Hindi English Sunday, 08 September 2024 🕑
BREAKING
ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024 ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ ਰੇਲਵੇ ਫਾਟਕ ਟੁੱਟ ਕੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ, ਵੱਡਾ ਹਾਦਸਾ ਟਲਿਆ ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜ੍ਹਾਈ ਵੱਲ ਮਜ਼ਬੂਤੀ ਨਾਲ ਧਿਆਨ ਦੇਣ 'ਤੇ ਜ਼ੋਰ ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ ਭਲਕੇ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਤੇ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਰਾਸ਼ਟਰੀ

More News

Budget 2024 : ਬਜਟ 'ਚ ਕੀ-ਕੀ ਹੋਇਆ ਸਸਤਾ

Updated on Tuesday, July 23, 2024 13:33 PM IST

ਨਵੀਂ ਦਿੱਲੀ, 23 ਜੁਲਾਈ, ਦੇਸ਼ ਕਲਿਕ ਬਿਊਰੋ :
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਲੋਕ ਸਭਾ ਵਿੱਚ ਬਜਟ ਪੇਸ਼ ਕੀਤਾ ਹੈ। ਕੇਂਦਰੀ ਵਿੱਤ ਮੰਤਰੀ ਵੱਲੋਂ ਬਜਟ ਵਿੱਚ ਜਿੱਥੇ ਵੱਖ ਵੱਖ ਖੇਤਰ ਨਾਲ ਸਬੰਧਤ ਲੋਕਾਂ ਨੂੰ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਹੈ। ਉਥੇ ਅੱਜ ਦੇ ਬਜਟ ਵਿੱਚ ਕੁਝ ਵਸਤਾਂ ਵੀ ਸਸਤੀਆਂ ਦਾ ਐਲਾਨ ਕੀਤਾ ਗਿਆ ਹੈ।
ਬਜਟ 'ਚ ਕੀ ਹੋਇਆ ਸਸਤਾ : ਕੈਂਸਰ ਦੀਆਂ ਦਵਾਈਆਂ, ਸੋਨਾ-ਚਾਂਦੀ, ਪਲੈਟੀਨਮ, ਮੋਬਾਈਲ ਫ਼ੋਨ, ਮੋਬਾਈਲ ਚਾਰਜਰ, ਬਿਜਲੀ ਦੀਆਂ ਤਾਰਾਂ, ਐਕਸਰੇ ਮਸ਼ੀਨਾਂ, ਸੋਲਰ ਸੈੱਟ, ਚਮੜਾ ਅਤੇ ਸਮੁੰਦਰੀ ਭੋਜਨ। ਮੋਬਾਈਲ ਅਤੇ ਚਾਰਜਰ 'ਤੇ ਕਸਟਮ ਡਿਊਟੀ ਘਟਾ ਕੇ 15% ਕਰ ਦਿੱਤੀ ਗਈ ਹੈ। ਸੋਨੇ-ਚਾਂਦੀ ਦੇ ਗਹਿਣਿਆਂ 'ਤੇ ਕਸਟਮ ਡਿਊਟੀ ਘਟਾ ਕੇ 6 ਫੀਸਦੀ ਕੀਤੀ ਗਈ ਹੈ।

ਵੀਡੀਓ

ਹੋਰ
Have something to say? Post your comment
X