Hindi English Sunday, 08 September 2024 🕑

ਪੰਜਾਬ

More News

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਭਲਕੇ, ਤਿਆਰੀਆਂ ਮੁਕੰਮਲ

Updated on Saturday, July 27, 2024 19:28 PM IST

ਚੰਡੀਗੜ੍ਹ, 27 ਜੁਲਾਈ, ਦੇਸ਼ ਕਲਿੱਕ ਬਿਓਰੋ : 


ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 28 ਜੁਲਾਈ 2024 ਨੂੰ ਇਹ ਪ੍ਰੀਖਿਆ ਕਰਵਾਈ ਜਾ ਰਹੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ. ਕਾਡਰ ਦੀ ਭਰਤੀ ਪ੍ਰਕਿਰਿਆ ਸਬੰਧੀ   ਮਾਣਯੋਗ ਹਾਈ ਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ 14552 ਆਫ 2024 ਦੇ ਸਨਮੁਖ ਪੰਜਾਬੀ ਕੁਆਲੀਫਾਇੰਗ ਪ੍ਰੀਖਿਆ ਰੀ-ਕੰਡਕਟ ਕੀਤੀ ਜਾ ਰਹੀ ਹੈ। ਇਸ ਪ੍ਰੀਖਿਆ ਵਿੱਚ ਕੁੱਲ 19832 ਉਮੀਦਵਾਰ ਅਪੀਅਰ ਹੋ ਰਹੇ ਹਨ।

ਇਹਨਾਂ ਉਮੀਦਵਾਰਾਂ ਲਈ ਮੋਹਾਲੀ ਅਤੇ ਚੰਡੀਗੜ੍ਹ ਦੇ ਕੁੱਲ 56 ਸੈਂਟਰ ਬਣਾਏ ਗਏ ਹਨ ਅਤੇ ਇਸ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਪ੍ਰਸਿੱਧ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਗ੍ਰਿਫਤਾਰ

: ਪੰਜਾਬ ਦੇ ਪ੍ਰਸਿੱਧ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਗ੍ਰਿਫਤਾਰ

ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

X