Hindi English Sunday, 08 September 2024 🕑
BREAKING
ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024 ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ ਰੇਲਵੇ ਫਾਟਕ ਟੁੱਟ ਕੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ, ਵੱਡਾ ਹਾਦਸਾ ਟਲਿਆ ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜ੍ਹਾਈ ਵੱਲ ਮਜ਼ਬੂਤੀ ਨਾਲ ਧਿਆਨ ਦੇਣ 'ਤੇ ਜ਼ੋਰ ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ ਭਲਕੇ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਤੇ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਰਾਸ਼ਟਰੀ

More News

ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ

Updated on Saturday, July 27, 2024 09:27 AM IST

ਸ਼੍ਰੀਨਗਰ, 27 ਜੁਲਾਈ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਜ ਸ਼ਨੀਵਾਰ (27 ਜੁਲਾਈ) ਦੀ ਸਵੇਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ ਜਵਾਨ ਕਾਮਕਰੀ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ ਜਦੋਂ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਕਰ ਦਿੱਤੀ।
ਸੁਰੱਖਿਆ ਬਲਾਂ ਨੂੰ ਕਾਮਕਰੀ ਇਲਾਕੇ 'ਚ ਪਾਕਿਸਤਾਨੀ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫੌਜ ਨੇ ਇਹ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਹਮਲੇ ਤੋਂ ਬਾਅਦ ਅੱਤਵਾਦੀਆਂ ਦੇ ਜੰਗਲ 'ਚ ਭੱਜਣ ਦੀ ਸੰਭਾਵਨਾ ਹੈ। ਵਾਧੂ ਜਵਾਨ ਭੇਜ ਕੇ ਤਲਾਸ਼ੀ ਲਈ ਜਾ ਰਹੀ ਹੈ।

ਵੀਡੀਓ

ਹੋਰ
Have something to say? Post your comment
X