Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਹਰਿਆਣਾ

More News

ਨਾਮਧਾਰੀਆਂ ਦੇ ਦੋ ਗੁੱਟਾਂ ‘ਚ ਹਿੰਸਕ ਝੜਪ, 8 ਲੋਕਾਂ ਨੂੰ ਗੋਲ਼ੀਆਂ ਲੱਗੀਆਂ

Updated on Monday, August 12, 2024 07:09 AM IST

ਚੰਡੀਗੜ੍ਹ, 12 ਅਗਸਤ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਸਿਰਸਾ ਵਿੱਚ ਨਾਮਧਾਰੀ ਡੇਰੇ ਦੀ ਜ਼ਮੀਨ ਨੂੰ ਲੈ ਕੇ ਦੋ ਗੁੱਟਾਂ ਵਿੱਚ ਹਿੰਸਕ ਝੜਪ ਹੋ ਗਈ। ਦੋਵਾਂ ਗੁੱਟਾਂ ਵਿਚਾਲੇ ਗੋਲੀਆਂ ਚੱਲੀਆਂ, ਜਿਸ 'ਚ 8 ਲੋਕ ਗੰਭੀਰ ਜ਼ਖਮੀ ਹੋ ਗਏ। ਗੋਲੀਬਾਰੀ ਦੀ ਸੂਚਨਾ ਮਿਲਣ 'ਤੇ ਜਦੋਂ ਪੁਲਸ ਉਥੇ ਪਹੁੰਚੀ ਤਾਂ ਉਨ੍ਹਾਂ 'ਤੇ ਵੀ ਗੋਲੀਆਂ ਚਲਾਈਆਂ ਗਈਆਂ। ਇਹ ਦੇਖ ਕੇ ਪਹਿਲਾ ਪੁਲਿਸ ਵਾਲਾ ਆਪਣੀ ਜਾਨ ਬਚਾਉਣ ਲਈ ਭੱਜਿਆ। ਇਸ ਤੋਂ ਬਾਅਦ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਭੀੜ ਨੂੰ ਉਥੋਂ ਖਿੰਡਾਇਆ ਗਿਆ।

 

ਇਹ ਵੀ ਪੜ੍ਹੋ: ਡਾਕਟਰਾਂ ਵੱਲੋਂ ਅੱਜ ਤੋਂ ਦੇਸ਼ ਵਿਆਪੀ ਹੜਤਾਲ


ਹਿੰਸਕ ਝੜਪ ਤੋਂ ਬਾਅਦ ਐੱਸਪੀ ਵਿਕਰਾਂਤ ਭੂਸ਼ਣ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ। ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਜੀਵਨ ਨਗਰ ਇਲਾਕੇ 'ਚ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਜ਼ਖਮੀਆਂ ਨੂੰ ਇਲਾਜ ਲਈ ਅਗਰੋਹਾ ਮੈਡੀਕਲ ਕਾਲਜ 'ਚ ਦਾਖਲ ਕਰਵਾਇਆ ਗਿਆ ਹੈ। ਕੈਂਪ ਵਾਲੀ ਥਾਂ ’ਤੇ ਵੱਡੀ ਗਿਣਤੀ ’ਚ ਪੁਲੀਸ ਤਾਇਨਾਤ ਕੀਤੀ ਗਈ ਹੈ।

 

ਵੀਡੀਓ

ਹੋਰ
Have something to say? Post your comment
Haryana Elections: ਨਾਮਜਦਗੀ ਪੱਤਰਾਂ ਦੀ ਜਾਂਚ ਪੂਰੀ, 1221 ਉਮੀਦਵਾਰਾਂ ਦੀ ਉਮੀਦਵਾਰੀ ਵੈਧ ਪਾਈ ਗਈ

: Haryana Elections: ਨਾਮਜਦਗੀ ਪੱਤਰਾਂ ਦੀ ਜਾਂਚ ਪੂਰੀ, 1221 ਉਮੀਦਵਾਰਾਂ ਦੀ ਉਮੀਦਵਾਰੀ ਵੈਧ ਪਾਈ ਗਈ

Haryana Elections: ਆਮ ਆਦਮੀ ਪਾਰਟੀ ਨੇ ਛੇਵੀਂ ਸੂਚੀ ਕੀਤੀ ਜਾਰੀ

: Haryana Elections: ਆਮ ਆਦਮੀ ਪਾਰਟੀ ਨੇ ਛੇਵੀਂ ਸੂਚੀ ਕੀਤੀ ਜਾਰੀ

Haryana Elections: ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ

: Haryana Elections: ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ

ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ

: ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ

‘ਆਪ‘ ਨੇ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਂ ਦੀ ਚੌਥੀ ਸੂਚੀ ਕੀਤੀ ਜਾਰੀ

: ‘ਆਪ‘ ਨੇ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਂ ਦੀ ਚੌਥੀ ਸੂਚੀ ਕੀਤੀ ਜਾਰੀ

Haryana elections: ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

: Haryana elections: ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਵਿਧਾਨ ਸਭਾ ਹੋ ਸਕਦੀ ਭੰਗ

: ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਵਿਧਾਨ ਸਭਾ ਹੋ ਸਕਦੀ ਭੰਗ

ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

: ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

ਹਰਿਆਣਾ ਵਿਧਾਨ ਸਭਾ ਚੋਣ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

: ਹਰਿਆਣਾ ਵਿਧਾਨ ਸਭਾ ਚੋਣ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਹਰਿਆਣਾ ‘ਚ ਭਾਰੀ ਮੀਂਹ ਦੌਰਾਨ ਕੰਧ ਡਿੱਗਣ ਕਾਰਨ ਕਾਰਾਂ ਦਬੀਆਂ, ਨੈਸ਼ਨਲ ਹਾਈਵੇਅ ‘ਤੇ ਪਾਣੀ ਭਰਿਆ

: ਹਰਿਆਣਾ ‘ਚ ਭਾਰੀ ਮੀਂਹ ਦੌਰਾਨ ਕੰਧ ਡਿੱਗਣ ਕਾਰਨ ਕਾਰਾਂ ਦਬੀਆਂ, ਨੈਸ਼ਨਲ ਹਾਈਵੇਅ ‘ਤੇ ਪਾਣੀ ਭਰਿਆ

X