Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਪੰਜਾਬ

More News

ਮੌਸਮ ਵਿਭਾਗ ਵੱਲੋਂ ਦੇਸ਼ ਦੇ 20 ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ, ਰਾਜਸਥਾਨ 'ਚ 8 ਲੋਕਾਂ ਦੀ ਮੌਤ ਸਕੂਲਾਂ ‘ਚ ਛੁੱਟੀ

Updated on Tuesday, August 13, 2024 07:18 AM IST

ਨਵੀਂ ਦਿੱਲੀ, 13 ਅਗਸਤ, ਦੇਸ਼ ਕਲਿਕ ਬਿਊਰੋ :


ਦੇਸ਼ ਵਿੱਚ ਮਾਨਸੂਨ ਸਰਗਰਮ ਹੈ। ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਜਾਰੀ ਹੈ ਅਤੇ ਕੁਝ ਇਲਾਕਿਆਂ 'ਚ ਬੁੰਦਾ-ਬਾਂਦੀ ਜਾਰੀ ਹੈ। ਮੌਸਮ ਵਿਭਾਗ (IMD) ਅਨੁਸਾਰ ਅੱਜ ਮੰਗਲਵਾਰ (13 ਅਗਸਤ) ਨੂੰ 20 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਹੈ। ਇੱਥੇ ਦੱਸ ਦੇਈਏ ਕਿ ਰਾਜਸਥਾਨ 'ਚ ਸੋਮਵਾਰ ਨੂੰ ਮੀਂਹ ਨਾਲ ਜੁੜੀਆਂ ਘਟਨਾਵਾਂ 'ਚ 8 ਲੋਕਾਂ ਦੀ ਮੌਤ ਹੋ ਗਈ। ਦੋ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਹਨ। ਇੱਥੇ ਦੋ ਦਿਨਾਂ ਵਿੱਚ ਮੀਂਹ ਕਾਰਨ 22 ਲੋਕਾਂ ਦੀ ਮੌਤ ਹੋ ਗਈ। ਜੈਪੁਰ, ਸਵਾਈ ਮਾਧੋਪੁਰ, ਭਰਤਪੁਰ, ਦੌਸਾ ਅਤੇ ਕਰੌਲੀ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

 

ਇਹ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਫਿਰ ਆਇਆ ਜ਼ੇਲ੍ਹੋਂ ਬਾਹਰ, ਮਿਲੀ ਫਰਲੋ


ਰਾਜਸਥਾਨ 'ਚ ਲਗਾਤਾਰ 3 ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਹਾਲਾਤ ਵਿਗੜ ਗਏ ਹਨ। ਜੈਪੁਰ ਸਮੇਤ 7 ਜ਼ਿਲ੍ਹਿਆਂ (ਧੌਲਪੁਰ, ਕਰੌਲੀ, ਭਰਤਪੁਰ, ਦੌਸਾ, ਟੋਂਕ, ਸਵਾਈ ਮਾਧੋਪੁਰ) ਵਿੱਚ ਹੜ੍ਹ ਵਰਗੀ ਸਥਿਤੀ ਹੈ। ਟੋਂਕ 'ਚ ਜੈਪੁਰ-ਕੋਟਾ ਨੈਸ਼ਨਲ ਹਾਈਵੇ 'ਤੇ 2 ਫੁੱਟ ਤੱਕ ਪਾਣੀ ਭਰ ਗਿਆ। ਭਾਰੀ ਮੀਂਹ ਕਾਰਨ ਜੈਪੁਰ, ਕਰੌਲੀ, ਧੌਲਪੁਰ ਅਤੇ ਦੌਸਾ ਦੇ ਸਕੂਲਾਂ ਵਿੱਚ ਅੱਜ 13 ਅਗਸਤ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 

ਇਹ ਵੀ ਪੜ੍ਹੋ: ਚੰਡੀਗੜ੍ਹ ਦੀਆਂ ਕਈ ਸੜਕਾਂ ਅੱਜ ਤੇ ਭਲਕੇ ਰਹਿਣਗੀਆਂ ਬੰਦ


ਇਸ ਦੇ ਨਾਲ ਹੀ ਬਿਹਾਰ 'ਚ ਮਾਨਸੂਨ ਕਾਫੀ ਮਜ਼ਬੂਤ ਸਥਿਤੀ 'ਚ ਹੈ। ਅਗਲੇ 7 ਦਿਨਾਂ ਤੱਕ ਇਹ ਸਥਿਤੀ ਬਣੀ ਰਹੇਗੀ। ਗੰਗਾ-ਗੰਡਕ ਸਮੇਤ ਬਿਹਾਰ ਦੀਆਂ ਪੰਜ ਵੱਡੀਆਂ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਸੂਬਾ ਸਰਕਾਰ ਦੀ ਪਹਿਲਕਦਮੀ 'ਤੇ ਫਰੱਕਾ ਬੈਰਾਜ ਦੇ ਸਾਰੇ 109 ਗੇਟ ਖੋਲ੍ਹ ਦਿੱਤੇ ਗਏ ਹਨ। ਬੈਰਾਜ ਤੋਂ 10.50 ਲੱਖ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

: ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

: ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

: ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

: ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

: ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

X