Hindi English Sunday, 08 September 2024 🕑
BREAKING
ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024 ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ ਰੇਲਵੇ ਫਾਟਕ ਟੁੱਟ ਕੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ, ਵੱਡਾ ਹਾਦਸਾ ਟਲਿਆ ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜ੍ਹਾਈ ਵੱਲ ਮਜ਼ਬੂਤੀ ਨਾਲ ਧਿਆਨ ਦੇਣ 'ਤੇ ਜ਼ੋਰ ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ ਭਲਕੇ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਤੇ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ ਪੰਜਾਬ ‘ਚ ਮੇਲੇ ਤੋਂ ਪਰਤ ਰਹੇ ਨੌਜਵਾਨਾਂ ਦਾ ਤੇਜ਼ ਰਫਤਾਰ ਮੋਟਰਸਾਈਕਲ ਦਰੱਖਤ ਨਾਲ ਵੱਜਾ, ਦੋ ਦੀ ਮੌਤ ਇੱਕ ਗੰਭੀਰ

ਪੰਜਾਬ

More News

ਪੁਲਿਸ ਥਾਣਾ ਸਾਂਝ ਕੇਂਦਰ ਖਨੌਰੀ ਵੱਲੋਂ ਆਕਸਫੋਰਡ ਇੰਟਰਨੈਸ਼ਨਲ ਪਬਲਿਕ ਸਕੂਲ ਰਾਮਗੜ੍ਹ ਗੁਜਰਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

Updated on Friday, July 26, 2024 16:16 PM IST

ਮੂਨਕ, 27 ਜੁਲਾਈ (ਦੇਸ਼ ਕਲਿੱਕ ਬਿਓਰੋ. )

- ਨਾ ਬਾਲਗ ਬੱਚਿਆਂ 18 ਸਾਲ ਦੀ ਉਮਰ ਤੋਂ ਘੱਟ ਬੱਚਿਆਂ ਵੱਲੋਂ ਦੋ ਪਹੀਆ ਅਤੇ ਚਾਰ ਪਹੀਆ ਵਹੀਕਲ ਚਲਾਉਣ ਉੱਪਰ ਰੋਕ ਲਗਾਉਣ ਸਬੰਧੀ ਚਲਾਈ ਮੁਹਿੰਮ ਤਹਿਤ ਮਾਣਯੋਗ ਐਸ.ਐਸ.ਪੀ ਸਰਤਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਸੀ.ਪੀ.ਓ ਸੰਗਰੂਰ ਦੀ ਅਗਵਾਈ ਹੇਠ ਪੁਲਿਸ ਥਾਣਾ ਸਾਂਝ ਕੇਂਦਰ ਖਨੌਰੀ ਵੱਲੋਂ ਆਕਸਫੋਰਡ ਇੰਟਰਨੈਸ਼ਨਲ ਪਬਲਿਕ ਸਕੂਲ ਰਾਮਗੜ੍ਹ ਗੁਜਰਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸਾਂਝ ਕੇਂਦਰ ਖਨੌਰੀ ਦੇ ਦਿਲਸ਼ਾਂਤ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਵਿਦਿਆਰਥੀਆਂ ਨੂੰ ਮੋਟਰ ਵਹੀਕਲ਼ ਐਕਟ ਦੀ ਧਾਰਾ 199 ਏ ਅਤੇ 199 ਬੀ ਬਾਰੇ ਜਾਗਰੂਕ ਕੀਤਾ। ਇਸ ਤੋਂ ਇਲਾਵਾ ਉਹਨਾਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਸਾਈਬਰ ਕਰਾਈਮ ਨਾਲ ਹੋ ਰਹੀਆਂ ਠੱਗੀਆਂ ਤੋਂ ਸੁਚੇਤ ਰਹਿਣ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਅਤੇ ਸਾਂਝ ਸੇਵਾਵਾਂ ਬਾਰੇ ਵਿਸਥਾਰ ਪੂਰਵਕ ਦੱਸਿਆ। ਸਕੂਲ ਦੇ ਐਮ.ਡੀ ਸਤਨਾਮ ਸਿੰਘ, ਚੇਅਰਮੈਨ ਨਰਿੰਦਰ ਸਿੰਗਲਾ, ਸੁਭਾਸ਼ ਸ਼ਰਮਾ, ਪ੍ਰਿੰਸੀਪਲ ਜਸਵਿੰਦਰ ਚੀਮਾ ਨੇ ਆਏ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ

ਵੀਡੀਓ

ਹੋਰ
Have something to say? Post your comment
ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

: ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਰੇਲਵੇ ਫਾਟਕ ਟੁੱਟ ਕੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ, ਵੱਡਾ ਹਾਦਸਾ ਟਲਿਆ

: ਰੇਲਵੇ ਫਾਟਕ ਟੁੱਟ ਕੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ, ਵੱਡਾ ਹਾਦਸਾ ਟਲਿਆ

X