ਚੰਡੀਗੜ੍ਹ/ਆਸਪਾਸ
ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਵੱਲੋਂ ਵੱਖ-ਵੱਖ ਕਮੇਟੀਆਂ ਦਾ ਗਠਨ
ਮੋਹਾਲੀ, 7 ਮਈ : ਦੇਸ਼ ਕਲਿੱਕ ਬਿਓਰੋ ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਗਵਰਨਿੰਗ ਬਾਡੀ ਦੀ ਪਲੇਠੀ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਗਵਰਨਿੰਗ ਬਾਡੀ ਵਲੋਂ ਕਲੱਬ ਦਾ ਸਥਾਪਨਾ ਦਿਵਸ ਸਮਾਗਮ ਕਰਵਾਉਣ, ਵੈੱਬਸਾਈਟ ਬਣਾਉਣ, ਕਲੱਬ ਮੈਂਬਰਾਂ ਲਈ ਟੂਰ ਲਿਜਾਣ ਅਤੇ […]
ਮੋਹਾਲੀ ‘ਚ ਪਲੇਸਮੈਂਟ ਕੈਂਪ 8 ਮਈ ਨੂੰ
ਮੋਹਾਲੀ, 7 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 08-05-2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76 ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ […]
ਰਾਸ਼ਟਰੀ
ਮੋਦੀ ਸਰਕਾਰ ਨੇ ਅੱਜ ਫਿਰ ਸੱਦੀ ਸਰਬ-ਪਾਰਟੀ ਮੀਟਿੰਗ
ਨਵੀਂ ਦਿੱਲੀ, 8 ਮਈ, ਦੇਸ਼ ਕਲਿਕ ਬਿਊਰੋ :ਮੋਦੀ ਸਰਕਾਰ ਨੇ ਅੱਜ ਵੀਰਵਾਰ ਨੂੰ ਸਵੇਰੇ 11 ਵਜੇ ਸੰਸਦ ਦੀ ਲਾਇਬ੍ਰੇਰੀ ਇਮਾਰਤ ਵਿੱਚ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਇਹ ਦੂਜੀ ਸਰਬ-ਪਾਰਟੀ ਮੀਟਿੰਗ ਹੈ।ਇਸ ਤੋਂ ਪਹਿਲਾਂ 24 ਅਪ੍ਰੈਲ ਨੂੰ ਸੰਸਦ ਅਨੇਕਸੀ ਵਿੱਚ 2 […]
ਪਾਕਿਸਤਾਨ ਵਲੋਂ ਕੁਪਵਾੜਾ ਵਿੱਚ ਗੋਲੀਬਾਰੀ, ਭਾਰਤੀ ਫੌਜ ਨੇ ਵੀ ਦਿੱਤਾ ਜਵਾਬ
ਨਵੀਂ ਦਿੱਲੀ, 8 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਨੇ ਲਗਾਤਾਰ ਦੂਜੀ ਰਾਤ ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕਰਨਾਹ ਇਲਾਕੇ ਵਿੱਚ ਗੋਲੀਬਾਰੀ ਕੀਤੀ। ਭਾਰਤੀ ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ। ਹਾਲਾਂਕਿ, ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।ਇਸ ਤੋਂ ਪਹਿਲਾਂ, ਭਾਰਤ ਨੇ ਮੰਗਲਵਾਰ ਰਾਤ 1:05 ਵਜੇ ਪਾਕਿਸਤਾਨ ਅਤੇ ਪੀਓਕੇ ਵਿੱਚ ਹਵਾਈ ਹਮਲੇ ਕੀਤੇ। ਇਸ […]
ਪ੍ਰਵਾਸੀ ਪੰਜਾਬੀ
ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇ
ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇਵਾਸਿੰਗਟਨ, 21 ਫਰਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਮੂਲ ਦੇ ਕਸ਼ਯਪ ਕਸ਼ ਪਟੇਲ ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਦੇ ਡਾਇਰੈਕਟਰ ਬਣ ਗਏ ਹਨ। ਅਮਰੀਕੀ ਸੰਸਦ ਦੇ ਉਪਰਲੇ ਸਦਨ ਸੈਨੇਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵੀਰਵਾਰ ਨੂੰ ਹੋਈ ਵੋਟਿੰਗ […]
ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰ
ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਬੀਤੀ ਰਾਤ ਭਾਰਤ ਪਰਤਿਆ ਹਰਿਆਣਾ ਦਾ ਨੌਜਵਾਨ ਪੋਕਸੋ ਐਕਟ ਤਹਿਤ ਮੁਲਜ਼ਮ ਨਿਕਲਿਆ। ਜਿਵੇਂ ਹੀ ਕੁਰੂਕਸ਼ੇਤਰ ਦਾ ਰਹਿਣ ਵਾਲਾ ਇਹ ਨੌਜਵਾਨ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਿਆ ਤਾਂ ਪੁਲਸ ਨੇ ਉਸ […]
ਸਿੱਖਿਆ \ ਤਕਨਾਲੋਜੀ
ਸਿਹਤ ਵਿਭਾਗ, ਨਗਰ ਪੰਚਾਇਤ, ਸਕੂਲ ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਖਿਲਾਫ਼ ਹੰਭਲਾ ਮਾਰਨ ਦਾ ਅਹਿਦ ਲਿਆ
ਮੋਹਾਲੀ/ਖਰੜ: 7 ਮਈ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਘੜੂੰਆਂ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਨਗਰ ਪੰਚਾਇਤ ਮੈਂਬਰ ਹਰਪ੍ਰੀਤ ਸਿੰਘ ਭੰਡਾਰੀ, ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਤੋਂ ਡਾ. ਸਰੋਜ ਤੇ ਬਲਾਕ ਐਕਸਟੈਨਸ਼ਨ ਐਜੂਕੇਟਰ […]
ਬੇਲਾ ਕਾਲਜ ਦੀਆਂ ਤਿੰਨ ਵਿਦਿਆਰਥਣਾਂ ਗੋਲਡ ਮੈਡਲ ਨਾਲ ਸਨਮਾਨਿਤ
ਚਮਕੌਰ ਸਾਹਿਬ /ਮੋਰਿੰਡਾ 7 ਮਈ ਭਟੋਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਬਾਇਓਟੈੱਕਨਾਲੋਜੀ ਵਿਭਾਗ ਦੀਆਂ ਤਿੰਨ ਵਿਦਿਆਰਥਣਾਂ ਨੂੰ ਕਨਵੋਕੇਸ਼ਨ ਸਮਾਰੋਹ ਵਿੱਚ ਵਿਸ਼ੇਸ਼ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਉਕਤ ਵਿਦਿਆਰਥਣਾਂ ਨੇ ਪਿਛਲੇ ਦੋ ਅਕਾਦਮਿਕ ਸਾਲਾਂ ਵਿੱਚ ਪੰਜਾਬੀ ਯੂਨੀਵਰਸਿਟੀ […]