ਸੁਪਰੀਮ ਕੋਰਟ ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਮੈਡੀਕਲ ਰਿਪੋਰਟ ਮੰਗੀ
ਚੰਡੀਗੜ੍ਹ, 15 ਜਨਵਰੀ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ 51 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਸਬੰਧੀ ਪੰਜਾਬ ਸਰਕਾਰ ਤੋਂ ਤੁਲਨਾਤਮਕ ਰਿਪੋਰਟ ਤਲਬ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਪਿਛਲੀਆਂ ਅਤੇ ਮੌਜੂਦਾ ਸਾਰੀਆਂ ਮੈਡੀਕਲ ਰਿਪੋਰਟਾਂ ਉਨ੍ਹਾਂ ਨੂੰ ਦਿੱਤੀਆਂ ਜਾਣ।ਡੱਲੇਵਾਲ ਦੇ ਸਬੰਧ ‘ਚ ਅੱਜ […]