Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਮਨੋਰੰਜਨ

More News

ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵੱਲੋਂ ਗਿੱਪੀ ਗਰੇਵਾਲ ਨੂੰ ਪੇਸ਼ ਹੋਣ ਲਈ ਸੰਮਨ ਜਾਰੀ

Updated on Wednesday, August 07, 2024 07:25 AM IST

ਮੋਹਾਲੀ, 7 ਅਗਸਤ, ਦੇਸ਼ ਕਲਿਕ ਬਿਊਰੋ :
ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਮਸ਼ਹੂਰ ਪੰਜਾਬੀ ਗਾਇਕ ਤੇ ਕਲਾਕਾਰ ਗਿੱਪੀ ਗਰੇਵਾਲ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਭੇਜੇ ਹਨ। ਗਿੱਪੀ ਨੇ ਸਾਲ 2018 ਵਿੱਚ ਪੁਲਿਸ ਕੋਲ ਐਫਆਈਆਰ ਦਰਜ ਕਰਵਾਈ ਸੀ ਕਿ ਉਸਨੂੰ ਗੈਂਗਸਟਰ ਦਿਲਪ੍ਰੀਤ ਬਾਬਾ ਨੇ ਮੈਸੇਜ ਰਾਹੀਂ ਧਮਕੀ ਦਿੱਤੀ ਸੀ। ਇਸ ਮਾਮਲੇ ਵਿੱਚ ਮੁਹਾਲੀ ਦੇ ਫੇਜ਼-8 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।

 

ਇਹ ਵੀ ਪੜ੍ਹੋ : Paris Olympics 2024 : ਵਿਨੇਸ਼ ਫੋਗਾਟ ਫਾਈਨਲ ਵਿੱਚ ਪਹੁੰਚੀ, ਤਗਮਾ ਕੀਤਾ ਪੱਕਾ


ਉਦੋਂ ਤੋਂ ਇਹ ਮਾਮਲਾ ਅਦਾਲਤ ਵਿੱਚ ਹੈ ਪਰ ਗਿੱਪੀ ਗਰੇਵਾਲ ਅਦਾਲਤ ਵਿੱਚ ਪੇਸ਼ ਹੋ ਕੇ ਗਵਾਹੀ ਨਹੀਂ ਦੇ ਰਹੇ ਹਨ। ਮੁਹਾਲੀ ਅਦਾਲਤ ਨੇ ਉਸ ਨੂੰ 24 ਜੁਲਾਈ ਨੂੰ ਪੇਸ਼ ਹੋਣ ਲਈ 5 ਹਜ਼ਾਰ ਰੁਪਏ ਦਾ ਜ਼ਮਾਨਤੀ ਸੰਮਨ ਵੀ ਭੇਜਿਆ ਸੀ, ਜੋ ਅਦਾਲਤ ਵਿੱਚ ਵਾਪਸ ਆ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਹੋਵੇਗੀ।
ਜਾਣਕਾਰੀ ਮੁਤਾਬਕ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਕੈਨੇਡਾ 'ਚ ਹਨ। ਇਸ ਕਾਰਨ ਉਸ ਨੂੰ ਅਦਾਲਤੀ ਸੰਮਨ ਨਹੀਂ ਮਿਲ ਰਹੇ, ਪਰ ਕਿਉਂਕਿ ਗਿੱਪੀ ਗਰੇਵਾਲ ਇਸ ਕੇਸ ਵਿਚ ਮੁੱਖ ਸ਼ਿਕਾਇਤਕਰਤਾ ਹੈ, ਇਸ ਲਈ ਉਸ ਦੀ ਗਵਾਹੀ ਜ਼ਰੂਰੀ ਹੈ। ਇਸ ਲਈ ਅਦਾਲਤ ਵੱਲੋਂ ਮੁੜ ਸੰਮਨ ਭੇਜੇ ਗਏ ਹਨ।

ਵੀਡੀਓ

ਹੋਰ
Have something to say? Post your comment
ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ

: ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ

ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ

: ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਮੁਹਾਲੀ ਅਦਾਲਤ ‘ਚ ਸੁਣਵਾਈ ਅੱਜ

: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਮੁਹਾਲੀ ਅਦਾਲਤ ‘ਚ ਸੁਣਵਾਈ ਅੱਜ

ਕੰਗਨਾ ਰਣੌਤ ਦੀ ਫਿਲਮ “ਐਮਰਜੈਂਸੀ” ਦੀ ਰਿਲੀਜ਼ ਅਟਕਣ ਦੀ ਸੰਭਾਵਨਾ, ਸੈਂਸਰ ਬੋਰਡ ਨੇ ਹਾਈਕੋਰਟ ‘ਚ ਦਿੱਤਾ ਜਵਾਬ

: ਕੰਗਨਾ ਰਣੌਤ ਦੀ ਫਿਲਮ “ਐਮਰਜੈਂਸੀ” ਦੀ ਰਿਲੀਜ਼ ਅਟਕਣ ਦੀ ਸੰਭਾਵਨਾ, ਸੈਂਸਰ ਬੋਰਡ ਨੇ ਹਾਈਕੋਰਟ ‘ਚ ਦਿੱਤਾ ਜਵਾਬ

ਮੋਹਾਲੀ ਦੀ ਅਦਾਲਤ ਵੱਲੋਂ ਵਾਰੰਟ ਜਾਰੀ ਹੋਣ ਦੇ ਬਾਵਜੂਦ ਪੇਸ਼ ਨਹੀਂ ਹੋ ਰਹੇ ਗਿੱਪੀ ਗਰੇਵਾਲ, ਅੱਜ ਫਿਰ ਸੁਣਵਾਈ

: ਮੋਹਾਲੀ ਦੀ ਅਦਾਲਤ ਵੱਲੋਂ ਵਾਰੰਟ ਜਾਰੀ ਹੋਣ ਦੇ ਬਾਵਜੂਦ ਪੇਸ਼ ਨਹੀਂ ਹੋ ਰਹੇ ਗਿੱਪੀ ਗਰੇਵਾਲ, ਅੱਜ ਫਿਰ ਸੁਣਵਾਈ

ਗਾਇਕੀ ਦੇ ਨਵੇਂ ਮੁਕਾਮ ਸਿਰਜ ਰਿਹਾ ਗਾਇਕ ਅਨਮੋਲ ਸੱਲ੍ਹ ਦਾ ਗੀਤ ‘ਅੱਜ ਕੱਲ੍ਹ ਦੀਆਂ ਕੁੜੀਆਂ’

: ਗਾਇਕੀ ਦੇ ਨਵੇਂ ਮੁਕਾਮ ਸਿਰਜ ਰਿਹਾ ਗਾਇਕ ਅਨਮੋਲ ਸੱਲ੍ਹ ਦਾ ਗੀਤ ‘ਅੱਜ ਕੱਲ੍ਹ ਦੀਆਂ ਕੁੜੀਆਂ’

ਦਿਲਜੀਤ ਦੋਸਾਂਝ ਦੇ ਚੱਲ ਰਹੇ ਪ੍ਰੋਗਰਾਮ ‘ਚ ਅਚਾਨਕ ਪਹੁੰਚੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ

: ਦਿਲਜੀਤ ਦੋਸਾਂਝ ਦੇ ਚੱਲ ਰਹੇ ਪ੍ਰੋਗਰਾਮ ‘ਚ ਅਚਾਨਕ ਪਹੁੰਚੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 24 ਜੂਨ ਨੂੰ ਹੋਵੇਗਾ ਰਿਲੀਜ਼

: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 24 ਜੂਨ ਨੂੰ ਹੋਵੇਗਾ ਰਿਲੀਜ਼

ਸ਼ਾਹਰੁਖ ਖਾਨ ਦੀ ਤਬੀਅਤ ਹੋਈ ਅਚਾਨਕ ਖਰਾਬ, ਹਸਪਤਾਲ 'ਚ ਭਰਤੀ

: ਸ਼ਾਹਰੁਖ ਖਾਨ ਦੀ ਤਬੀਅਤ ਹੋਈ ਅਚਾਨਕ ਖਰਾਬ, ਹਸਪਤਾਲ 'ਚ ਭਰਤੀ

ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

: ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

X