Hindi English Sunday, 08 September 2024 🕑

ਪੰਜਾਬ

More News

ਪੰਜਾਬ ‘ਚ ਫਿਰ ਦੇਖੇ ਗਏ ਤਿੰਨ ਸ਼ੱਕੀ

Updated on Friday, July 26, 2024 13:47 PM IST

ਪਠਾਨਕੋਟ, 26 ਜੁਲਾਈ, ਦੇਸ਼ ਕਲਿਕ ਬਿਊਰੋ :
ਪਠਾਨਕੋਟ ਦੇ ਮਾਮੂਨ ਫੌਜੀ ਖੇਤਰ ਦੇ ਨਾਲ ਲੱਗਦੇ ਇਲਾਕੇ ਦੇ ਪਿੰਡ ਫੰਗਤੌਲੀ ਵਿੱਚ ਬੀਤੀ ਰਾਤ ਇੱਕ ਵਾਰ ਫਿਰ ਤੋਂ ਸ਼ੱਕੀ ਵਿਅਕਤੀਆਂ ਦੀ ਹਰਕਤ ਸਾਹਮਣੇ ਆਈ ਹੈ। ਪਿੰਡ ਵਾਸੀ ਬਲਰਾਮ ਸਿੰਘ ਅਨੁਸਾਰ ਰਾਤ ਕਰੀਬ 2.30 ਵਜੇ ਤਿੰਨ ਸ਼ੱਕੀ ਵਿਅਕਤੀ ਕੰਧ ਟੱਪ ਕੇ ਉਸ ਦੇ ਘਰ ਆਏ ਅਤੇ ਰੋਟੀ ਦੀ ਮੰਗ ਕੀਤੀ। ਪਰ ਉਸ ਨੇ ਕਮਰੇ ਵਿੱਚ ਜਾ ਕੇ ਦਰਵਾਜ਼ਾ ਨਹੀਂ ਖੋਲ੍ਹਿਆ ਅਤੇ ਨਾ ਹੀ ਉਨ੍ਹਾਂ ਦੀ ਆਵਾਜ਼ ਦਾ ਉੱਤਰ ਦਿੱਤਾ।
ਬਲਰਾਮ ਸਿੰਘ ਨੇ ਦੱਸਿਆ ਕਿ ਤਿੰਨਾਂ ਸ਼ੱਕੀਆਂ ਕੋਲ ਵੱਡੇ-ਵੱਡੇ ਬੈਗ ਸਨ ਅਤੇ ਉਨ੍ਹਾਂ ਨੇ ਕਾਲੇ ਕੱਪੜੇ ਪਾਏ ਹੋਏ ਸਨ। ਉਨ੍ਹਾਂ ਨੇ ਆਵਾਜ਼ ਮਾਰ ਕੇ ਕਿਹਾ, ਉੱਠੋ ਸਾਨੂੰ ਭੁੱਖ ਲੱਗੀ ਹੋਈ ਹੈ, ਰੋਟੀ ਦੇ ਦਿਓ।
ਉਹ ਤਿੰਨ-ਚਾਰ ਵਾਰ ਬੋਲਿਆ ਅਤੇ ਫਿਰ ਪਰਦੇ 'ਤੇ ਲਾਲ ਬੱਤੀ ਚਮਕਾ ਕੇ ਉਸ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਕੋਈ ਜਵਾਬ ਨਹੀਂ ਦਿੱਤਾ।
ਜਿਸ ਤੋਂ ਬਾਅਦ ਬਲਰਾਮ ਦੀ ਪਤਨੀ ਨੇ ਪੁਲਿਸ ਨੂੰ ਬੁਲਾਉਣ ਲਈ ਕਿਹਾ। ਸਟੋਰ ਵਿੱਚ ਜਾ ਕੇ ਪੁਲਿਸ ਨੂੰ ਬੁਲਾਉਣ ਦੀ ਕੋਸ਼ਿਸ਼ ਕੀਤੀ। ਪਰ ਨੈੱਟਵਰਕ ਨਾ ਹੋਣ ਕਾਰਨ ਕਾਲ ਨਹੀਂ ਹੋ ਸਕੀ। ਉਨ੍ਹਾਂ ਦੇ ਚਾਚੇ ਦਾ ਫ਼ੋਨ ਵੀ ਨਹੀਂ ਮਿਲਿਆ। ਪਰਦੇ ਦੇ ਪਿੱਛੇ ਚੁੱਪਚਾਪ ਉਨ੍ਹਾਂ ਦੀਆਂ ਹਰਕਤਾਂ ਨੂੰ ਦੇਖਦੇ ਰਹੇ। ਇਸ ਦੌਰਾਨ ਉਪਰੋਂ ਲੰਘਦੇ ਹੈਲੀਕਾਪਟਰ ਦੀ ਆਵਾਜ਼ ਸੁਣ ਕੇ ਸ਼ੱਕੀ ਵਿਅਕਤੀ ਕਦੇ ਪੌੜੀਆਂ ਤੋਂ ਹੇਠਾਂ ਆ ਜਾਂਦੇ ਸਨ ਅਤੇ ਕਦੇ ਉੱਪਰ। ਸਵੇਰੇ ਕਰੀਬ 4.30 ਵਜੇ ਤੱਕ ਉਨ੍ਹਾਂ ਦੀ ਆਵਾਜਾਈ ਉੱਥੇ ਜਾਰੀ ਰਹੀ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

X