Hindi English Sunday, 08 September 2024 🕑

ਪੰਜਾਬ

More News

ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

Updated on Saturday, July 27, 2024 10:44 AM IST

ਮੁੰਬਈ, 27 ਜੁਲਾਈ, ਦੇਸ਼ ਕਲਿਕ ਬਿਊਰੋ :
ਮਹਾਰਾਸ਼ਟਰ ਦੇ ਨਵੀਂ ਮੁੰਬਈ 'ਚ ਅੱਜ ਸ਼ਨੀਵਾਰ ਸਵੇਰੇ ਭਾਰੀ ਮੀਂਹ ਦੌਰਾਨ ਹਾਦਸਾ ਵਾਪਰਿਆ। ਇੱਥੇ ਸ਼ਾਹਬਾਜ਼ ਪਿੰਡ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਸ ਘਟਨਾ ਤੋਂ ਬਾਅਦ ਇਮਾਰਤ ਦੇ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਪੁਲਿਸ, ਫਾਇਰ ਵਿਭਾਗ ਅਤੇ ਐਨਡੀਆਰਐਫ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਫਿਲਹਾਲ ਲੋਕਾਂ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ ਹੈ। 
ਨਵੀਂ ਮੁੰਬਈ ਨਗਰ ਨਿਗਮ ਦੇ ਕਮਿਸ਼ਨਰ ਕੈਲਾਸ਼ ਸ਼ਿੰਦੇ ਨੇ ਦੱਸਿਆ ਕਿ ਇਮਾਰਤ ਸਵੇਰੇ 5 ਵਜੇ ਦੇ ਕਰੀਬ ਡਿੱਗ ਗਈ। ਰਾਹਤ ਕਾਰਜਾਂ ਦੌਰਾਨ ਦੋ ਲੋਕਾਂ ਨੂੰ ਬਚਾਇਆ ਗਿਆ ਹੈ। ਦੋ ਹੋਰ ਲੋਕ ਫਸੇ ਹੋਏ ਹਨ। ਐਨਡੀਆਰਐਫ ਦੀ ਟੀਮ ਇੱਥੇ ਬਚਾਅ ਕਾਰਜ ਕਰ ਰਹੀ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

X