Hindi English Sunday, 08 September 2024 🕑

ਪੰਜਾਬ

More News

ਬਠਿੰਡਾ, ਪਟਿਆਲਾ ਤੇ ਮੋਹਾਲੀ ‘ਚ ਪਿਆ ਮੀਂਹ, ਬਾਕੀ ਪੰਜਾਬ ਰਿਹਾ ਸੁੱਕਾ

Updated on Friday, July 26, 2024 07:49 AM IST

ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਜਿਸ ਤੋਂ ਬਾਅਦ ਤਾਪਮਾਨ ਇਕ ਵਾਰ ਫਿਰ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦੀ ਸੰਭਾਵਨਾ ਹੈ।
ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਅੰਮ੍ਰਿਤਸਰ ਅਤੇ ਮੋਹਾਲੀ ਦੇ ਆਸਪਾਸ ਮੀਂਹ ਪੈਣ ਦੀ ਸੰਭਾਵਨਾ ਹੈ। ਬਠਿੰਡਾ ਵਿੱਚ ਕੱਲ੍ਹ 13 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।ਮੋਹਾਲੀ ਤੇ ਪਟਿਆਲੇ 'ਚ ਵੀ ਬਾਰਿਸ਼ ਹੋਈ। ਇਸ ਦੇ ਨਾਲ ਹੀ ਅੱਜ ਪੰਜਾਬ ਵਿੱਚ ਕਿਤੇ ਵੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂ ਕਿ ਹਿਮਾਚਲ ਪ੍ਰਦੇਸ਼ ਦੇ ਗੁਆਂਢੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਸਿਰਫ਼ 25 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।
ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਦੀ ਭਵਿੱਖਬਾਣੀ ਨਾ ਦੇ ਬਰਾਬਰ ਹੈ। ਸ਼ਨੀਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ 'ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਕਿਤੇ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਿਛਲੇ ਦਿਨਾਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਆਉਣ ਵਾਲੇ ਦਿਨ ਵੀ ਸੁੱਕੇ ਰਹਿਣ ਦੇ ਆਸਾਰ ਹਨ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

X