ਚੰਡੀਗੜ੍ਹ/ਆਸਪਾਸ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਵਿਧਾਇਕ ਕੁਲਵੰਤ ਸਿੰਘ ਨਾਲ ਮੋਹਾਲੀ ਸ਼ਹਿਰ ਦੇ ਮਸਲਿਆਂ ਸਬੰਧੀ ਮੀਟਿੰਗ
ਮੋਹਾਲੀ, 08 ਨਵੰਬਰ, 2024, ਦੇਸ਼ ਕਲਿੱਕ ਬਿਓਰੋ ਮੋਹਾਲੀ ਸ਼ਹਿਰ ਦੇ ਮਹੱਤਵਪੂਰਣ ਮਸਲਿਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੁਲਵੰਤ ਸਿੰਘ, ਹਲਕਾ ਵਿਧਾਇਕ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਦੀਪਕ ਪਾਰਿਕ ਦੀ ਹਾਜ਼ਰੀ ਵਿੱਚ ਹੋਈ।ਮੀਟਿੰਗ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਲਈ ਰਿਹਾਇਸ਼ ਦਾ ਪ੍ਰਬੰਧ, ਜ਼ਿਲ੍ਹਾ ਪੁਲਿਸ ਲਾਈਨ ਲਈ ਜਗ੍ਹਾ ਨਿਰਧਾਰਿਤ ਕਰਨਾ, ਮੌਜੂਦਾ ਹੈਬੀਟੇਟ […]
ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ‘ਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ
ਮੋਹਾਲੀ, 07 ਨਵੰਬਰ,2024: ਦੇਸ਼ ਕਲਿੱਕ ਬਿਓਰੋ ਮੋਹਾਲੀ ਵਿਖੇ ਪਿਛਲੇ ਲਗਪਗ 2 ਸਾਲਾਂ ਤੋਂ ਵਧੇਰੇ ਸਮੇਂ ਤੋਂ ਮੁੱਖ ਸੜਕਾਂ ਦੀ ਸਾਫ਼-ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਨਾ ਹੋਣ ਕਾਰਨ ਸ਼ਹਿਰ ਵਿੱਚ ਸਾਫ਼-ਸਫ਼ਾਈ ਦੇ ਕੰਮ ਵਿੱਚ ਲਗਾਤਾਰ ਆ ਰਹੀ ਗਿਰਾਵਟ ਦੇ ਮੱਦੇਨਜ਼ਰ ਸ. ਕੁਲਵੰਤ ਸਿੰਘ, ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਸ਼ਹਿਰ ਵਿੱਚ ਸਫ਼ਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਲਈ […]
ਸੰਸਾਰ
ਪਾਕਿਸਤਾਨ ‘ਚ ਬੰਬ ਧਮਾਕਾ, 20 ਲੋਕਾਂ ਦੀ ਮੌਤ
ਇਸਲਾਮਾਬਾਦ, 9 ਨਵੰਬਰ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ‘ਤੇ ਅੱਜ ਸ਼ਨੀਵਾਰ ਸਵੇਰੇ ਧਮਾਕਾ ਹੋਇਆ। ਹਾਦਸੇ ਵਿੱਚ 20 ਵਿਅਕਤੀਆਂ ਦੀ ਮੌਤ ਹੋ ਗਈ। 30 ਜ਼ਖਮੀ ਹਨ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਰੇਲਗੱਡੀ ਦੇ ਪਲੇਟਫਾਰਮ ‘ਤੇ ਪਹੁੰਚਣ ਤੋਂ ਠੀਕ ਪਹਿਲਾਂ ਰੇਲਵੇ ਸਟੇਸ਼ਨ ਦੇ ਬੁਕਿੰਗ ਦਫ਼ਤਰ ‘ਚ ਧਮਾਕਾ ਹੋਇਆ।ਜਾਫਰ ਐਕਸਪ੍ਰੈਸ ਨੇ ਸਵੇਰੇ 9 ਵਜੇ ਪੇਸ਼ਾਵਰ ਲਈ […]
ਪ੍ਰਵਾਸੀ ਪੰਜਾਬੀ
ਬਰੈਂਪਟਨ ‘ਚ ਹਿੰਸਾ ਮਗਰੋਂ ਭਾਰਤੀ ਮੂਲ ਦਾ ਵਿਅਕਤੀ ਨਫਰਤ ਭੜਕਾਉਣ ਦੇ ਦੋਸ਼ ‘ਚ ਗ੍ਰਿਫਤਾਰ, ਦੋ ਹੋਰਾਂ ਦੀ ਭਾਲ ਜਾਰੀ
ਬਰੈਂਪਟਨ: 8 ਨਵੰਬਰ, ਦੇਸ਼ ਕਲਿੱਕ ਬਿਓਰੋ ਭਾਰਤੀ ਕੌਂਸਲੇਟ ਨੇ ਕੈਨੇਡੀਅਨ ਅਧਿਕਾਰੀਆਂ ਵੱਲੋਂ ਸੁਰੱਖਿਆ ਭਰੋਸੇ ਦੀ ਘਾਟ ਦਾ ਹਵਾਲਾ ਦਿੰਦੇ ਹੋਏ Brampton ਵਿੱਚ ਆਉਣ ਵਾਲੇ ਦਿਨਾਂ ਵਿੱਚ ਲਗਾਏ ਜਾਣ ਵਾਲੇ ਸੁਵਿਧਾ ਕੈਂਪਾਂ ਨੂੰ ਰੱਦ ਕਰ ਦਿੱਤਾ ਹੈ।ਪੀਲ ਪੁਲਿਸ ਨੇ ਟੋਰਾਂਟੋ ਨਿਵਾਸੀ ਰਣਇੰਦਰ ਲਾਲ ਬੈਨਰਜੀ (57) ਨੂੰ ਬਰੈਂਪਟਨ ਦੇ ਹਿੰਦੂ ਸਭਾ ਮੰਦਰ ਵਿਖੇ ਹਿੰਸਕ ਪ੍ਰਦਰਸ਼ਨ ਤੋਂ ਬਾਅਦ […]
ਸਿੱਖਿਆ \ ਤਕਨਾਲੋਜੀ
ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ ਦੇ ਬੱਚਿਆਂ ਵੱਲੋਂ ਸਾਈਬਰ ਕ੍ਰਾਈਮ ਪੁਲਿਸ ਲਾਈਨ ਦਾ ਦੌਰਾ
ਦਲਜੀਤ ਕੌਰ ਸੰਗਰੂਰ/ਭਵਾਨੀਗੜ੍ਹ, 6 ਨਵੰਬਰ, 2024: ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਬੱਚਿਆਂ ਨੂੰ ਸਾਈਬਰ ਕ੍ਰਾਈਮ ਪੁਲਿਸ ਲਾਈਨ ਦਾ ਦੌਰਾ ਕਰਵਾਇਆ ਤਾਂ ਜੋ ਬੱਚੇ ਆਨਲਾਈਨ ਧੋਖਾਧੜੀ ਅਤੇ ਮੋਬਾਈਲ ਫ਼ੋਨਾਂ ਦੀ ਦੁਰਵਰਤੋਂ ਰਾਹੀਂ ਅਜੋਕੇ ਸਮੇਂ ਵਿੱਚ ਚੱਲ ਰਹੀਆਂ ਮਾੜੀਆਂ ਆਦਤਾਂ ਤੋਂ ਦੂਰ ਰਹਿਣ ਅਤੇ ਇਹ ਇਸ ਬਾਰੇ ਸਮਾਜ ਦੇ ਲੋਕਾਂ ਨੂੰ […]