ਹਵਾਲੇ

: ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਕੀਤਾ ਅਮਰੀਕਾ ਹਵਾਲੇ

ਅਮਰੀਕਾ ਦੇ ਨਿਊਜਰਸੀ 'ਚ ਦੋ ਪੰਜਾਬਣ ਭੈਣਾਂ ‘ਤੇ ਗੋਲੀਬਾਰੀ, ਇੱਕ ਦੀ ਮੌਤ ਦੂਜੀ ਗੰਭੀਰ, ਮੁਲਜ਼ਮ ਕਾਬੂ

: ਅਮਰੀਕਾ ਦੇ ਨਿਊਜਰਸੀ 'ਚ ਦੋ ਪੰਜਾਬਣ ਭੈਣਾਂ ‘ਤੇ ਗੋਲੀਬਾਰੀ, ਇੱਕ ਦੀ ਮੌਤ ਦੂਜੀ ਗੰਭੀਰ, ਮੁਲਜ਼ਮ ਕਾਬੂ

X