Hindi English Friday, 20 September 2024 🕑
BREAKING
ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

ਪੰਜਾਬ

More News

ਸਿਰਫ 63 ਰੁਪਏ ਤੋਂ 71 ਹਜ਼ਾਰ ਤੋਂ ਉੱਤੇ ਪਹੁੰਚਿਆ ਸੋਨਾ, ਜਾਣੋ 50 ਸਾਲਾਂ ਦੀਆਂ ਕੀਮਤਾਂ

Updated on Wednesday, July 31, 2024 10:52 AM IST

ਚੰਡੀਗੜ੍ਹ, 31 ਜੁਲਾਈ, ਦੇਸ਼ ਕਲਿੱਕ ਬਿਓਰੋ :

ਸੋਨੇ ਦੀਆਂ ਕੀਮਤਾਂ ਸਮੇਂ ਦੇ ਨਾਲ ਨਾਲ ਲਗਾਤਾਰ ਵਧਦੀਆਂ ਰਹੀਆਂ ਹਨ। ਹਾਰ ਸਿੰਗਾਰ ਲਈ ਵਰਤੇ ਜਾਂਦੇ ਸੋਨੇ ਦੇ ਗਹਿਣੇ ਸੁਹੱਪਣ ਵਧਾਉਂਦੇ ਹਨ। ਸੋਨੇ ਦੀਆਂ ਕੀਮਤਾਂ ਨੇ ਲਗਾਤਾਰ ਆਮ ਆਦਮੀ ਨੂੰ ਵੀ ਪ੍ਰਭਾਵਿਤ ਕੀਤਾ ਹੈ। ਸਾਲ 1964 ਵਿੱਚ ਜੋ ਸੋਨਾ 63.25 ਰੁਪਏ ਦੇ ਭਾਅ ਵਿਕਦਾ ਸੀ ਅੱਜ 50 ਸਾਲ ਬਾਅਦ ਉਹ 71 ਹਜ਼ਾਰ ਤੋਂ ਉੱਤੇ ਪਹੁੰਚ ਗਿਆ ਹੈ। ਸਾਲ 1966 ਤੱਕ ਸੋਨਾ 100 ਰੁਪਏ ਤੋਂ ਵੀ ਹੇਠਾਂ ਰਿਹਾ, ਸਾਲ  1967 ਵਿੱਚ 102.50 ਹੋਇਆ ਸੀ। ਸਾਲ 1979 ਤੱਕ ਸੋਨਾ 1000 ਰੁਪਏ ਪ੍ਰਤੀ ਤੋਲਾ ਨਾ ਪਹੁੰਚ ਸਕਿਆ, ਸਾਲ 1980 ਵਿੱਚ 1330 ਰੁਪਏ ਹੋਇਆ। ਸਾਲ 2007 ਤੱਕ ਸੋਨੇ ਦੀ ਕੀਮਤ 10800 ਰੁਪਏ ਹੋ ਗਈ। ਹੌਲੀ ਹੌਲੀ ਵਧਦੇ ਭਾਅ ਨਾਲ ਪਿਛਲੇ 2023 ਵਿੱਚ ਸੋਨਾ 65,330 ਰੁਪਏ ਅਤੇ ਅੱਜ ਸੋਨੇ ਦਾ ਭਾਅ 71,510 ਰੁਪਏ ਪ੍ਰਤੀ 10 ਗ੍ਰਾਮ ਪਹੁੰਚ ਗਿਆ ਹੈ। ਇਹ ਭਾਅ 24 ਕਰੈਟ ਸੋਨੇ ਦੇ ਹਨ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

: ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

X