Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਹਾਈ ਕੋਰਟ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਕਰਾਰਾ ਝਟਕਾ, ਦਾਅਵਾ ਰੱਦ

Updated on Friday, August 09, 2024 17:44 PM IST

ਚੰਡੀਗੜ੍ਹ, 9 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਵੱਖ-ਵੱਖ ਵਿਭਾਗਾਂ, ਬਾਡੀਜ਼ ਆਦਿ ਵਿੱਚ ਫੀਲਡ ਵਰਕ ਕਰ ਰਹੇ ਮੁਲਾਜ਼ਮਾਂ ਨੂੰ ਕਰਾਰਾ ਝਟਕਾ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੇ ਹਫ਼ਤੇ ਵਿੱਚ ਪੰਜ ਦਿਨ ਕੰਮ ਕਰਨ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਕੋਈ ਸਰਕਾਰੀ ਕਰਮਚਾਰੀ ਅਜਿਹਾ ਦਾਅਵਾ ਤਾਂ ਹੀ ਕਰ ਸਕਦਾ ਹੈ ਜੇਕਰ ਇਹ ਉਸ ਦੀਆਂ ਸੇਵਾ ਸ਼ਰਤਾਂ 'ਚ ਸ਼ਾਮਲ ਹੋਵੇ।

 

ਇਹ ਵੀ ਪੜ੍ਹੋ : ਮੁਲਾਜ਼ਮਾਂ ਨੂੰ ਝਟਕਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਕੋਈ ਵਿਚਾਰ ਨਹੀਂ, ਬੋਲੇ ਮੰਤਰੀ


ਹਾਈ ਕੋਰਟ ਵਿੱਚ 511 ਪਟੀਸ਼ਨਾਂ ਪੈਂਡਿੰਗ ਸਨ ਅਤੇ ਇਨ੍ਹਾਂ ਸਾਰੀਆਂ ਦਾ ਨਿਪਟਾਰਾ ਕਰਦਿਆਂ ਹਾਈ ਕੋਰਟ ਨੇ 423 ਪੰਨਿਆਂ ਦਾ ਵਿਸਥਾਰਤ ਹੁਕਮ ਜਾਰੀ ਕੀਤਾ ਹੈ। ਪੰਜਾਬ ਸਰਕਾਰ ਵੱਲੋਂ 1980 ਵਿੱਚ ਹਫ਼ਤੇ ਵਿੱਚ ਪੰਜ ਦਿਨ ਕੰਮ ਕਰਨ ਦੀ ਨੀਤੀ ਸਾਹਮਣੇ ਆਉਣ ਤੋਂ ਬਾਅਦ ਇਹ ਵਿਵਾਦ ਚੱਲ ਰਿਹਾ ਹੈ। ਇਸ ਤੋਂ ਬਾਅਦ ਮਿਉਂਸਪਲ ਇੰਪਲਾਈਜ਼ ਯੂਨੀਅਨ ਸਰਹਿੰਦ ਨੇ ਸ਼ਨੀਵਾਰ ਨੂੰ ਕੀਤੇ ਗਏ ਕੰਮ ਦੀ ਅਦਾਇਗੀ ਲਈ ਪਟੀਸ਼ਨ ਦਾਇਰ ਕੀਤੀ ਸੀ। ਦਲੀਲ ਇਹ ਸੀ ਕਿ ਦਫ਼ਤਰੀ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਪੰਜ ਦਿਨ ਦਾ ਸਮਾਂ ਦਿੱਤਾ ਜਾ ਰਿਹਾ ਹੈ, ਜਦੋਂ ਕਿ ਫੀਲਡ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਛੇ ਦਿਨ ਦਿੱਤੇ ਜਾ ਰਹੇ ਹਨ।

 

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਆਪਕ ਯੂਨੀਅਨ ਨਾਲ ਉੱਚ ਪੱਧਰੀ ਮੀਟਿੰਗ


ਸੁਪਰੀਮ ਕੋਰਟ ਨੇ ਸਵੀਕਾਰ ਕੀਤਾ ਸੀ ਕਿ ਫੀਲਡ ਅਤੇ ਦਫਤਰੀ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਸੀਨੀਆਰਤਾ ਸੂਚੀ ਇਕੋ ਜਿਹੀ ਹੈ ਅਤੇ ਉਨ੍ਹਾਂ ਦੀਆਂ ਡਿਊਟੀਆਂ ਅਕਸਰ ਆਪਸ ਵਿਚ ਬਦਲੀਆਂ ਜਾਂਦੀਆਂ ਹਨ। ਅਜਿਹੇ 'ਚ ਹਾਈਕੋਰਟ ਨੇ ਫੀਲਡ ਵਰਕਰਾਂ ਨੂੰ ਸ਼ਨੀਵਾਰ ਦੀ ਤਨਖਾਹ ਦੀ ਰਿਕਵਰੀ ਦਾ ਅਧਿਕਾਰ ਦਿੱਤਾ ਸੀ। ਇਸ ਹੁਕਮ ਤੋਂ ਬਾਅਦ ਪੰਜਾਬ ਦੇ ਸਾਰੇ ਵਿਭਾਗਾਂ ਦੇ ਫੀਲਡ ਕਰਮਚਾਰੀਆਂ ਨੇ ਇਸ ਲਾਭ ਲਈ ਅਦਾਲਤ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਸੀ। ਹਾਈ ਕੋਰਟ ਨੇ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ 511 ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਹੁਣ ਆਪਣਾ ਫੈਸਲਾ ਦਿੰਦਿਆਂ ਹਾਈਕੋਰਟ ਨੇ ਕਿਹਾ ਕਿ ਮੋਟੇ ਤੌਰ 'ਤੇ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਸਰਹਿੰਦ ਕੇਸ 'ਚ ਸੁਪਰੀਮ ਕੋਰਟ ਦੇ ਫੈਸਲੇ ਦੇ ਐਲਾਨ ਨਾਲ ਪੰਜਾਬ ਦੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਹਰ ਮੁਲਾਜ਼ਮ ਨੇ ਇਹ ਗੱਲ ਮੰਨ ਲਈ ਹੈ ਕਿ ਉਨ੍ਹਾਂ ਨੂੰ ਹਫਤੇ 'ਚ ਸਿਰਫ 5 ਦਿਨ ਡਿਊਟੀ 'ਤੇ ਰਹਿਣਾ ਪੈਂਦਾ ਹੈ।ਇਹ ਮੰਨਦੇ ਹੋਏ ਸੇਵਾ ਦੀਆਂ ਸ਼ਰਤਾਂ ਅਤੇ ਲਾਗੂ ਨਿਯਮਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ। ਕੋਰਟ ਨੇ ਕਿਹਾ ਕਿ ਅਜਿਹਾ ਦਾਅਵਾ ਤਾਂ ਹੀ ਕੀਤਾ ਜਾ ਸਕਦਾ ਹੈ ਜੇਕਰ ਇਹ ਸੇਵਾ ਨਿਯਮਾਂ 'ਚ ਸ਼ਾਮਲ ਹੋਵੇ। ਇਸ ਤੋਂ ਇਲਾਵਾ ਜੇਕਰ ਸਰਹਿੰਦ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੋਵੇ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X