ਚੰਡੀਗੜ੍ਹ, 28 ਜੁਲਾਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਦੇ ਦਫ਼ਤਰ ਵਧੀਕ ਡਾਇਰੈਕਟਰ ਜਨਰਲ ਪੁਲਿਸ (ਜੇਲ੍ਹਾਂ) ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਵਾਰਡਰ ਅਤੇ ਮੈਟਰਨ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। 12ਵੀਂ ਪਾਸੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। 29 ਜੁਲਾਈ 2024 ਤੋਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਆਖਰੀ ਮਿਤੀ 20 ਅਗਸਤ 2024 ਹੈ।
ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ