Hindi English Sunday, 08 September 2024 🕑
BREAKING
ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024 ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ ਰੇਲਵੇ ਫਾਟਕ ਟੁੱਟ ਕੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ, ਵੱਡਾ ਹਾਦਸਾ ਟਲਿਆ ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜ੍ਹਾਈ ਵੱਲ ਮਜ਼ਬੂਤੀ ਨਾਲ ਧਿਆਨ ਦੇਣ 'ਤੇ ਜ਼ੋਰ ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ ਭਲਕੇ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਤੇ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਸੰਸਾਰ

More News

21 ਜੁਲਾਈ : ਅੱਜ ਦਾ ਇਤਿਹਾਸ

Updated on Sunday, July 21, 2024 07:26 AM IST

ਅੱਜ ਦੇ ਦਿਨ 1888 'ਚ ਬ੍ਰਿਟਿਸ਼ ਖੋਜੀ ਡਨਲੌਪ ਨੇ ਟਾਇਰ ਅਤੇ ਟਿਊਬਾਂ ਤਿਆਰ ਕੀਤੀਆਂ ਸਨ
ਚੰਡੀਗੜ੍ਹ, 21 ਜੁਲਾਈ, ਦੇਸ਼ ਕਲਿਕ ਬਿਊਰੋ :
ਦੇਸ਼ ਅਤੇ ਦੁਨੀਆ ਵਿਚ 21 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 21 ਜੁਲਾਈ ਦੇ ਇਤਿਹਾਸ ਬਾਰੇ :-
* ਅੱਜ ਦੇ ਦਿਨ 2008 ਵਿਚ ਭਾਰਤੀ ਮੂਲ ਦੇ ਸੀਨੀਅਰ ਨੇਪਾਲੀ ਕਾਂਗਰਸ ਨੇਤਾ ਰਾਮ ਬਰਨ ਯਾਦਵ ਨੂੰ ਨੇਪਾਲ ਦਾ ਪਹਿਲਾ ਰਾਸ਼ਟਰਪਤੀ ਚੁਣਿਆ ਗਿਆ ਸੀ।
* ਅੱਜ ਦੇ ਦਿਨ 2007 ਵਿੱਚ ਵਾਸ਼ਿੰਗਟਨ ਵਿਖੇ 4 ਦਿਨਾਂ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਭਾਰਤ-ਅਮਰੀਕਾ ਪ੍ਰਮਾਣੂ ਸਮਝੌਤੇ ਦਾ ਖਰੜਾ ਤਿਆਰ ਕੀਤਾ ਗਿਆ ਸੀ।
* 21 ਜੁਲਾਈ 2007 ਨੂੰ ਪ੍ਰਤਿਭਾ ਪਾਟਿਲ ਭਾਰਤ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਣੇ ਸਨ।
* ਅੱਜ ਦੇ ਦਿਨ 1988 'ਚ ਭਾਰਤੀ ਰਾਸ਼ਟਰੀ ਉਪਗ੍ਰਹਿ 'ਇਨਸੈਟ-1ਸੀ' ਲਾਂਚ ਕੀਤਾ ਗਿਆ ਸੀ।
* 1963 ਵਿਚ 21 ਜੁਲਾਈ ਨੂੰ ਕਾਸ਼ੀ ਵਿਦਿਆਪੀਠ ਨੂੰ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਸੀ।
* 21 ਜੁਲਾਈ 1962 ਵਿਚ ਭਾਰਤ ਅਤੇ ਚੀਨ ਵਿਚਾਲੇ ਸਰਹੱਦ 'ਤੇ ਜੰਗ ਹੋਈ ਸੀ।
* 21 ਜੁਲਾਈ 1940 ਨੂੰ ਸੋਵੀਅਤ ਸੰਘ ਨੇ ਐਸਟੋਨੀਆ, ਲਾਤਵੀਆ ਅਤੇ ਲਿਥੁਆਨੀਆ 'ਤੇ ਕਬਜ਼ਾ ਕਰ ਲਿਆ ਸੀ।
* ਅੱਜ ਦੇ ਦਿਨ 1904 ਵਿਚ, 13 ਸਾਲਾਂ ਦੇ ਨਿਰਮਾਣ ਕਾਰਜ ਤੋਂ ਬਾਅਦ, ਰੂਸ ਵਿਚ 4,607 ਕਿਲੋਮੀਟਰ ਲੰਬੀ ਟ੍ਰਾਂਸ-ਸਾਈਬੇਰੀਅਨ ਰੇਲਵੇ ਲਾਈਨ ਨੂੰ ਪੂਰਾ ਕੀਤਾ ਗਿਆ ਸੀ।
* 21 ਜੁਲਾਈ 1888 ਨੂੰ ਬ੍ਰਿਟਿਸ਼ ਖੋਜੀ ਡਨਲੌਪ ਨੇ ਟਾਇਰ ਅਤੇ ਟਿਊਬਾਂ ਤਿਆਰ ਕੀਤੀਆਂ ਸਨ।
* ਅੱਜ ਦੇ ਦਿਨ 1884 ਵਿੱਚ ਲਾਰਡਸ ਵਿੱਚ ਪਹਿਲਾ ਕ੍ਰਿਕਟ ਟੈਸਟ ਮੈਚ ਖੇਡਿਆ ਗਿਆ ਸੀ।
* ਭਾਰਤ ਦਾ ਪਹਿਲਾ ਜਨਤਕ ਥੀਏਟਰ 21 ਜੁਲਾਈ 1883 ਨੂੰ ਕੋਲਕਾਤਾ ਵਿੱਚ ਸ਼ੁਰੂ ਹੋਇਆ ਸੀ।
* ਬਾਲੀਵੁੱਡ ਅਭਿਨੇਤਾ ਆਸ਼ੀਸ਼ ਚੌਧਰੀ ਦਾ ਜਨਮ 21 ਜੁਲਾਈ 1978 ਨੂੰ ਹੋਇਆ ਸੀ।
* ਅੱਜ ਦੇ ਦਿਨ 1951 ਵਿੱਚ ਭਾਰਤੀ ਕ੍ਰਿਕਟ ਖਿਡਾਰੀ ਚੰਦੂ ਬੋਰਡੇ ਦਾ ਜਨਮ ਹੋਇਆ ਸੀ।
* ਅੱਜ ਦੇ ਦਿਨ 1951 ਵਿੱਚ ਅਮਰੀਕੀ ਕਾਮੇਡੀਅਨ ਰੌਬਿਨ ਵਿਲੀਅਮਜ਼ ਦਾ ਜਨਮ ਹੋਇਆ ਸੀ।
* ਭਾਰਤੀ ਕ੍ਰਿਕਟ ਖਿਡਾਰੀ ਚੇਤਨ ਚੌਹਾਨ ਦਾ ਜਨਮ 21 ਜੁਲਾਈ 1947 ਨੂੰ ਹੋਇਆ ਸੀ।
* ਅੱਜ ਦੇ ਦਿਨ 1930 ਵਿੱਚ ਮਸ਼ਹੂਰ ਫਿਲਮੀ ਗੀਤਕਾਰ ਆਨੰਦ ਬਖਸ਼ੀ ਦਾ ਜਨਮ ਹੋਇਆ ਸੀ।
* 21 ਜੁਲਾਈ 1911 ਨੂੰ ਗਿਆਨਪੀਠ ਐਵਾਰਡੀ ਅਤੇ ਪ੍ਰਸਿੱਧ ਗੁਜਰਾਤੀ ਸਾਹਿਤਕਾਰ ਉਮਾਸ਼ੰਕਰ ਜੋਸ਼ੀ ਦਾ ਜਨਮ ਹੋਇਆ ਸੀ।
* ਅੱਜ ਦੇ ਦਿਨ 1816 ਵਿਚ ਨਿਊਜ਼ ਏਜੰਸੀ ਰਾਈਟਰ ਦੇ ਸੰਸਥਾਪਕ ਜੂਲੀਅਸ ਰਾਈਟਰ ਦਾ ਜਨਮ ਹੋਇਆ ਸੀ।

ਵੀਡੀਓ

ਹੋਰ
Have something to say? Post your comment
ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

: ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

: ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

: ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

: ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

Telegram ਦਾ CEO ਪਾਵੇਲ ਦੁਰੋਵ ਗ੍ਰਿਫਤਾਰ

: Telegram ਦਾ CEO ਪਾਵੇਲ ਦੁਰੋਵ ਗ੍ਰਿਫਤਾਰ

ਜਰਮਨੀ ‘ਚ ਜਸ਼ਨ ਮਨਾ ਰਹੇ ਲੋਕਾਂ ‘ਤੇ ਚਾਕੂ ਨਾਲ ਹਮਲਾ, 3 ਵਿਅਕਤੀਆਂ ਦੀ ਮੌਤ 9 ਜ਼ਖਮੀ

: ਜਰਮਨੀ ‘ਚ ਜਸ਼ਨ ਮਨਾ ਰਹੇ ਲੋਕਾਂ ‘ਤੇ ਚਾਕੂ ਨਾਲ ਹਮਲਾ, 3 ਵਿਅਕਤੀਆਂ ਦੀ ਮੌਤ 9 ਜ਼ਖਮੀ

ਸ਼ਰਧਾਲੂਆਂ ਦੀ ਭਰੀ ਬੱਸ ਖੱਡ ’ਚ ਡਿੱਗੀ, 35 ਲੋਕਾਂ ਦੀ ਮੌਤ

: ਸ਼ਰਧਾਲੂਆਂ ਦੀ ਭਰੀ ਬੱਸ ਖੱਡ ’ਚ ਡਿੱਗੀ, 35 ਲੋਕਾਂ ਦੀ ਮੌਤ

ਛੇ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਅਧਿਆਪਕ ਨੂੰ 28 ਸਾਲ ਦੀ ਸਜ਼ਾ ਸੁਣਾਈ

: ਛੇ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਅਧਿਆਪਕ ਨੂੰ 28 ਸਾਲ ਦੀ ਸਜ਼ਾ ਸੁਣਾਈ

X