Hindi English Sunday, 08 September 2024 🕑

ਰਾਸ਼ਟਰੀ

More News

Microsoft ਦੇ ਸਰਵਰ ‘ਚ ਆਈ ਤਕਨੀਕੀ ਸਮੱਸਿਆ, ਭਾਰਤ ਸਮੇਤ ਦੁਨੀਆ ਭਰ ‘ਚ ਵੱਡੇ ਪੱਧਰ ’ਤੇ ਉਡਾਣਾਂ ਪ੍ਰਭਾਵਿਤ

Updated on Friday, July 19, 2024 14:05 PM IST

ਨਵੀਂ ਦਿੱਲੀ, 19 ਜੁਲਾਈ, ਦੇਸ਼ ਕਲਿਕ ਬਿਊਰੋ :
ਮਾਈਕ੍ਰੋਸਾਫਟ ਕਾਰਪੋਰੇਸ਼ਨ ਦੀਆਂ ਕਲਾਉਡ ਸੇਵਾਵਾਂ ਵਿੱਚ ਤਕਨੀਕੀ ਸਮੱਸਿਆ ਕਾਰਨ ਅੱਜ ਯਾਨੀ ਸ਼ੁੱਕਰਵਾਰ (19 ਜੁਲਾਈ) ਨੂੰ ਭਾਰਤ ਸਮੇਤ ਦੁਨੀਆ ਭਰ ਵਿੱਚ ਵੱਡੇ ਪੱਧਰ ’ਤੇ ਉਡਾਣਾਂ ਪ੍ਰਭਾਵਿਤ ਹੋਈਆਂ। ਕੁਝ ਉਡਾਣਾਂ ਨੂੰ ਰੱਦ ਕਰਨਾ ਪਿਆ ਅਤੇ ਕੁਝ ਉਡਾਣਾਂ ਦੇਰੀ ਨਾਲ ਚੱਲੀਆਂ।
ਮਾਈਕ੍ਰੋਸਾਫਟ ਦੇ Azure ਕਲਾਊਡ ਅਤੇ ਮਾਈਕ੍ਰੋਸਾਫਟ 365 ਸੇਵਾਵਾਂ 'ਚ ਸਮੱਸਿਆਵਾਂ ਆਈਆਂ ਹਨ। ਮਾਈਕ੍ਰੋਸਾਫਟ ਨੇ ਕਿਹਾ, "ਅਸੀਂ ਇਸ ਸਮੱਸਿਆ ਤੋਂ ਜਾਣੂ ਹਾਂ ਅਤੇ ਇਸ ਨੂੰ ਹੱਲ ਕਰਨ ਲਈ ਕਈ ਟੀਮਾਂ ਨੂੰ ਸ਼ਾਮਲ ਕੀਤਾ ਹੈ। ਅਸੀਂ ਕਾਰਨ ਦਾ ਪਤਾ ਲਗਾਇਆ ਹੈ।

ਵੀਡੀਓ

ਹੋਰ
Have something to say? Post your comment
X