Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਚੰਡੀਗੜ੍ਹ

More News

ਚੰਡੀਗੜ੍ਹ ਦੀਆਂ ਕੁਝ ਸੜਕਾਂ ਕਈ ਦਿਨ ਰਹਿਣਗੀਆਂ ਬੰਦ

Updated on Friday, August 09, 2024 07:06 AM IST

ਚੰਡੀਗੜ੍ਹ, 9 ਅਗਸਤ, ਦੇਸ਼ ਕਲਿਕ ਬਿਊਰੋ :

ਚੰਡੀਗੜ੍ਹ ਕੰਮ-ਕਾਜ ਲਈ ਜਾਣ ਵਾਲੇ ਵਿਅਕਤੀ ਲਈ ਖ਼ਾਸ ਖ਼ਬਰ ਸਾਹਮਣੇ ਆਈ ਹੈ।ਨਗਰ ਨਿਗਮ ਚੰਡੀਗੜ੍ਹ ਵੱਲੋਂ V-3 ਸੜਕ ਸੈਕਟਰ 44-B ਅਤੇ 45-A, ਚੰਡੀਗੜ੍ਹ ਨੂੰ ਨਵਿਆਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਕੰਮ ਕਾਰਨ 44-B ਵੱਲ ਜਾਣ ਵਾਲੀਆਂ ਸੜਕਾਂ 15 ਨਵੰਬਰ, 2024 ਤੱਕ ਆਵਾਜਾਈ ਲਈ ਬੰਦ ਰਹਿਣਗੀਆਂ।

 

ਇਹ ਵੀ ਪੜ੍ਹੋ: ਸੰਸਦ ਮਾਲਵਿੰਦਰ ਕੰਗ ਨੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਤੋਂ ਅੰਤਰਰਾਸ਼ਟਰੀ ਉਡਾਨਾਂ ਵਧਾਉਣ ਦੀ ਕੀਤੀ ਮੰਗ

ਨਗਰ ਨਿਗਮ ਚੰਡੀਗੜ੍ਹ ਵੱਲੋਂ ਆਮ ਜਨਤਾ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਬਦਲਵਾਂ ਰਸਤਾ ਅਪਣਾ ਕੇ ਸਹਿਯੋਗ ਕਰਨ।

ਵੀਡੀਓ

ਹੋਰ
Have something to say? Post your comment
ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

: ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

: ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

: ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ-ਡਿਪਟੀ ਕਮਿਸ਼ਨਰ

: ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ-ਡਿਪਟੀ ਕਮਿਸ਼ਨਰ

ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

: ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

: ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

ਮੋਹਾਲੀ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਕਮਿਸ਼ਨਰ

: ਮੋਹਾਲੀ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਕਮਿਸ਼ਨਰ

ਕਿਸਾਨੀ ਮੋਰਚੇ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜਰੀ ਜਾਰੀ

: ਕਿਸਾਨੀ ਮੋਰਚੇ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜਰੀ ਜਾਰੀ

ਚੰਡੀਗੜ੍ਹ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫਾ

: ਚੰਡੀਗੜ੍ਹ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫਾ

POCSO ਐਕਟ ਅਧੀਨ ਥਾਣੇ ‘ਚ ਬੰਦ ਮੁਲਜ਼ਮ ਨੇ ਲਿਆ ਫਾਹਾ

: POCSO ਐਕਟ ਅਧੀਨ ਥਾਣੇ ‘ਚ ਬੰਦ ਮੁਲਜ਼ਮ ਨੇ ਲਿਆ ਫਾਹਾ

X