Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਚੰਡੀਗੜ੍ਹ

More News

ਲੁਟੇਰਿਆਂ ਵੱਲੋਂ ਚੰਡੀਗੜ੍ਹ ਦੇ ਟੈਕਸੀ ਡਰਾਈਵਰ ਦੀ ਗੋਲੀਆਂ ਮਾਰ ਕੇ ਹੱਤਿਆ

Updated on Saturday, August 10, 2024 17:52 PM IST

ਚੰਡੀਗੜ੍ਹ, 10 ਅਗਸਤ, ਦੇਸ਼ ਕਲਿੱਕ ਬਿਓਰੋ

ਚੰਡੀਗੜ੍ਹ-ਲੁਧਿਆਣਾ ਬਾਈਪਾਸ 'ਤੇ ਸਮਰਾਲਾ ਨੇੜੇ ਪੈਂਦੇ ਪਿੰਡ ਹਰਿਓਂ ਵਿਖੇ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਇੱਕ ਟੈਕਸੀ ਡਰਾਈਵਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਮ੍ਰਿਤਕ ਦੀ ਪਛਾਣ ਚੰਡੀਗੜ੍ਹ ਦੇ ਵਾਸੀ ਰਵੀ ਕੁਮਾਰ ਵਜੋਂ ਹੋਈ ਹੈ। ਹਮਲਾਵਰ ਡਰਾਈਵਰ ਨੂੰ ਕਈ ਗੋਲੀਆਂ ਮਾਰਨਤੋ+ ਬਾਅਦ ਉਸਦੀ ਆਲਟੋ ਕਾਰ ਲੈ ਕੇ ਫਰਾਰ ਹੋ ਗਏ।ਸਮਰਾਲਾ ਪੁਲੀਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਉਸ ਦਾ ਪੁੱਤਰ ਪਿਛਲੇ ਤਿੰਨ-ਚਾਰ ਮਹੀਨਿਆਂ ਤੋਂ ਟੈਕਸੀ ਚਲਾ ਰਿਹਾ ਸੀ। ਅਤੇ ਸ਼ੁੱਕਰਵਾਰ ਰਾਤ ਨੂੰ ਉਸ ਨੇ ਚੰਡੀਗੜ੍ਹ ਤੋਂ ਲੁਧਿਆਣਾ ਲਈ ਸਵਾਰੀ ਲਈ ਸੀ।

ਇਹ ਵੀ ਪੜ੍ਹੋ:ਪਿੰਡ ਦੁਮਣਾ ਤੋਂ ਨੌਜਵਾਨ ਦੀ ਪੱਖੇ ਨਾਲ ਲਟਕਦੀ ਹੋਈ ਲਾਸ਼ ਬਰਾਮਦ ਕੀਤੀ


ਅੱਜ ਸਵੇਰੇ ਉਸ ਦੇ ਬੇਟੇ ਦਾ ਫ਼ੋਨ ਆਇਆ ਕਿ ਉਸਨੂੰ ਕਿਸੇ ਨੇ ਗੋਲੀ ਮਾਰ ਦਿੱਤੀ ਹੈ ।

ਵੀਡੀਓ

ਹੋਰ
Have something to say? Post your comment
ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

: ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

: ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

: ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ-ਡਿਪਟੀ ਕਮਿਸ਼ਨਰ

: ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ-ਡਿਪਟੀ ਕਮਿਸ਼ਨਰ

ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

: ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

: ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

ਮੋਹਾਲੀ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਕਮਿਸ਼ਨਰ

: ਮੋਹਾਲੀ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਕਮਿਸ਼ਨਰ

ਕਿਸਾਨੀ ਮੋਰਚੇ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜਰੀ ਜਾਰੀ

: ਕਿਸਾਨੀ ਮੋਰਚੇ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜਰੀ ਜਾਰੀ

ਚੰਡੀਗੜ੍ਹ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫਾ

: ਚੰਡੀਗੜ੍ਹ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫਾ

POCSO ਐਕਟ ਅਧੀਨ ਥਾਣੇ ‘ਚ ਬੰਦ ਮੁਲਜ਼ਮ ਨੇ ਲਿਆ ਫਾਹਾ

: POCSO ਐਕਟ ਅਧੀਨ ਥਾਣੇ ‘ਚ ਬੰਦ ਮੁਲਜ਼ਮ ਨੇ ਲਿਆ ਫਾਹਾ

X