Hindi English Friday, 20 September 2024 🕑
BREAKING
NIA ਵੱਲੋਂ ਮੋਗਾ ਜ਼ਿਲ੍ਹੇ ‘ਚ ਛਾਪੇਮਾਰੀ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੰਜਾਬ

More News

STF ਵੱਲੋਂ ਇੱਕ ਲੱਖ ਰੁਪਏ ਦਾ ਇਨਾਮੀ ਗੈਂਗਸਟਰ ਢੇਰ

Updated on Wednesday, August 07, 2024 11:10 AM IST

ਮਥੂਰਾ, 7 ਅਗਸਤ, ਦੇਸ਼ ਕਲਿਕ ਬਿਊਰੋ :
ਮਥੁਰਾ 'ਚ STF ਨੇ ਪੁਲਿਸ ਮੁਲਾਜ਼ਮ ਦੀ ਹੱਤਿਆ ਦੇ ਮੁਲਜ਼ਮ ਗੈਂਗਸਟਰ ਨੂੰ ਐਨਕਾਊਂਟਰ 'ਚ ਮਾਰ ਦਿੱਤਾ। ਗੈਂਗਸਟਰ ਦਾ ਨਾਂ ਪੰਕਜ ਯਾਦਵ ਸੀ। ਉਹ ਮੁਖਤਾਰ ਅਤੇ ਸ਼ਹਾਬੂਦੀਨ ਗੈਂਗ ਦਾ ਸ਼ਾਰਪ ਸ਼ੂਟਰ ਸੀ। ਪੰਕਜ 'ਤੇ ਇਕ ਲੱਖ ਦਾ ਇਨਾਮ ਸੀ।ਉਹ ਕਾਫੀ ਸਮੇਂ ਤੋਂ ਫਰਾਰ ਸੀ।

 

ਇਹ ਵੀ ਪੜ੍ਹੋ : ਸੁਲਤਾਨਪੁਰ-ਅੰਮ੍ਰਿਤਸਰ ਹਾਈਵੇ 'ਤੇ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਓ-ਧੀ ਦੀ ਮੌਤ, ਮਾਂ-ਧੀ ਗੰਭੀਰ ਜ਼ਖਮੀ


STF ਦੇ ਡਿਪਟੀ ਐੱਸਪੀ ਧਰਮੇਸ਼ ਸ਼ਾਹੀ ਨੇ ਦੱਸਿਆ ਕਿ ਇਹ ਮੁਕਾਬਲਾ ਅੱਜ ਬੁੱਧਵਾਰ ਸਵੇਰੇ 4 ਵਜੇ ਮਥੁਰਾ-ਆਗਰਾ ਹਾਈਵੇ 'ਤੇ ਫਰਹਾ ਥਾਣਾ ਖੇਤਰ 'ਚ ਹੋਇਆ। ਮੁਖਬਰ ਤੋਂ ਸੂਚਨਾ ਮਿਲੀ ਕਿ ਪੰਕਜ ਆਪਣੇ ਇਕ ਦੋਸਤ ਨਾਲ ਬਾਈਕ 'ਤੇ ਆਗਰਾ ਵੱਲ ਜਾ ਰਿਹਾ ਹੈ।
ਜਦੋਂ ਐਸਟੀਐਫ ਨੇ ਘੇਰਾਬੰਦੀ ਕੀਤੀ ਤਾਂ ਉਹ ਪਿੰਡ ਵਿੱਚ ਵੜ ਕੇ ਭੱਜਣ ਲੱਗਾ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। STF ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਵਿੱਚ ਪੰਕਜ ਨੂੰ ਤਿੰਨ ਗੋਲੀਆਂ ਲੱਗੀਆਂ। ਇੱਕ ਗੋਲੀ ਉਸਦੀ ਲੱਤ ਵਿੱਚ, ਦੂਜੀ ਉਸਦੀ ਕਮਰ ਵਿੱਚ ਅਤੇ ਤੀਜੀ ਉਸਦੇ ਸਿਰ ਵਿੱਚ ਲੱਗੀ। ਜਦਕਿ ਉਸਦਾ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਵੀਡੀਓ

ਹੋਰ
Have something to say? Post your comment
NIA ਵੱਲੋਂ ਮੋਗਾ ਜ਼ਿਲ੍ਹੇ ‘ਚ ਛਾਪੇਮਾਰੀ

: NIA ਵੱਲੋਂ ਮੋਗਾ ਜ਼ਿਲ੍ਹੇ ‘ਚ ਛਾਪੇਮਾਰੀ

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

: ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

X