Hindi English Sunday, 08 September 2024 🕑

ਪੰਜਾਬ

More News

ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

Updated on Saturday, July 27, 2024 12:32 PM IST

ਮੋਹਾਲੀ, 27 ਜੁਲਾਈ, ਦੇਸ਼ ਕਲਿਕ ਬਿਊਰੋ :

ਮਾਡਰਨ ਵੈਲੀ, ਮੋਰਿੰਡਾ ਰੋਡ ਪਿੰਡ ਖਾਨਪੁਰ ਨੇੜੇ ਪਾਗਲ ਕੁੱਤੇ ਨੇ ਇਕ ਤੋਂ ਬਾਅਦ ਇਕ ਵਿਅਕਤੀ 'ਤੇ ਹਮਲਾ ਕਰਕੇ 4 ਬੱਚਿਆਂ ਸਮੇਤ ਕੁੱਲ 11 ਲੋਕਾਂ ਨੂੰ ਜ਼ਖਮੀ ਕਰ ਦਿੱਤਾ। ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਖਰੜ ਅਤੇ ਮੁਹਾਲੀ ਦੇ ਹਸਪਤਾਲਾਂ ਵਿੱਚ ਇਲਾਜ ਲਈ ਲਿਜਾਇਆ ਗਿਆ। ਜਿੱਥੋਂ ਇੱਕ ਬੱਚੇ ਸਮੇਤ ਕੁੱਲ ਦੋ ਜਣਿਆਂ ਨੂੰ ਮੈਡੀਕਲ ਕਾਲਜ ਸੈਕਟਰ-32 ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।

ਖਾਨਪੁਰ ਵਿੱਚ ਬੰਟੀ (24), ਰੀਆ ਚੌਹਾਨ (19), ਰਾਹੁਲ ਕੁਮਾਰ (10) ਨੂੰ ਕੁੱਤਿਆਂ ਨੇ ਵੱਢ ਲਿਆ ਅਤੇ ਖਰੜ ਦੇ ਸਥਾਨਕ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਜਦਕਿ ਸਿਧਾਰਥ ਸ਼ਰਮਾ (38), ਮੀਰਾ ਦੇਵੀ (33), ਬਹਾਦੁਰ (50), ਪ੍ਰਕਾਸ਼ (60), ਮੋਹਨ ਕੁਮਾਰ (22), ਮਨੀਸ਼ਾ (13), ਸੁਸ਼ਮਿਤਾ (6) ਅਤੇ ਸਚਿਨ (5) ’ਤੇ ਵੀ ਹਮਲਾ ਕੀਤਾ ਗਿਆ।

ਸਤਵੀਰ ਸਿੰਘ ਨੇ ਦੱਸਿਆ ਕਿ ਜਿੱਥੇ ਇਹ ਘਟਨਾ ਵਾਪਰੀ ਉੱਥੇ ਉਨ੍ਹਾਂ ਦੇ ਪ੍ਰੋਜੈਕਟ ਦਾ ਕੰਮ ਚੱਲ ਰਿਹਾ ਹੈ। ਸਭ ਤੋਂ ਪਹਿਲਾਂ ਕੁੱਤੇ ਨੇ ਪ੍ਰੋਜੈਕਟ ਵਾਲੀ ਥਾਂ 'ਤੇ ਤਾਇਨਾਤ ਦੋ ਸੁਰੱਖਿਆ ਗਾਰਡਾਂ 'ਤੇ ਹਮਲਾ ਕੀਤਾ। ਜਿਸ ਕਾਰਨ ਦੋਵੇਂ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਖਰੜ ਲਿਜਾਇਆ ਗਿਆ। ਜਿਸ ਤੋਂ ਬਾਅਦ ਬੱਚਿਆਂ ਸਮੇਤ ਨੇੜਲੇ ਮਾਡਰਨ ਵੈਲੀ 'ਚ ਕੰਮ ਕਰ ਰਹੇ ਮਜ਼ਦੂਰਾਂ 'ਤੇ ਹਮਲਾ ਕਰ ਦਿੱਤਾ ਗਿਆ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

X