Hindi English Sunday, 08 September 2024 🕑

ਪੰਜਾਬ

More News

ਬਰਖ਼ਾਸਤ DSP ਜਗਦੀਸ਼ ਭੋਲਾ ਦੇ ਪਿਤਾ ਦਾ ਦਿਹਾਂਤ, ਸਸਕਾਰ ‘ਚ ਸ਼ਾਮਲ ਹੋਣ ਲਈ ਮਿਲੀ ਜ਼ਮਾਨਤ

Updated on Friday, July 26, 2024 13:45 PM IST

ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿਕ ਬਿਊਰੋ :
ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਦੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਪੁਲੀਸ ਦੇ ਬਰਖ਼ਾਸਤ ਡੀਐਸਪੀ ਜਗਦੀਸ਼ ਭੋਲਾ ਦੇ ਪਿਤਾ ਬਲਸ਼ਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਗਿੱਦੜਬਾਹਾ ਨੇੜਲੇ ਪਿੰਡ ਰਾਏਕੇ ਕਲਾਂ ਵਿਖੇ ਕੀਤਾ ਜਾਵੇਗਾ। ਇਸ ਦੇ ਲਈ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭੋਲਾ ਨੂੰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਜ਼ਮਾਨਤ ਦੇ ਦਿੱਤੀ ਹੈ। ਉਹ ਜੇਲ੍ਹ ਤੋਂ ਸਿੱਧਾ ਉਥੇ ਪਹੁੰਚ ਜਾਵੇਗਾ। ਉਸ ਦੇ ਪਿਤਾ ਦੀ 24 ਜੁਲਾਈ ਨੂੰ ਮੌਤ ਹੋ ਗਈ ਸੀ।
ਜਦੋਂਕਿ ਉਸ ਦੀ ਮਾਤਾ ਦਾ ਇਕ ਮਹੀਨਾ ਪਹਿਲਾਂ 9 ਤਰੀਕ ਨੂੰ ਦਿਹਾਂਤ ਹੋ ਗਿਆ ਸੀ। ਇਸ ਦੇ ਨਾਲ ਹੀ ਅੱਜ ਨਸ਼ਾ ਤਸਕਰੀ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਦੀ ਵੀ ਸੁਣਵਾਈ ਹੋ ਰਹੀ ਹੈ। ਇਹ ਮਾਮਲਾ ਵੀ ਅੰਤਿਮ ਪੜਾਅ 'ਤੇ ਹੈ। ਇਸ ਮਾਮਲੇ 'ਚ ਅਦਾਲਤ ਜਲਦ ਹੀ ਆਪਣਾ ਫੈਸਲਾ ਸੁਣਾਏਗੀ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

X