Hindi English Sunday, 08 September 2024 🕑

ਪੰਜਾਬ

More News

ਮਾਨ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਨਾਕਾਮ : ਬਿਕਰਮਜੀਤ ਸਿੰਘ ਚੀਮਾ

Updated on Saturday, July 27, 2024 17:52 PM IST

ਚੰਡੀਗੜ੍ਹ, 27 ਜੁਲਾਈ 2024, ਦੇਸ਼ ਕਲਿੱਕ ਬਿਓਰੋ : 
ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਚੰਡੀਗੜ ਤੋ ਬਿਆਨ ਜਾਰੀ ਕਰਦਿਆਂ ਭਗਵੰਤ ਮਾਨ ਸਰਕਾਰ ਤੇ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਕਿਸਾਨਾਂ ਦੇ ਮੁੱਦਿਆਂ ਤੇ ਰਾਜਨੀਤੀ ਕਰਕੇ ਸਰਕਾਰ ਬਣਾਈ ,ਪੰਜਾਬ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕੀਤੇ। ਉਹਨਾਂ ਕਿਹਾ ਕਿ ਹੁਣ ਪੰਜਾਬ ਦੇ ਕਿਸਾਨ ਝੋਨੇ ਦੀ ਫਸਲ ਲਈ ਲੋੜ ਅਨੁਸਾਰ ਬਿਜਲੀ ਤੇ ਪਾਣੀ ਨਾ ਮਿਲਣ ਕਾਰਨ ਪਰੇਸ਼ਾਨ ਹਨ ,ਭਗਵੰਤ ਮਾਨ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ ਕਿਸਾਨਾਂ ਦੀ ਸਾਰ ਨਹੀ ਲੈ ਰਹੀ ਹੈ।

ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਅਣਦੇਖੀ ਕਾਰਨ ਪੰਜਾਬ ਦੇ ਕਿਸਾਨ ਆਪਣੀਆਂ ਫਸਲਾਂ ਦੀ ਬਿਜਾਈ ਨਹੀ ਕਰ ਸਕੇ ।ਕਿਉਂਕਿ ਪੰਜਾਬ ਵਿੱਚ ਲੋੜ ਅਨੁਸਾਰ ਬਾਰਸ਼ ਨਾ ਹੋਣ ਕਾਰਨ ਕਿਸਾਨਾਂ ਨੂੰ ਬਿਜਲੀ ਅਤੇ ਨਹਿਰੀ ਪਾਣੀ ਦੀ ਸਖ਼ਤ ਜ਼ਰੂਰਤ ਹੈ,ਪਰ ਪੰਜਾਬ ਸਰਕਾਰ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਨਾਕਾਮ ਸਾਬਤ ਹੋਈ ਹੈ ।ਬਿਕਰਮਜੀਤ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਤੇ ਨਹਿਰੀ ਪਾਣੀ ਮੁਹੱਈਆਂ ਕਰਵਾਉਣ ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਪ੍ਰਸਿੱਧ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਗ੍ਰਿਫਤਾਰ

: ਪੰਜਾਬ ਦੇ ਪ੍ਰਸਿੱਧ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਗ੍ਰਿਫਤਾਰ

ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

X