Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਸਿੱਖਿਆ/ਤਕਨਾਲੋਜੀ

More News

ਸਰਕਾਰੀ ਸਕੂਲ ਓਡੀਆਂ ਤੇ ਬਾਂਡੀ ਵਾਲਾ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਵੈਨ ਨੇ ਵਿਦਿਆਰਥੀਆਂ ਨੁੰ ਕੀਤਾ ਪ੍ਰੇਰਿਤ

Updated on Monday, August 12, 2024 17:29 PM IST

ਫਾਜ਼ਿਲਕਾ, 12 ਅਗਸਤ, ਦੇਸ਼ ਕਲਿੱਕ ਬਿਓਰੋ

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਰਕਾਰੀ ਸਕੂਲ ਓਡੀਆਂ ਤੇ ਬਾਂਡੀ ਵਾਲਾ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਵੈਨ ਰਾਹੀਂ ਵਿਦਿਆਰਥੀਆਂ ਨੂੰ ਨਾਟਕ ਦਾ ਆਯੋਜਨ ਕਰਕੇ ਪ੍ਰੇਰਿਤ ਕੀਤਾ ਗਿਆ। ਪ੍ਰਜਾਪਤੀ ਇਸ਼ਵਰੀਆ ਵਿਸ਼ਵ ਵਿਦਿਆਲਿਆ ਮਾਉਂਟ ਆਬੂ ਵਲੋਂਂ ਨਸ਼ਿਆਂ ਖਿਲਾਫ ਜਾਗਰੂਕਤਾ ਵੈਨ ਚਲਾਈ ਗਈ ਹੈ ਜ਼ੋ ਵੱਖ—ਵੱਖ ਏਰੀਆ ਵਿਚ ਜਾ ਕੇ ਜਾਗਰੂਕਤਾ ਨਾਟਕ ਦਾ ਆਯੋਜਨ ਕਰਕੇ ਨਸ਼ਿਆਂ ਖਿਲਾਫ ਵਿਦਿਆਰਥੀ ਵਰਗ ਤੇ ਜਨਹਿਤ ਨੂੰ ਪ੍ਰੇਰਿਤ ਕਰ ਰਹੀ ਹੈ।
ਪ੍ਰਿਆਦੀਦੀ ਦੀ ਅਗਵਾਈ ਹੇਠ ਚਲਾਈ ਜਾ ਰਹੇ ਜਾਗਰੂਕਤਾ ਵੈਨ ਦੇ ਮਾਰਫਤ ਫਿਲਮੀ ਨਾਟਕ ਰਾਹੀਂ ਵਿਦਿਆਰਥੀ ਨੂੰ ਆਪਣੇ ਅੰਦਰ ਨੂੰ ਜਗਾਉਣ ਦਾ ਸੁਨੇਹਾ ਦਿੱਤਾ ਕਿ ਉਠੋ ਤੇ ਨਸ਼ਿਆਂ ਖਿਲਾਫ ਲੜੋ ਤੇ ਹੋਰਾਂ ਨੂੰ ਵੀ ਪ੍ਰੇਰਿਤ ਕਰੋ ਕਿ ਨਸ਼ਿਆਂ ਦੀ ਦਲਦਲ ਵਿਚ ਜਾਉਣ ਤੋਂ ਬਚਿਆ ਜਾਵੇ ਤੇ ਸਮਾਜ ਵਿਚ ਚੰਗੇ ਨਾਗਰਿਕ ਵਜੋਂ ਬਣਨ ਦੀ ਮਿਸਾਲ ਦਿੱਤੀ। ਉਨ੍ਹਾਂ ਵਿਦਿਆਰਥੀ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ—ਦੁਆਲੇ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਦੀ ਸਹੁੰ ਚੁਕਾਈ।
ਸ੍ਰੀ ਸੰਦੀਪ ਸਚਦੇਵਾ ਮੁੱਖ ਅਧਿਆਪਕ ਉਡੀਆ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਵਿਸ਼ਵਾਸ ਦਵਾਇਆ ਕਿ ਉਹ ਇਸ ਮੁਹਿੰਮ ਵਿਚ ਵੱਧ ਚੜ ਕੇ ਸਹਿਯੋਗ ਦੇਣਗੇ ਅਤੇ ਹੋੋਰਨਾਂ ਲੋਕਾਂ ਨੂੰ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੁਕ ਕਰਨਗੇ। ਉਨ੍ਹਾਂ ਕਿਹਾ ਕਿ ਸਕੂਲ ਵਿਖੇ ਨਸ਼ਿਆਂ ਖਿਲਾਫ ਸਮੇਂ—ਸਮੇਂ *ਤੇ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਿਖਿਆ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਤਿਆਰ ਕੀਤੇ ਗਏ ਕਲੰਡਰ ਅਨੁਸਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਵੀਡੀਓ

ਹੋਰ
Have something to say? Post your comment
ਡੀ ਈ ਓ ਨੇ ਜ਼ਿਲ੍ਹੇ ਵਿੱਚ ਵਿਦਿਅਕ ਅਤੇ ਵਾਤਾਵਰਣ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰਾਈਵੇਟ ਸਕੂਲਾਂ ਨਾਲ ਮੀਟਿੰਗ ਕੀਤੀ

: ਡੀ ਈ ਓ ਨੇ ਜ਼ਿਲ੍ਹੇ ਵਿੱਚ ਵਿਦਿਅਕ ਅਤੇ ਵਾਤਾਵਰਣ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰਾਈਵੇਟ ਸਕੂਲਾਂ ਨਾਲ ਮੀਟਿੰਗ ਕੀਤੀ

Apple ਵੱਲੋਂ iPhone-16 ਲਾਂਚ

: Apple ਵੱਲੋਂ iPhone-16 ਲਾਂਚ

ਗੁਰਦਾਸ ਸਿੰਘ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਨਸਾ ਸੰਭਾਲਿਆ ਅਹੁਦਾ

: ਗੁਰਦਾਸ ਸਿੰਘ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਨਸਾ ਸੰਭਾਲਿਆ ਅਹੁਦਾ

ਅਧਿਆਪਕ ਸਿਰਫ ਪੜ੍ਹਾਉਣਗੇ, ਹੋਰ ਕੰਮਾਂ ਤੋਂ ਮਿਲੇਗੀ ਨਿਜਾਤ, CM ਮਾਨ ਨੇ ਕੀਤਾ ਐਲਾਨ

: ਅਧਿਆਪਕ ਸਿਰਫ ਪੜ੍ਹਾਉਣਗੇ, ਹੋਰ ਕੰਮਾਂ ਤੋਂ ਮਿਲੇਗੀ ਨਿਜਾਤ, CM ਮਾਨ ਨੇ ਕੀਤਾ ਐਲਾਨ

 ਸਿੱਖਿਆ ਮੰਤਰੀ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼  ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

: ਸਿੱਖਿਆ ਮੰਤਰੀ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

: ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ PSDM ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

: ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ PSDM ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

 ਨੈਸ਼ਨਲ ਅਵਾਰਡ ਲਈ ਅਧਿਆਪਕਾਂ ਦੀ ਸੂਚੀ ਜਾਰੀ, ਪੰਜਾਬ ਦੇ ਦੋ ਅਧਿਆਪਕ ਸ਼ਾਮਲ

: ਨੈਸ਼ਨਲ ਅਵਾਰਡ ਲਈ ਅਧਿਆਪਕਾਂ ਦੀ ਸੂਚੀ ਜਾਰੀ, ਪੰਜਾਬ ਦੇ ਦੋ ਅਧਿਆਪਕ ਸ਼ਾਮਲ

ਸਿੱਖਿਆ ਵਿਭਾਗ ਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਨੇ ਸਾਂਝੇ ਤੌਰ ’ਤੇ ਕਰਵਾਈ ਸੱਤ ਜ਼ਿਲ੍ਹਿਆਂ ਦੀ ਵਰਕਸ਼ਾਪ

: ਸਿੱਖਿਆ ਵਿਭਾਗ ਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਨੇ ਸਾਂਝੇ ਤੌਰ ’ਤੇ ਕਰਵਾਈ ਸੱਤ ਜ਼ਿਲ੍ਹਿਆਂ ਦੀ ਵਰਕਸ਼ਾਪ

ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਤੇ ਪ੍ਰੀਖਿਆ ਫਾਰਮ ਭਰਨ ਲਈ ਆਨਲਾਈਨ ਪੋਰਟਲ ਸ਼ੁਰੂ

: ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਤੇ ਪ੍ਰੀਖਿਆ ਫਾਰਮ ਭਰਨ ਲਈ ਆਨਲਾਈਨ ਪੋਰਟਲ ਸ਼ੁਰੂ

X