Hindi English Sunday, 08 September 2024 🕑

ਪੰਜਾਬ

More News

ਭਿਆਨਕ ਹਾਦਸੇ ਵਿੱਚ ਇਕ ਪਰਿਵਾਰ ਦੇ 5 ਬੱਚਿਆਂ ਸਮੇਤ 8 ਦੀ ਮੌਤ

Updated on Saturday, July 27, 2024 17:09 PM IST

ਸ਼੍ਰੀਨਗਰ, 27 ਜੁਲਾਈ, ਦੇਸ਼ ਕਲਿੱਕ ਬਿਓਰੋ :

ਜੰਮੂ ਕਸ਼ਮੀਰ ਵਿੱਚ ਵਾਪਰੇ ਇਕ ਭਿਆਨਕ ਹਾਦਸੇ ਵਿੱਚ ਇਕ ਪਰਿਵਾਰ ਦੇ 5 ਬੱਚਿਆਂ ਸਮੇਤ 8 ਜਾਣਿਆਂ ਦੀ ਮੌਤ ਹੋ ਗਈ। ਇਹ ਹਾਦਸਾ ਜ਼ਿਲ੍ਹਾ ਅਨੰਤਨਾਗ ਵਿੱਚ ਵਾਪਰਿਆ। ਸਿਮਥਾਨ-ਕੋਕੇਰਨਾਗ ਰੋਡ ਉਤੇ ਇਕ ਵਾਹਨ ਖਾਈ ਵਿੱਚ ਡਿੱਗ ਗਿਆ। ਇਸ ਵਿੱਚ ਸਵਾਰ 5 ਬੱਚਿਆਂ ਸਮੇਤ 8 ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 2 ਔਰਤਾਂ ਵੀ ਸ਼ਾਮਲ ਹਨ। ਸ਼ੁਰੂਆਤ ਵਿੱਚ ਆਈਆਂ ਖ਼ਬਰਾਂ ਮੁਤਾਬਕ ਸਾਰੇ ਇਕ ਪਰਿਵਾਰ ਦੇ ਹੀ ਸਨ। ਗੱਡੀ ਮੜਵਾ ਕਿਸ਼ਤਵਾੜ ਤੋਂ ਹੋ ਕੇ ਅੱਗੇ ਲੰਘ ਰਹੀ ਸੀ, ਇਸ ਦੌਰਾਨ ਡਰਾਈਵਰ ਤੋਂ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਗੱਡੀ ਖੱਡ ਵਿੱਚ ਡਿੱਗ ਗਈ। ਮ੍ਰਿਤਕਾਂ ਦੀ ਪਹਿਚਾਣ ਕਿਸ਼ਤਵਾੜ ਦੇ ਰਹਿਣ ਵਾਲੇ ਇਮਤਿਆਜ ਰਾਥ 45 ਸਾਲ, ਅਫਰੋਜਾ ਬੇਗਮ 40 ਸਾਲ, ਰੇਸ਼ਮਾ 40 ਸਾਲ ਪਤੀ ਮਾਜਿਕ ਅਹਿਮਦ, ਅਰੀਬਾ ਇਮਤਿਆਜ 12 ਸਾਲ, ਅਨਿਆ ਜਾਨ 10 ਸਾਲ, ਅਬਾਨ 6 ਸਾਲ, ਮੁਸੈਬ ਮਾਜਿਦ 16 ਸਾਲ ਅਤੇ ਮੁਸ਼ੈਲ ਮਾਜਿਦ 8 ਸਾਲ ਵਜੋਂ ਹੋਈ ਹੈ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ, ਪੁਲਿਸ ਨੇ ਮਾਮਲਾ ਦਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਪ੍ਰਸਿੱਧ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਗ੍ਰਿਫਤਾਰ

: ਪੰਜਾਬ ਦੇ ਪ੍ਰਸਿੱਧ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਗ੍ਰਿਫਤਾਰ

ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

X