Hindi English Sunday, 08 September 2024 🕑
BREAKING
ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024 ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ ਰੇਲਵੇ ਫਾਟਕ ਟੁੱਟ ਕੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ, ਵੱਡਾ ਹਾਦਸਾ ਟਲਿਆ ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜ੍ਹਾਈ ਵੱਲ ਮਜ਼ਬੂਤੀ ਨਾਲ ਧਿਆਨ ਦੇਣ 'ਤੇ ਜ਼ੋਰ ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ ਭਲਕੇ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਤੇ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਪੰਜਾਬ

More News

ਕੈਨੇਡਾ 'ਚ ਇਕ ਵਾਰ ਫਿਰ ਹਿੰਦੂ ਮੰਦਰ ‘ਤੇ ਲਿਖੇ PM ਮੋਦੀ ਵਿਰੋਧੀ ਨਾਅਰੇ

Updated on Tuesday, July 23, 2024 11:10 AM IST

ਨਵੀਂ ਦਿੱਲੀ, 23 ਜੁਲਾਈ, ਦੇਸ਼ ਕਲਿਕ ਬਿਊਰੋ :
ਕੈਨੇਡਾ 'ਚ ਇਕ ਵਾਰ ਫਿਰ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ।ਖਾਲਿਸਤਾਨੀ ਸਮਰਥਕਾਂ ‘ਤੇ ਹਿੰਦੂ ਮੰਦਰਾਂ ਦੇ ਬਾਹਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਨਾਅਰੇ ਲਿਖਣ ਦੇ ਦੋਸ਼ ਲਗਾਏ ਜਾ ਰਹੇ ਹਨ। ਜਿਸ ਤੋਂ ਬਾਅਦ ਹਿੰਦੂ ਭਾਈਚਾਰੇ 'ਚ ਗੁੱਸਾ ਹੈ। ਉਨ੍ਹਾਂ ਦਾ ਇਲਜਾਮ ਹੈ ਕਿ ਕੈਨੇਡੀਅਨ ਸਰਕਾਰ ਦੀਆਂ ਨੀਤੀਆਂ ਕਾਰਨ ਖਾਲਿਸਤਾਨੀ ਕੱਟੜਪੰਥੀ ਆਪਣੀ ਨਫਰਤ ਅਤੇ ਹਿੰਸਾ ਦੀ ਜਨਤਕ ਬਿਆਨਬਾਜ਼ੀ ਤੋਂ ਆਸਾਨੀ ਨਾਲ ਬਚ ਜਾਂਦੇ ਹਨ।
ਕੈਨੇਡਾ ਦੇ ਐਡਮਿੰਟਨ 'ਚ ਹਿੰਦੂ ਮੰਦਰ BAPS ਸਵਾਮੀਨਾਰਾਇਣ ਮੰਦਰ 'ਚ ਇਹ ਨਾਅਰੇ ਲਿਖੇ ਗਏ ਹਨ। ਮੰਦਰ ਦੀਆਂ ਕੰਧਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਹਿੰਦੂ ਸੰਸਦ ਮੈਂਬਰ ਚੰਦਰ ਆਰੀਆ ਖਿਲਾਫ ਨਫਰਤ ਭਰੇ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ।ਨਾਅਰਿਆਂ ‘ਚ ਲਿਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡੀਅਨ ਸੰਸਦ ਮੈਂਬਰ ਆਰੀਆ ਹਿੰਦੂ ਅੱਤਵਾਦੀ ਹਨ ਅਤੇ ਉਹ ਕੈਨੇਡਾ ਵਿਰੋਧੀ ਹਨ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

: ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

X