Hindi English Friday, 20 September 2024 🕑
BREAKING
ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

ਪੰਜਾਬ

More News

ਹੁਣ 500 ਰੁਪਏ ‘ਚ ਮਿਲੇਗਾ ਗੈਸ ਸਿਲੰਡਰ

Updated on Wednesday, August 07, 2024 18:00 PM IST

ਚੰਡੀਗੜ੍ਹ, 7 ਅਗਸਤ, ਦੇਸ਼ ਕਲਿਕ ਬਿਊਰੋ :
ਹਰਿਆਣਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸੈਣੀ ਨੇ 1.80 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਹੁਣ 500 ਰੁਪਏ ਵਿੱਚ ਗੈਸ ਸਿਲੰਡਰ ਮਿਲੇਗਾ। ਇਸ ਨਾਲ 46 ਲੱਖ ਪਰਿਵਾਰਾਂ ਨੂੰ ਫਾਇਦਾ ਹੋਵੇਗਾ।

 

ਇਹ ਵੀ ਪੜ੍ਹੋ : ਓਲੰਪਿਕ ‘ਚੋਂ ਬਾਹਰ ਹੋਣ ਤੋਂ ਬਾਅਦ ਵਿਨੇਸ਼ ਫੋਗਾਟ ਦੀ ਸਿਹਤ ਵਿਗੜੀ, ਹਸਪਤਾਲ ਦਾਖਲ


ਇਸ ਸਮੇਂ ਹਰਿਆਣਾ ਵਿੱਚ ਘਰੇਲੂ ਗੈਸ ਸਿਲੰਡਰ 804 ਰੁਪਏ ਤੋਂ ਲੈ ਕੇ 923 ਰੁਪਏ ਵਿੱਚ ਮਿਲ ਰਿਹਾ ਹੈ। ਸਿਲੰਡਰ ਝੱਜਰ ਵਿੱਚ 804 ਰੁਪਏ, ਗੁਰੂਗ੍ਰਾਮ ਵਿੱਚ 811.50 ਰੁਪਏ, ਹਿਸਾਰ ਵਿੱਚ 823 ਰੁਪਏ ਅਤੇ ਜੀਂਦ ਵਿੱਚ 811.50 ਰੁਪਏ ਵਿੱਚ ਮਿਲ ਰਿਹਾ ਹੈ। ਹੁਣ ਇਸ ਐਲਾਨ ਤੋਂ ਬਾਅਦ 300 ਤੋਂ 400 ਰੁਪਏ ਦੀ ਬਚਤ ਹੋਵੇਗੀ।

 

ਇਹ ਵੀ ਪੜ੍ਹੋ : 15 ਅਗਸਤ ਨੂੰ ਪੰਜਾਬ ’ਚ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਰਾਸ਼ਟਰੀ ਝੰਡਾ, ਸ਼ਡਿਊਲ ਜਾਰੀ


ਸੀਐਮ ਨਾਇਬ ਸੈਣੀ ਅੱਜ ਬੁੱਧਵਾਰ ਨੂੰ ਜੀਂਦ ਵਿੱਚ ਤੀਜ ਮੌਕੇ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਵਿੱਚ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਕਈ ਐਲਾਨ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ 5105 ਧੀਆਂ ਨੂੰ ਉੱਚ ਸਿੱਖਿਆ ਲਈ 20 ਕਰੋੜ 28 ਲੱਖ ਰੁਪਏ ਦੇਵੇਗੀ। ਸਵੈ-ਸਹਾਇਤਾ ਸਮੂਹ ਦੀਆਂ ਔਰਤਾਂ ਦਾ ਰਿਵਾਲਵਿੰਗ ਫੰਡ 20,000 ਰੁਪਏ ਤੋਂ ਵਧਾ ਕੇ 30,000 ਰੁਪਏ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੈਲਫ ਹੈਲਪ ਗਰੁੱਪ ਦੀ ਸਮੂਹ ਸਖੀ ਦਾ ਮਾਣ ਭੱਤਾ 150 ਰੁਪਏ ਤੋਂ ਵਧਾ ਕੇ 500 ਰੁਪਏ ਕਰਨ ਦਾ ਵੀ ਐਲਾਨ ਕੀਤਾ ਗਿਆ।

ਵੀਡੀਓ

ਹੋਰ
Have something to say? Post your comment
ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

: ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

X