Hindi English Sunday, 08 September 2024 🕑
BREAKING
ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024 ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ ਰੇਲਵੇ ਫਾਟਕ ਟੁੱਟ ਕੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ, ਵੱਡਾ ਹਾਦਸਾ ਟਲਿਆ ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜ੍ਹਾਈ ਵੱਲ ਮਜ਼ਬੂਤੀ ਨਾਲ ਧਿਆਨ ਦੇਣ 'ਤੇ ਜ਼ੋਰ ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ ਭਲਕੇ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਤੇ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ ਪੰਜਾਬ ‘ਚ ਮੇਲੇ ਤੋਂ ਪਰਤ ਰਹੇ ਨੌਜਵਾਨਾਂ ਦਾ ਤੇਜ਼ ਰਫਤਾਰ ਮੋਟਰਸਾਈਕਲ ਦਰੱਖਤ ਨਾਲ ਵੱਜਾ, ਦੋ ਦੀ ਮੌਤ ਇੱਕ ਗੰਭੀਰ

ਸੰਸਾਰ

More News

25 ਜੁਲਾਈ : ਅੱਜ ਦਾ ਇਤਿਹਾਸ

Updated on Thursday, July 25, 2024 08:02 AM IST

25 ਜੁਲਾਈ 1813 ਨੂੰ ਕਲਕੱਤਾ ‘ਚ ਪਹਿਲੀ ਕਿਸ਼ਤੀ ਦੌੜ ਕਰਵਾਈ ਗਈ ਸੀ
ਚੰਡੀਗੜ੍ਹ, 25 ਜੁਲਾਈ, ਦੇਸ਼ ਕਲਿਕ ਬਿਊਰੋ :
ਦੇਸ਼ ਅਤੇ ਦੁਨੀਆ ਵਿਚ 25 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 25 ਜੁਲਾਈ ਦੇ ਇਤਿਹਾਸ ਬਾਰੇ :-
* 25 ਜੁਲਾਈ 2017 ਨੂੰ ਗੁਜਰਾਤ 'ਚ ਹੜ੍ਹਾਂ ਕਾਰਨ 70 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।
* ਅੱਜ ਦੇ ਦਿਨ 2008 ਵਿੱਚ ਉੱਤਰ-ਪੂਰਬੀ ਇਰਾਕ ਵਿੱਚ ਇੱਕ ਮਹਿਲਾ ਆਤਮਘਾਤੀ ਹਮਲਾਵਰ ਵੱਲੋਂ ਕੀਤੇ ਧਮਾਕੇ ਵਿੱਚ ਇੱਕ ਨਾਗਰਿਕ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ।
* 25 ਜੁਲਾਈ 2007 ਨੂੰ ਪ੍ਰਤਿਭਾ ਦੇਵੀ ਸਿੰਘ ਪਾਟਿਲ ਨੇ ਭਾਰਤ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ।
* 25 ਜੁਲਾਈ 1997 ਨੂੰ ਕੇਆਰ ਨਰਾਇਣਨ ਭਾਰਤ ਦੇ 10ਵੇਂ ਰਾਸ਼ਟਰਪਤੀ ਬਣੇ ਸਨ।
* ਅੱਜ ਦੇ ਦਿਨ 1994 ਵਿਚ ਜਾਰਡਨ ਅਤੇ ਇਜ਼ਰਾਈਲ ਵਿਚਾਲੇ 46 ਸਾਲਾਂ ਤੋਂ ਚੱਲੀ ਜੰਗ ਦਾ ਅੰਤ ਹੋਇਆ ਸੀ।
* 25 ਜੁਲਾਈ 1987 ਨੂੰ ਰੰਗਾਸਵਾਮੀ ਵੈਂਕਟਾਰਮਨ ਭਾਰਤ ਦੇ ਅੱਠਵੇਂ ਰਾਸ਼ਟਰਪਤੀ ਬਣੇ ਸਨ।
* ਅੱਜ ਦੇ ਦਿਨ 1992 ਵਿੱਚ ਐਸ ਡੀ ਸ਼ਰਮਾ ਭਾਰਤ ਦੇ ਨੌਵੇਂ ਰਾਸ਼ਟਰਪਤੀ ਬਣੇ ਸਨ।
* ਅੱਜ ਦੇ ਦਿਨ 1963 ਵਿਚ ਅਮਰੀਕਾ, ਰੂਸ ਅਤੇ ਬ੍ਰਿਟੇਨ ਨੇ ਪ੍ਰਮਾਣੂ ਪ੍ਰੀਖਣ ਪਾਬੰਦੀ ਸੰਧੀ 'ਤੇ ਦਸਤਖਤ ਕੀਤੇ ਸਨ।
* 25 ਜੁਲਾਈ, 1948 ਨੂੰ ਆਸਟ੍ਰੇਲੀਆਈ ਕ੍ਰਿਕਟ ਟੀਮ ਨੇ ਭਾਰਤੀ ਟੀਮ ਖਿਲਾਫ ਟੈਸਟ ਕ੍ਰਿਕਟ 'ਚ ਸਭ ਤੋਂ ਵੱਡੇ ਟੀਚੇ ਨੂੰ ਹਾਸਲ ਕਰਨ ਦਾ ਰਿਕਾਰਡ ਬਣਾਇਆ ਸੀ।
* ਅੱਜ ਦੇ ਦਿਨ 1943 ਵਿਚ ਬੇਨੀਟੋ ਮੁਸੋਲਿਨੀ ਨੂੰ ਇਟਲੀ ਦੇ ਮੁਖੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।
* 25 ਜੁਲਾਈ 1837 ਨੂੰ ਪਹਿਲੀ ਵਾਰ ਇਲੈਕਟ੍ਰਿਕ ਟੈਲੀਗ੍ਰਾਫ਼ ਦੀ ਵਰਤੋਂ ਦਾ ਸਫ਼ਲਤਾਪੂਰਵਕ ਪ੍ਰਦਰਸ਼ਨ ਕੀਤਾ ਗਿਆ ਸੀ।
* ਅੱਜ ਦੇ ਦਿਨ 1814 ਵਿੱਚ ਅਮਰੀਕਾ ਨੇ ਨਿਆਗਰਾ ਫਾਲਜ਼ ਦੀ ਲੜਾਈ ਵਿੱਚ ਬਰਤਾਨੀਆ ਨੂੰ ਹਰਾਇਆ ਸੀ।
* 25 ਜੁਲਾਈ 1813 ਨੂੰ ਕਲਕੱਤਾ (ਹੁਣ ਕੋਲਕਾਤਾ) ਵਿੱਚ ਪਹਿਲੀ ਕਿਸ਼ਤੀ ਦੌੜ ਕਰਵਾਈ ਗਈ ਸੀ।
* ਅੱਜ ਦੇ ਦਿਨ 1689 ਵਿੱਚ ਫਰਾਂਸ ਨੇ ਇੰਗਲੈਂਡ ਉੱਤੇ ਹਮਲੇ ਦਾ ਐਲਾਨ ਕੀਤਾ ਸੀ।06:29 AM
 

ਵੀਡੀਓ

ਹੋਰ
Have something to say? Post your comment
ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

: ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

: ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

: ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

: ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

Telegram ਦਾ CEO ਪਾਵੇਲ ਦੁਰੋਵ ਗ੍ਰਿਫਤਾਰ

: Telegram ਦਾ CEO ਪਾਵੇਲ ਦੁਰੋਵ ਗ੍ਰਿਫਤਾਰ

ਜਰਮਨੀ ‘ਚ ਜਸ਼ਨ ਮਨਾ ਰਹੇ ਲੋਕਾਂ ‘ਤੇ ਚਾਕੂ ਨਾਲ ਹਮਲਾ, 3 ਵਿਅਕਤੀਆਂ ਦੀ ਮੌਤ 9 ਜ਼ਖਮੀ

: ਜਰਮਨੀ ‘ਚ ਜਸ਼ਨ ਮਨਾ ਰਹੇ ਲੋਕਾਂ ‘ਤੇ ਚਾਕੂ ਨਾਲ ਹਮਲਾ, 3 ਵਿਅਕਤੀਆਂ ਦੀ ਮੌਤ 9 ਜ਼ਖਮੀ

ਸ਼ਰਧਾਲੂਆਂ ਦੀ ਭਰੀ ਬੱਸ ਖੱਡ ’ਚ ਡਿੱਗੀ, 35 ਲੋਕਾਂ ਦੀ ਮੌਤ

: ਸ਼ਰਧਾਲੂਆਂ ਦੀ ਭਰੀ ਬੱਸ ਖੱਡ ’ਚ ਡਿੱਗੀ, 35 ਲੋਕਾਂ ਦੀ ਮੌਤ

ਛੇ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਅਧਿਆਪਕ ਨੂੰ 28 ਸਾਲ ਦੀ ਸਜ਼ਾ ਸੁਣਾਈ

: ਛੇ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਅਧਿਆਪਕ ਨੂੰ 28 ਸਾਲ ਦੀ ਸਜ਼ਾ ਸੁਣਾਈ

X