Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਰਾਸ਼ਟਰੀ

More News

ਪਹਿਲਵਾਨ ਵਿਨੇਸ਼ ਫੋਗਾਟ ਨੇ ਕੁਸ਼ਤੀ ਨੂੰ ਕਿਹਾ ਅਲਵਿਦਾ

Updated on Thursday, August 08, 2024 06:52 AM IST

ਨਵੀਂ ਦਿੱਲੀ, 8 ਅਗਸਤ, ਦੇਸ਼ ਕਲਿਕ ਬਿਊਰੋ :

ਹਰਿਆਣਾ ਦੀ ਪਹਿਲਵਾਨ ਵਿਨੇਸ਼ ਫੋਗਾਟ ਨੇ ਅੱਜ ਤੜਕੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਸ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ 'ਚ ਲਿਖਿਆ ਕਿ “ਮਾਂ ਕੁਸ਼ਤੀ ਮੇਰੇ ਤੋਂ ਜਿੱਤ ਗਈ, ਮੈਂ ਹਾਰ ਗਈ। ਮਾਫ ਕਰਨਾ ਤੇਰਾ ਸੁਪਨਾ, ਮੇਰਾ ਹੌਂਸਲਾ ਟੁੱਟ ਗਿਆ। ਇਸ ਤੋਂ ਵੱਧ ਤਾਕਤ ਨਹੀਂ ਰਹੀ ਹੁਣ। ਅਲਵਿਦਾ ਕੁਸ਼ਤੀ 2001-2024, ਤੁਹਾਡੇ ਸਾਰਿਆਂ ਦੀ ਰਿਣੀ ਰਹਾਂਗੀ, ਮੁਆਫੀ।"

 

ਇਹ ਵੀ ਪੜ੍ਹੋ : Paris Olympics 2024 : ਵਿਨੇਸ਼ ਫੋਗਾਟ ਓਲੰਪਿਕ ਮੁਕਾਬਲੇ ‘ਚ ਅਯੋਗ ਕਰਾਰ


ਇੱਕ ਦਿਨ ਪਹਿਲਾਂ ਯਾਨੀ 7 ਅਗਸਤ ਨੂੰ ਵਿਨੇਸ਼ ਦਾ ਭਾਰ 100 ਗ੍ਰਾਮ ਵੱਧ ਹੋਣ ਕਾਰਨ ਉਸ ਨੂੰ ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਓਲੰਪਿਕ ਤੋਂ ਅਯੋਗ ਹੋਣ ਦੀ ਖਬਰ ਸੁਣ ਕੇ ਵਿਨੇਸ਼ ਦੀ ਸਿਹਤ ਵਿਗੜ ਗਈ। ਪੈਰਿਸ ਦੇ ਇੱਕ ਹਸਪਤਾਲ ਵਿੱਚ ਉਸਦਾ ਇਲਾਜ ਚੱਲ ਰਿਹਾ ਹੈ। ਵਿਨੇਸ਼ ਪਹਿਲੀ ਵਾਰ 50 ਕਿਲੋ ਵਰਗ ਵਿੱਚ ਖੇਡ ਰਹੀ ਸੀ। ਪਹਿਲਾਂ ਉਹ 53 ਕਿਲੋ ਵਿੱਚ ਖੇਡਦੀ ਸੀ।

 

ਇਹ ਵੀ ਪੜ੍ਹੋ : ਓਲੰਪਿਕ ‘ਚੋਂ ਬਾਹਰ ਹੋਣ ਤੋਂ ਬਾਅਦ ਵਿਨੇਸ਼ ਫੋਗਾਟ ਦੀ ਸਿਹਤ ਵਿਗੜੀ, ਹਸਪਤਾਲ ਦਾਖਲ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀਟੀ ਊਸ਼ਾ ਨੂੰ ਪਹਿਲਵਾਨ ਦੀ ਮਦਦ ਕਰਨ ਦੇ ਤਰੀਕੇ ਲੱਭਣ ਲਈ ਕਿਹਾ ਸੀ। ਪੀਐਮ ਨੇ ਊਸ਼ਾ ਨੂੰ ਇਸ ਮਾਮਲੇ ਵਿੱਚ ਵਿਰੋਧ ਦਰਜ ਕਰਵਾਉਣ ਲਈ ਵੀ ਕਿਹਾ ਸੀ।

 

ਇਹ ਵੀ ਪੜ੍ਹੋ : ਮਨੂ ਭਾਕਰ ਪੈਰਿਸ ਓਲੰਪਿਕ ‘ਚ 2 ਤਗਮੇ ਜਿੱਤ ਕੇ ਦੇਸ਼ ਪਰਤੀ


ਦੂਜੇ ਪਾਸੇ ਦੇਸ਼ ਵਾਸੀਆਂ ਨੇ ਸੋਸ਼ਲ ਮੀਡੀਆ 'ਤੇ ਵਿਨੇਸ਼ ਲਈ ਮੁਹਿੰਮ ਛੇੜੀ ਹੋਈ ਹੈ। ਜਿਸ ਵਿੱਚ ਉਨ੍ਹਾਂ ਨੇ ਵਿਨੇਸ਼ ਫੋਗਾਟ ਨੂੰ ਸਿਲਵਰ ਮੈਡਲ ਦਿਵਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਕਿਹਾ ਜਾ ਰਿਹਾ ਹੈ ਕਿ ਇਹ ਵਿਨੇਸ਼ ਦਾ ਹੱਕ ਹੈ ਅਤੇ ਉਸ ਨੂੰ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ।

ਵੀਡੀਓ

ਹੋਰ
Have something to say? Post your comment
ਆਤਿਸ਼ੀ ਕੈਬਨਿਟ ’ਚ ਸ਼ਾਮਲ ਮੰਤਰੀਆਂ ਦੇ ਨਾਵਾਂ ਦਾ ਐਲਾਨ

: ਆਤਿਸ਼ੀ ਕੈਬਨਿਟ ’ਚ ਸ਼ਾਮਲ ਮੰਤਰੀਆਂ ਦੇ ਨਾਵਾਂ ਦਾ ਐਲਾਨ

ਬਦਮਾਸ਼ਾਂ ਨੇ ਦਲਿਤਾਂ ਦੇ 80 ਘਰਾਂ ਨੂੰ ਅੱਗ ਲਗਾਈ, ਗੋਲੀਆਂ ਚਲਾਈਆਂ, 5 ਥਾਣਿਆਂ ਦੀ ਪੁਲੀਸ ਤਾਇਨਾਤ

: ਬਦਮਾਸ਼ਾਂ ਨੇ ਦਲਿਤਾਂ ਦੇ 80 ਘਰਾਂ ਨੂੰ ਅੱਗ ਲਗਾਈ, ਗੋਲੀਆਂ ਚਲਾਈਆਂ, 5 ਥਾਣਿਆਂ ਦੀ ਪੁਲੀਸ ਤਾਇਨਾਤ

ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

: ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

: ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

: ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

: ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

: ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

 ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

: ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

: ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

: ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

X