Hindi English Saturday, 21 September 2024 🕑
BREAKING
23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਮਿਡ ਡੇ ਮੀਲ ਵਰਕਰਾਂ ਵੱਲੋਂ ਸੰਘਰਸ਼ ਦਾ ਐਲਾਨ ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ 'ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ ਇਜ਼ਰਾਈਲ ਵਲੋਂ ਦੱਖਣੀ ਲੇਬਨਾਨ ‘ਤੇ ਹਵਾਈ ਹਮਲੇ, 100 ਤੋਂ ਵੱਧ ਰਾਕੇਟ ਲਾਂਚਰ ਤੇ 1000 ਬੈਰਲ ਤਬਾਹ ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ ਥਾਣੇ 'ਚ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਕਬੱਡੀ ਖਿਡਾਰੀ ਵਲੋਂ ਖੁਦਕੁਸ਼ੀ NIA ਵੱਲੋਂ ਮੋਗਾ ਜ਼ਿਲ੍ਹੇ ‘ਚ ਛਾਪੇਮਾਰੀ

ਪੰਜਾਬ

More News

ਪੰਜਾਬ ਪੁਲਿਸ ਵੱਲੋਂ ਕਾਰਾਂ ਚੋਰੀ ਕਰਕੇ ਕਬਾੜੀਆਂ ਨੂੰ ਵੇਚਣ ਵਾਲੇ ਜੀਜਾ-ਸਾਲਾ ਗ੍ਰਿਫਤਾਰ

Updated on Tuesday, August 06, 2024 09:15 AM IST

ਪਟਿਆਲਾ, 6 ਅਗਸਤ, ਦੇਸ਼ ਕਲਿਕ ਬਿਊਰੋ :
ਮਾਡਲ ਟਾਊਨ ਪੁਲਿਸ ਨੇ ਪਟਿਆਲਾ ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਕਾਰਾਂ ਚੋਰੀ ਕਰਕੇ ਕਬਾੜੀਆਂ ਨੂੰ ਵੇਚਣ ਵਾਲੇ ਜੀਜੇ-ਸਾਲੇ ਨੂੰ ਕਾਬੂ ਕੀਤਾ ਹੈ। ਸਮਾਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਕਾਰ ਚੋਰੀ ਹੋਣ ਤੋਂ ਬਾਅਦ ਥਾਣਾ ਮਾਡਲ ਟਾਊਨ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਕੀਤੀਆਂ ਕਾਰਾਂ ਬਰਾਮਦ ਕਰ ਲਈਆਂ ਹਨ।

 

ਇਹ ਵੀ ਪੜ੍ਹੋ : PSPCL ਦਾ ਠੇਕੇਦਾਰ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਦਬੋਚਿਆ


ਐਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗੁਰਜੀਤ ਸਿੰਘ ਦਿੱਲੀ ਤਿਲਕ ਨਗਰ ਅਤੇ ਉਸ ਦੇ ਸਾਲੇ ਸਰਬਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਸਰਬਜੀਤ ਸਿੰਘ ਉਰਫ਼ ਬੰਟੀ ਮੰਡੀ ਗੋਬਿੰਦਗੜ੍ਹ ਦਾ ਰਹਿਣ ਵਾਲਾ ਹੈ। ਇਨ੍ਹਾਂ ਦੋਵਾਂ ਕੋਲੋਂ ਦੋ ਵਰਨਾ ਕਾਰਾਂ, ਇਕ ਸੈਂਟਰੋ ਕਾਰ ਤੋਂ ਇਲਾਵਾ 12 ਵਾਹਨਾਂ ਦੇ ਪਾਰਟਸ ਬਰਾਮਦ ਕੀਤੇ ਗਏ ਹਨ। ਇਨ੍ਹਾਂ ਵਿਅਕਤੀਆਂ ਨੇ 31 ਜੁਲਾਈ ਨੂੰ ਪਿੰਡ ਕੁਤਬਾਨਪੁਰ ਸਮਾਣਾ ਦੇ ਵਸਨੀਕ ਜਸਵੰਤ ਸਿੰਘ ਦੀ ਕਾਰ ਚੋਰੀ ਕਰ ਲਈ ਸੀ, ਜਿਸ ਤੋਂ ਬਾਅਦ ਇਨ੍ਹਾਂ ਦੀ ਭਾਲ ਜਾਰੀ ਸੀ।

 

ਇਹ ਵੀ ਪੜ੍ਹੋ : ਰਿਸ਼ਵਤਖੋਰ SHO ਤੇ ASI ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ


ਦਿੱਲੀ ਦੇ ਰਹਿਣ ਵਾਲੇ ਗੁਰਜੀਤ ਸਿੰਘ ਖਿਲਾਫ ਸਾਲ 2021 'ਚ ਫਤਿਹਗੜ੍ਹ ਸਾਹਿਬ 'ਚ ਚੋਰੀ ਦਾ ਮਾਮਲਾ ਦਰਜ ਹੋਇਆ ਸੀ, ਜਿਸ 'ਚ ਇਕ ਸਾਲ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ ਸੀ। ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਮੁਲਜ਼ਮ ਨੇ ਆਪਣੇ ਸਾਲੇ ਨਾਲ ਮਿਲ ਕੇ ਵਾਹਨ ਚੋਰੀ ਕਰਨੇ ਸ਼ੁਰੂ ਕਰ ਦਿੱਤੇ।

ਵੀਡੀਓ

ਹੋਰ
Have something to say? Post your comment
ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

: ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ

: 23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ

ਬੇਟੀ ਪੜਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਕੰਬਲ

: ਬੇਟੀ ਪੜਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਕੰਬਲ

ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

: ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

ਨੌਜਵਾਨਾਂ ਨੂੰ ਮਾੜੀਆਂ ਕੁਰੀਤੀਆਂ ਤੋਂ ਬਚਾਉਣ ਲਈ ਸਰਕਾਰ ਕਾਰਜਸ਼ੀਲ -ਅਮਨਦੀਪ ਸਿੰਘ ਗੋਲਡੀ ਮੁਸਾਫਿਰ

: ਨੌਜਵਾਨਾਂ ਨੂੰ ਮਾੜੀਆਂ ਕੁਰੀਤੀਆਂ ਤੋਂ ਬਚਾਉਣ ਲਈ ਸਰਕਾਰ ਕਾਰਜਸ਼ੀਲ -ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਸਿੱਖ ਨੌਜਵਾਨ ਨਾਲ ਬਦਸਲੂਕੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਉੱਤਰਾਖੰਡ ਸਰਕਾਰ ਕਰੇ ਕਾਰਵਾਈ- ਐਡਵੋਕੇਟ ਧਾਮੀ

: ਸਿੱਖ ਨੌਜਵਾਨ ਨਾਲ ਬਦਸਲੂਕੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਉੱਤਰਾਖੰਡ ਸਰਕਾਰ ਕਰੇ ਕਾਰਵਾਈ- ਐਡਵੋਕੇਟ ਧਾਮੀ

ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

: ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ

: ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ

ਵਿਰਾਸਤੀ ਰੰਗ ਬਖੇਰਦਾ ਵਿਰਾਸਤੀ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਿਆ

: ਵਿਰਾਸਤੀ ਰੰਗ ਬਖੇਰਦਾ ਵਿਰਾਸਤੀ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਿਆ

15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

: 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

X