Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਹਰਿਆਣਾ

More News

ਬਦਮਾਸ਼ਾਂ ਵੱਲੋਂ ਗੋਲ਼ੀਆਂ ਮਾਰ ਕੇ ਨੌਜਵਾਨ ਦੀ ਹੱਤਿਆ, ਤਿੰਨ ਗੰਭੀਰ ਜ਼ਖਮੀ

Updated on Friday, August 16, 2024 08:44 AM IST

ਚੰਡੀਗੜ੍ਹ, 16 ਅਗਸਤ, ਦੇਸ਼ ਕਲਿਕ ਬਿਊਰੋ :

ਹਰਿਆਣਾ ਦੇ ਹਿਸਾਰ 'ਚ 3 ਬਦਮਾਸ਼ਾਂ ਨੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਸ ਦੇ ਨਾਲ ਖੜ੍ਹੇ ਤਿੰਨ ਦੋਸਤ ਵੀ ਗੰਭੀਰ ਜ਼ਖ਼ਮੀ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਉੱਥੋਂ ਪੈਦਲ ਹੀ ਫਰਾਰ ਹੋ ਗਏ। ਨੌਜਵਾਨ ਦੀ ਛਾਤੀ ਵਿੱਚ ਦੋ ਗੋਲੀਆਂ ਲੱਗੀਆਂ। ਨੌਜਵਾਨ ਨੂੰ ਕੁੱਲ 5 ਗੋਲੀਆਂ ਮਾਰੀਆਂ ਗਈਆਂ।
ਮ੍ਰਿਤਕ ਨੌਜਵਾਨ ਆਨੰਦ (28) ਹਿਸਾਰ ਦੇ ਪਿੰਡ ਖਰੜ ਅਲੀਪੁਰ ਦਾ ਰਹਿਣ ਵਾਲਾ ਹੈ। ਉਸ ਦੀ ਪਤਨੀ ਗਰਭਵਤੀ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਮੌਕੇ ਤੋਂ 6-7 ਗੋਲੀਆਂ ਦੇ ਖੋਲ ਮਿਲੇ ਹਨ। ਜ਼ਖਮੀਆਂ ਨੂੰ ਇਲਾਜ ਲਈ ਹਿਸਾਰ ਦੇ ਸਪਰਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ:  *ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ*

ਵੀਡੀਓ

ਹੋਰ
Have something to say? Post your comment
Haryana Elections: ਨਾਮਜਦਗੀ ਪੱਤਰਾਂ ਦੀ ਜਾਂਚ ਪੂਰੀ, 1221 ਉਮੀਦਵਾਰਾਂ ਦੀ ਉਮੀਦਵਾਰੀ ਵੈਧ ਪਾਈ ਗਈ

: Haryana Elections: ਨਾਮਜਦਗੀ ਪੱਤਰਾਂ ਦੀ ਜਾਂਚ ਪੂਰੀ, 1221 ਉਮੀਦਵਾਰਾਂ ਦੀ ਉਮੀਦਵਾਰੀ ਵੈਧ ਪਾਈ ਗਈ

Haryana Elections: ਆਮ ਆਦਮੀ ਪਾਰਟੀ ਨੇ ਛੇਵੀਂ ਸੂਚੀ ਕੀਤੀ ਜਾਰੀ

: Haryana Elections: ਆਮ ਆਦਮੀ ਪਾਰਟੀ ਨੇ ਛੇਵੀਂ ਸੂਚੀ ਕੀਤੀ ਜਾਰੀ

Haryana Elections: ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ

: Haryana Elections: ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ

ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ

: ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ

‘ਆਪ‘ ਨੇ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਂ ਦੀ ਚੌਥੀ ਸੂਚੀ ਕੀਤੀ ਜਾਰੀ

: ‘ਆਪ‘ ਨੇ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਂ ਦੀ ਚੌਥੀ ਸੂਚੀ ਕੀਤੀ ਜਾਰੀ

Haryana elections: ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

: Haryana elections: ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਵਿਧਾਨ ਸਭਾ ਹੋ ਸਕਦੀ ਭੰਗ

: ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਵਿਧਾਨ ਸਭਾ ਹੋ ਸਕਦੀ ਭੰਗ

ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

: ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

ਹਰਿਆਣਾ ਵਿਧਾਨ ਸਭਾ ਚੋਣ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

: ਹਰਿਆਣਾ ਵਿਧਾਨ ਸਭਾ ਚੋਣ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਹਰਿਆਣਾ ‘ਚ ਭਾਰੀ ਮੀਂਹ ਦੌਰਾਨ ਕੰਧ ਡਿੱਗਣ ਕਾਰਨ ਕਾਰਾਂ ਦਬੀਆਂ, ਨੈਸ਼ਨਲ ਹਾਈਵੇਅ ‘ਤੇ ਪਾਣੀ ਭਰਿਆ

: ਹਰਿਆਣਾ ‘ਚ ਭਾਰੀ ਮੀਂਹ ਦੌਰਾਨ ਕੰਧ ਡਿੱਗਣ ਕਾਰਨ ਕਾਰਾਂ ਦਬੀਆਂ, ਨੈਸ਼ਨਲ ਹਾਈਵੇਅ ‘ਤੇ ਪਾਣੀ ਭਰਿਆ

X