Hindi English Sunday, 08 September 2024 🕑
BREAKING
ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024 ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ ਰੇਲਵੇ ਫਾਟਕ ਟੁੱਟ ਕੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ, ਵੱਡਾ ਹਾਦਸਾ ਟਲਿਆ ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜ੍ਹਾਈ ਵੱਲ ਮਜ਼ਬੂਤੀ ਨਾਲ ਧਿਆਨ ਦੇਣ 'ਤੇ ਜ਼ੋਰ ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ ਭਲਕੇ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਤੇ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਸੰਸਾਰ

More News

22 ਜੁਲਾਈ : ਅੱਜ ਦਾ ਇਤਿਹਾਸ

Updated on Monday, July 22, 2024 07:31 AM IST


22 ਜੁਲਾਈ 1947 ਨੂੰ ਸੰਵਿਧਾਨ ਸਭਾ ਨੇ ਤਿਰੰਗੇ ਨੂੰ ਦੇਸ਼ ਦੇ ਰਾਸ਼ਟਰੀ ਝੰਡੇ ਵਜੋਂ ਅਪਣਾਇਆ ਸੀ
ਚੰਡੀਗੜ੍ਹ, 22 ਜੁਲਾਈ, ਦੇਸ਼ ਕਲਿਕ ਬਿਊਰੋ :
ਦੇਸ਼ ਅਤੇ ਦੁਨੀਆਂ ਵਿੱਚ 22 ਜੁਲਾਈ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 22 ਜੁਲਾਈ ਦੇ ਇਤਿਹਾਸ ਬਾਰੇ :-
* ਅੱਜ ਦੇ ਦਿਨ 2014 ਵਿੱਚ ਇੱਕ ਰਿਪੋਰਟ ਵਿੱਚ 9/11 ਦੇ ਹਮਲੇ ਨੂੰ ਸਰਕਾਰੀ ਅਦਾਰਿਆਂ ਦੀ ਨਾਕਾਮੀ ਕਰਾਰ ਦਿੱਤਾ ਗਿਆ ਸੀ।
* ਅੱਜ ਦੇ ਦਿਨ 2012 ਵਿੱਚ ਪ੍ਰਣਬ ਮੁਖਰਜੀ ਭਾਰਤ ਦੇ 13ਵੇਂ ਰਾਸ਼ਟਰਪਤੀ ਚੁਣੇ ਗਏ ਸਨ।
* 2003 ਵਿਚ 22 ਜੁਲਾਈ ਨੂੰ ਤਾਨਾਸ਼ਾਹ ਸੱਦਾਮ ਹੁਸੈਨ ਦੇ ਦੋ ਪੁੱਤਰ ਇਰਾਕ ਵਿਖੇ ਹਵਾਈ ਹਮਲੇ ਵਿਚ ਮਾਰੇ ਗਏ ਸਨ।
* 2001 ਵਿੱਚ ਸ਼ੇਰ ਬਹਾਦੁਰ ਦੇਉਬਾ ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਸਨ।
* ਅੱਜ ਦੇ ਦਿਨ 2001 ਵਿੱਚ ਜੇਨੇਵਾ ਵਿੱਚ ਅੱਠ ਦੇਸ਼ਾਂ ਦੇ ਸਮੂਹ ਦੀ ਕਾਨਫਰੰਸ ਹੋਈ ਸੀ।
* ਅੱਜ ਦੇ ਦਿਨ 1988 ਵਿੱਚ 500 ਅਮਰੀਕੀ ਵਿਗਿਆਨੀਆਂ ਨੇ ਪੈਂਟਾਗਨ ਵਿੱਚ ਜੈਵਿਕ ਹਥਿਆਰ ਬਣਾਉਣ ਦੀ ਖੋਜ ਦਾ ਬਾਈਕਾਟ ਕਰਨ ਦੀ ਸਹੁੰ ਚੁੱਕੀ ਸੀ।
* ਭਾਰਤ ਦੇ ਪਹਿਲੇ ਜਿਓਸਟੇਸ਼ਨਰੀ ਸੈਟੇਲਾਈਟ ਐਪਲ ਨੇ 22 ਜੁਲਾਈ 1981 ਨੂੰ ਕੰਮ ਕਰਨਾ ਸ਼ੁਰੂ ਕੀਤਾ ਸੀ।
* ਅੱਜ ਦੇ ਦਿਨ 1969 ਵਿੱਚ ਸੋਵੀਅਤ ਸੰਘ ਨੇ ਸਪੂਤਨਿਕ 50 ਅਤੇ ਮੋਲਨੀਆ 112 ਸੰਚਾਰ ਉਪਗ੍ਰਹਿ ਲਾਂਚ ਕੀਤੇ ਸਨ।
* 22 ਜੁਲਾਈ 1947 ਨੂੰ ਸੰਵਿਧਾਨ ਸਭਾ ਨੇ ਤਿਰੰਗੇ ਨੂੰ ਦੇਸ਼ ਦੇ ਰਾਸ਼ਟਰੀ ਝੰਡੇ ਵਜੋਂ ਅਪਣਾਇਆ ਸੀ।
* 22 ਜੁਲਾਈ 1918 ਨੂੰ ਭਾਰਤ ਦਾ ਪਹਿਲਾ ਪਾਇਲਟ ਇੰਦਰਲਾਲ ਰਾਏ ਲੰਡਨ ਨੇੜੇ ਜਰਮਨ ਜਹਾਜ਼ਾਂ ਨਾਲ ਹੋਈ ਝੜਪ ਵਿਚ ਮਾਰਿਆ ਗਿਆ ਸੀ।
* ਪਹਿਲੀ ਲੋਕ ਸਭਾ ਦੇ ਮੈਂਬਰ ਸਰਦਾਰ ਤੇਜਾ ਸਿੰਘ ਅਕਾਰਪੁਰੀ ਦਾ ਜਨਮ 22 ਜੁਲਾਈ 1894 ਨੂੰ ਹੋਇਆ ਸੀ।
* ਅੱਜ ਦੇ ਦਿਨ 1775 ਵਿੱਚ ਜਾਰਜ ਵਾਸ਼ਿੰਗਟਨ ਨੇ ਅਮਰੀਕੀ ਫੌਜ ਦੀ ਕਮਾਨ ਸੰਭਾਲੀ ਸੀ।
* ਅੱਜ ਦੇ ਦਿਨ 1731 ਵਿਚ ਸਪੇਨ ਨੇ ਵਿਆਨਾ ਦੀ ਸੰਧੀ 'ਤੇ ਦਸਤਖਤ ਕੀਤੇ ਸਨ।06:24 AM
 

ਵੀਡੀਓ

ਹੋਰ
Have something to say? Post your comment
ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

: ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

: ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

: ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

: ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

Telegram ਦਾ CEO ਪਾਵੇਲ ਦੁਰੋਵ ਗ੍ਰਿਫਤਾਰ

: Telegram ਦਾ CEO ਪਾਵੇਲ ਦੁਰੋਵ ਗ੍ਰਿਫਤਾਰ

ਜਰਮਨੀ ‘ਚ ਜਸ਼ਨ ਮਨਾ ਰਹੇ ਲੋਕਾਂ ‘ਤੇ ਚਾਕੂ ਨਾਲ ਹਮਲਾ, 3 ਵਿਅਕਤੀਆਂ ਦੀ ਮੌਤ 9 ਜ਼ਖਮੀ

: ਜਰਮਨੀ ‘ਚ ਜਸ਼ਨ ਮਨਾ ਰਹੇ ਲੋਕਾਂ ‘ਤੇ ਚਾਕੂ ਨਾਲ ਹਮਲਾ, 3 ਵਿਅਕਤੀਆਂ ਦੀ ਮੌਤ 9 ਜ਼ਖਮੀ

ਸ਼ਰਧਾਲੂਆਂ ਦੀ ਭਰੀ ਬੱਸ ਖੱਡ ’ਚ ਡਿੱਗੀ, 35 ਲੋਕਾਂ ਦੀ ਮੌਤ

: ਸ਼ਰਧਾਲੂਆਂ ਦੀ ਭਰੀ ਬੱਸ ਖੱਡ ’ਚ ਡਿੱਗੀ, 35 ਲੋਕਾਂ ਦੀ ਮੌਤ

ਛੇ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਅਧਿਆਪਕ ਨੂੰ 28 ਸਾਲ ਦੀ ਸਜ਼ਾ ਸੁਣਾਈ

: ਛੇ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਅਧਿਆਪਕ ਨੂੰ 28 ਸਾਲ ਦੀ ਸਜ਼ਾ ਸੁਣਾਈ

X