Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਆਪਕ ਯੂਨੀਅਨ ਨਾਲ ਉੱਚ ਪੱਧਰੀ ਮੀਟਿੰਗ

Updated on Friday, August 09, 2024 17:07 PM IST

ਮੰਤਰੀ ਨੇ ਅਧਿਆਪਕਾਂ ਦੇ ਮਸਲੇ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਹੁਕਮ

ਮੁਹਾਲੀ, 9 ਅਗਸਤ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਅਧਿਆਪਕਾਂ ਦੀ ਸਿਰਮੌਰ ਜੰਥੇਬੰਦੀ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨਾਲ ਅਹਿਮ ਮੀਟਿੰਗ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਅਧਿਆਪਕਾਂ ਦੇ ਹੱਕੀ ਮਸਲਿਆਂ ਨੂੰ ਪੂਰਾ ਕਰਨ ਲਈ ਗੰਭੀਰ ਹਨ। ਪੰਜਾਬ ਭਵਨ ਚੰਡੀਗੜ੍ਹ ਵਿਖੇ ਇਹ ਮੀਟਿੰਗ ਜੰਥੇਬੰਦੀ ਦੇ ਸੂਬਾ ਸਰਪ੍ਰਸਤ ਰਣਜੀਤ ਸਿੰਘ ਬਾਠ ਦੀ ਅਗਵਾਈ ਹੇਠ ਹੋਈ।  ਜਿਸ ਵਿੱਚ ਵਿਭਾਗ ਦੇ ਉੱਚ ਅਧਿਕਾਰੀਆਂ ਮੌਜੂਦ ਸਨ।

 

ਇਹ ਵੀ ਪੜ੍ਹੋ : ਸਰਕਾਰੀ ਨੌਕਰੀਆਂ ਲਈ ਕੱਢੀਆਂ ਅਸਾਮੀਆਂ

 

ਮੀਟਿੰਗ ਦੌਰਾਨ ਸੂਬਾ ਆਗੂਆਂ ਨੇ ਸਿੱਖਿਆ ਮੰਤਰੀ ਨੂੰ ਜ਼ਿਲ੍ਹਾ ਪ੍ਰੀਸ਼ਦ ਤੋਂ ਆਏ ਈਟੀਟੀ ਅਧਿਆਪਕਾਂ ਦੀ ਅਨਾਮਲੀ ਲਗਾਉਣ, ਅਨਾਮਲੀ ਦੇ ਬਕਾਏ ਦੇਣ, ਵਿਦੇਸ਼ ਛੁੱਟੀ ਜ਼ਿਲ੍ਹਾ ਪੱਧਰ ਤੇ ਕਰਨ, ਪੇਂਡੂ ਤੇ ਬਾਰਡਰ ਭੱਤਾ ਜਾਰੀ ਕਰਨ, ਮਾਸਟਰ ਕੇਡਰ ਦੀਆਂ ਪ੍ਰਮੋਸ਼ਨਾਂ, ਏਸੀਪੀ ਸਕੀਮ ਦੀ ਬਹਾਲੀ, ਜ਼ਿਲ੍ਹਾ ਪ੍ਰੀਸ਼ਦ ਤੋਂ ਆਏ ਅਧਿਆਪਕਾਂ ਦੀ ਸੀਨੀਅਰ ਦਰੁੱਸਤ ਕਰਨ, ਗੈਰ ਵਿੱਦਿਅਕ ਕੰਮਾਂ ਤੋਂ ਛੋਟ, ਛੁੱਟੀਆਂ ਦੌਰਾਨ ਦਿੱਤੀਆਂ ਡਿਊਟੀਆਂ ਦੇ ਇਵਜ਼ ਕਮਾਈ ਛੁੱਟੀ ਦੀ ਐਂਟਰੀ ਕਰਨ, ਅਧਿਆਪਕਾਂ ਦੀਆਂ ਬਦਲੀਆਂ ਆਦਿ ਦੀਆਂ ਮੰਗਾਂ ਬਾਰੇ ਦੱਸਿਆ। ਜਿਸ ਤੇ ਤੁਰੰਤ ਐਕਸ਼ਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਅਧਿਕਾਰੀਆਂ ਨੂੰ ਤੁਰੰਤ ਪੱਤਰ ਜਾਰੀ ਕਰਨ ਦੇ ਹੁਕਮ ਦਿੱਤੇ। ਇੱਥੇ ਇਹ ਵੀ ਵਰਣਨਯੋਗ ਹੈ ਕਿ ਸਿੱਖਿਆ ਮੰਤਰੀ ਨਾਲ ਵੱਖ-ਵੱਖ ਜੰਥੇਬੰਦੀਆਂ ਦੀਆਂ ਹੋਈਆਂ ਮੀਟਿੰਗਾਂ ਵਿੱਚ ਜਸਵਿੰਦਰ ਸਿੰਘ ਸਿੱਧੂ ਜੋ ਕਿ ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਗਮਾਡਾ ਦੇ ਅਹਿਮ ਅਹੁਦੇ ਤੇ ਤੈਨਾਤ ਹਨ, ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।

 

ਇਹ ਵੀ ਪੜ੍ਹੋ : ਅਧਿਆਪਕ ਨੇ ਕਿਹਾ ਤੁਸੀਂ ਪੜ੍ਹਾਈ ਲਈ ਸੀਰੀਅਸ ਨਹੀਂ, ਬੱਚੇ ਦਾ ਜਵਾਬ ਸੁਣ ਤੁਸੀਂ ਵੀ ਹੋ ਜਾਵੋਗੇ ਹੈਰਾਨ, ਜ਼ਰੂਰ ਦੇਖੋ ਵੀਡੀਓ

 

ਪੰਜਾਬ ਸਰਕਾਰ ਨਾਲ ਹੋਈ ਇਸ ਉੱਚ ਪੱਧਰੀ ਮੀਟਿੰਗ ਦੌਰਾਨ ਜੰਥੇਬੰਦੀ ਦੇ ਸੂਬਾ ਆਗੂ ਰਛਪਾਲ ਸਿੰਘ ਵੜੈਚ, ਸੀਨੀ ਮੀਤ ਪ੍ਰਧਾਨ ਉਂਕਾਰ ਸਿੰਘ ਗੁਰਦਾਸਪੁਰ, ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ, ਸੂਬਾ ਆਗੂਆਂ ਸ਼ਿਵਰਾਜ ਸਿੰਘ ਜਲੰਧਰ, ਗੁਰਜੀਤ ਸਿੰਘ ਜੱਸੀ ਬਠਿੰਡਾ, ਅਨੂਪ ਸ਼ਰਮਾਂ ਪਟਿਆਲਾ, ਗੁਰਪ੍ਰੀਤ ਸਿੰਘ ਮੁਕਤਸਰ, ਵਿਪਨ ਲੋਟਾ ਫਿਰੋਜ਼ਪੁਰ, ਭੁਪਿੰਦਰ ਭਾਟੀਆ ਹੁਸ਼ਿਆਰਪੁਰ, ਕੇਵਲ ਹੁੰਦਲ ਜਲੰਧਰ, ਸਾਹਿਬ ਰਾਜਾ ਕੋਹਲੀ ਫਾਜ਼ਿਲਕਾ, ਮੇਜਰ ਸਿੰਘ ਪਟਿਆਲਾ, ਸ਼ਿਵ ਰਾਣਾ ਮੁਹਾਲੀ, ਗੁਰਿੰਦਰ ਸਿੰਘ ਗੁਰਮ ਫਤਿਹਗੜ੍ਹ ਸਾਹਿਬ, ਜਗਰੂਪ ਸਿੰਘ ਫਿਰੋਜ਼ਪੁਰ, ਇੰਦਰਜੀਤ ਸਿੱਧੂ ਲੁਧਿਆਣਾ, ਬਲਜਿੰਦਰ ਵਿਰਕ ਨਵਾਂ ਸ਼ਹਿਰ, ਨਵਰੂਪ ਸਿੰਘ ਤਰਨਤਾਰਨ, ਧਰਿੰਦਰ ਬੱਧਣ ਨਵਾਂ ਸ਼ਹਿਰ, ਸੋਮ ਨਾਥ ਹੁਸ਼ਿਆਰਪੁਰ, ਸਤਨਾਮ ਸਿੰਘ ਗੁਰਦਾਸਪੁਰ, ਹਰਪ੍ਰੀਤ ਸਿੰਘ ਸੋਢੀ ਮੁਹਾਲੀ ਆਦਿ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X