Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਪ੍ਰਵਾਸੀ ਪੰਜਾਬੀ

More News

ਪੰਜਾਬ ਦੇ ਨੌਜਵਾਨ ਦੀ ਅਮਰੀਕਾਂ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

Updated on Monday, July 29, 2024 15:38 PM IST

ਗੁਰਦਾਸਪੁਰ, 29 ਜੁਲਾਈ, ਨਰੇਸ਼ ਕੁਮਾਰ :

ਘਰ, ਪਰਿਵਾਰ ਛੱਡ ਆਪਣੇ ਚੰਗੇ ਭਵਿੱਖ ਦੀ ਆਸ਼ ਵਿੱਚ ਵਿਦੇਸ਼ ਗਏ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਹੋ ਰਹੀਆਂ ਮੌਤ ਦੀਆਂ ਖਬਰਾਂ ਹਰ ਪੰਜਾਬ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਅੱਜ ਫਿਰ ਵਿਦੇਸ਼ ਤੋਂ ਇਕ ਅਜਿਹੀ ਮੰਦਭਾਗੀ ਖਬਰ ਆਈ ਕਿ ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਫਤਿਹਗੜ ਚੂੜੀਆਂ ਦੇ ਨਜਦੀਕ ਅਤੇ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪਿੰਡ ਅਲਾਵਲਵਾਲ ਦੇ ਰਹਿਣ ਵਾਲੇ ਨੌਜਵਾਨ ਅਜੇਪਾਲ ਸਿੰਘ ਗਿੱਲ ਪੁਤਰ ਪਰਉਪਕਾਰ ਸਿੰਘ ਦੀ ਅਮਰੀਕਾਂ ਵਿਖੇ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ।

ਇਸ ਸਬੰਧੀ ਪਿੰਡ ਦੇ ਸਰਪੰਚ ਜਗਜੀਵਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਜਲੀ ਬੋਰਡ ਅਲੀਵਾਲ ਵਿਖੇ ਐਸ ਡੀ ਓ ਦੀਆਂ ਸੇਵਾਵਾਂ ਨਿਭਾ ਰਹੇ ਪਰਉਪਕਾਰ ਸਿੰਘ ਗਿੱਲ ਦੇ ਬੇਟੇ ਅਜੇਪਾਲ ਸਿੰਘ ਗਿੱਲ ਦਾ ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ ਵਿਖੇ ਦੇਹਾਂਤ ਹੋ ਗਿਆ ਹੈ, ਜਿਸ ਨਾਲ ਇਲਾਕੇ’ਚ ਸ਼ੋਕ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਉਸ ਦੇ ਦੋਸਤਾਂ ਦਾ ਫੋਨ ਆਇਆ ਕਿ ਹਰ ਰੋਜ ਦੀ ਤਰਾਂ ਰਾਤ ਨੂੰ ਅਜੇਪਾਲ ਸਿੰਘ ਅਤੇ ਉਸ ਦੇ ਨਾਲ ਰਹਿੰਦੇ ਦੋਸਤ ਇੱਕਠੇ ਸੁਤੇ ਸਨ, ਪਰ ਸਵੇਰੇ ਅਜੇਪਾਲ ਸਿੰਘ ਜਦੋਂ ਨਹੀਂ ਉਠਿਆ ਤਾਂ ਉਸ ਦੇ ਦੋਸਤਾਂ ਨੇ ਉਸ ਨੂੰ ਉਠਾਉਣ ਦੀ ਕੋਸ਼ੀਸ਼ ਕੀਤੀ ਤਾਂ ਦੇਖਿਆ ਕਿ ਉਸ ਮੌਤ ਹੋ ਚੁੱਕੀ ਸੀ।

ਵੀਡੀਓ

ਹੋਰ
Readers' Comments
Smart One 8/13/2024 1:51:41 AM

ਗਰਮੀ ਵੱਧਾ ਦਿੱਤੀ ਹੈ, ਹਵਾ ਵਿੱਚ ਜ਼ਹਿਰ ਦੇ ਅੰਸ਼ ਵਧਾ ਦਿੱਤੇ ਹਨ । ਖਾਦਾਂ ਦੀ ਵਰਤੋਂ ਵਧੇਰੇ ਕਰਕੇ, ਬੇਕਸੂਰ ਰੂਹਾਂ ਨੂੰ ਜਲਦੀ ਜਲਦੀ ਵਿਦਿਆ ਹੋਣਾ ਪੈਂਦਾ ਹੈ।❤️🍁

Have something to say? Post your comment
ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਰੱਖਿਆ ਕਮੇਟੀ ਦੇ ਚੇਅਰਮੈਨ ਬਣੇ

: ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਰੱਖਿਆ ਕਮੇਟੀ ਦੇ ਚੇਅਰਮੈਨ ਬਣੇ

ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

: ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

ਡਾ. ਸਤਿੰਦਰ ਕੌਰ ਕਾਹਲੋਂ ਤੇ ਗੁਰਬੀਰ ਸਿੰਘ ਸਰੌਦ ਨੂੰ ਮਿਲੇ ਅੰਮ੍ਰਿਤਾ ਪ੍ਰੀਤਮ ਤੇ ਡਾ. ਸੁਰਜੀਤ ਪਾਤਰ ਯਾਦਗਾਰੀ ਪੁਰਸਕਾਰ

: ਡਾ. ਸਤਿੰਦਰ ਕੌਰ ਕਾਹਲੋਂ ਤੇ ਗੁਰਬੀਰ ਸਿੰਘ ਸਰੌਦ ਨੂੰ ਮਿਲੇ ਅੰਮ੍ਰਿਤਾ ਪ੍ਰੀਤਮ ਤੇ ਡਾ. ਸੁਰਜੀਤ ਪਾਤਰ ਯਾਦਗਾਰੀ ਪੁਰਸਕਾਰ

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ

: ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ

ਕੈਨੇਡਾ 'ਚ ਇਕ ਵਾਰ ਫਿਰ ਹਿੰਦੂ ਮੰਦਰ ‘ਤੇ ਲਿਖੇ PM ਮੋਦੀ ਵਿਰੋਧੀ ਨਾਅਰੇ

: ਕੈਨੇਡਾ 'ਚ ਇਕ ਵਾਰ ਫਿਰ ਹਿੰਦੂ ਮੰਦਰ ‘ਤੇ ਲਿਖੇ PM ਮੋਦੀ ਵਿਰੋਧੀ ਨਾਅਰੇ

ਦਿਲਜੀਤ ਦੋਸਾਂਝ ਦੇ ਚੱਲ ਰਹੇ ਪ੍ਰੋਗਰਾਮ ‘ਚ ਅਚਾਨਕ ਪਹੁੰਚੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ

: ਦਿਲਜੀਤ ਦੋਸਾਂਝ ਦੇ ਚੱਲ ਰਹੇ ਪ੍ਰੋਗਰਾਮ ‘ਚ ਅਚਾਨਕ ਪਹੁੰਚੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ

ਇਟਲੀ ‘ਚ 33 ਭਾਰਤੀ ਬੰਧੂਆ ਮਜ਼ਦੂਰੀ ਤੋਂ ਮੁਕਤ ਕਰਵਾਏ, ਜ਼ਿਆਦਾਤਰ ਪੰਜਾਬੀ, ਦੋ ਮੁਲਜ਼ਮ ਵੀ ਪੰਜਾਬੀ, 5.45 ਲੱਖ ਯੂਰੋ ਜ਼ਬਤ

: ਇਟਲੀ ‘ਚ 33 ਭਾਰਤੀ ਬੰਧੂਆ ਮਜ਼ਦੂਰੀ ਤੋਂ ਮੁਕਤ ਕਰਵਾਏ, ਜ਼ਿਆਦਾਤਰ ਪੰਜਾਬੀ, ਦੋ ਮੁਲਜ਼ਮ ਵੀ ਪੰਜਾਬੀ, 5.45 ਲੱਖ ਯੂਰੋ ਜ਼ਬਤ

22 ਸਾਲਾ ਪੰਜਾਬੀ ਨੌਜਵਾਨ ਨੇ ਕੈਨੇਡਾ ਦੇ ਨਿਆਗਰਾ ਫਾਲਜ਼ ਵਿੱਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

: 22 ਸਾਲਾ ਪੰਜਾਬੀ ਨੌਜਵਾਨ ਨੇ ਕੈਨੇਡਾ ਦੇ ਨਿਆਗਰਾ ਫਾਲਜ਼ ਵਿੱਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

10ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਹੋਣਗੇ

: 10ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਹੋਣਗੇ

ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਕੀਤਾ ਅਮਰੀਕਾ ਹਵਾਲੇ

: ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਕੀਤਾ ਅਮਰੀਕਾ ਹਵਾਲੇ

X