Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਪੰਜਾਬ

More News

2.5 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਭਰਾ ਗ੍ਰਿਫਤਾਰ

Updated on Saturday, August 17, 2024 13:37 PM IST

ਫਤਹਿਗੜ੍ਹ ਸਾਹਿਬ, 17 ਅਗਸਤ, ਦੇਸ਼ ਕਲਿਕ ਬਿਊਰੋ :
ਸਰਹਿੰਦ ਦੇ ਸੀ.ਆਈ.ਏ. ਨੇ ਫਤਿਹਗੜ੍ਹ ਸਾਹਿਬ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਲੁਧਿਆਣਾ ਦੇ ਰਹਿਣ ਵਾਲੇ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।ਇਨ੍ਹਾਂ ਦੀ ਪਛਾਣ ਕੁਲਦੀਪ ਸਿੰਘ ਵਾਸੀ ਖਾਨਪੁਰ, ਲੁਧਿਆਣਾ ਅਤੇ ਚਮਨਜੀਤ ਸਿੰਘ ਵਾਸੀ ਲੁਹਾਰਾ ਵਜੋਂ ਹੋਈ ਹੈ।
ਦੋਵੇਂ ਮਾਮੇ ਅਤੇ ਭੂਆ ਦੇ ਪੁੱਤਰ ਹਨ। ਇਨ੍ਹਾਂ ਕੋਲੋਂ 511 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੀ ਕੀਮਤ ਕਰੀਬ 2.5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪਰ ਸਰਹੱਦੀ ਖੇਤਰਾਂ ਵਿਚ ਸਪਲਾਈ ਜ਼ਿਆਦਾ ਹੋਣ ਕਾਰਨ ਇਸ ਨੂੰ ਘੱਟ ਕੀਮਤ 'ਤੇ ਖਰੀਦ ਕੇ ਅੱਗੇ ਕਰੋੜਾਂ ਰੁਪਏ ਵਿਚ ਵੇਚ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋਨਸ਼ਾ ਤਸਕਰ ਛਾਬੜਾ ਤੇ ਗੋਲਡੀ ਗ੍ਰਿਫਤਾਰ, ਦੋਵਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਜਾਵੇਗਾ


ਐਸਪੀ (ਆਈ) ਰਾਕੇਸ਼ ਯਾਦਵ ਨੇ ਦੱਸਿਆ ਕਿ ਸੀਆਈਏ ਇੰਚਾਰਜ ਇੰਸਪੈਕਟਰ ਆਕਾਸ਼ ਦੱਤ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਮੰਡੀ ਗੋਬਿੰਦਗੜ੍ਹ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਫੋਰਡ ਫਿਗੋ ਕਾਰ ਨੂੰ ਰੋਕਿਆ ਗਿਆ। ਕੁਲਦੀਪ ਸਿੰਘ ਅਤੇ ਚਮਨਜੀਤ ਸਿੰਘ ਕਾਰ ਵਿੱਚ ਸਵਾਰ ਸਨ।

ਇਹ ਵੀ ਪੜ੍ਹੋ:  20,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ


ਤਲਾਸ਼ੀ ਲੈਣ 'ਤੇ 511 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਰ ਕਿਸੇ ਹੋਰ ਵਿਅਕਤੀ ਦੀ ਹੈ, ਜਿਸ ਦੀ ਤਲਾਸ਼ ਕੀਤੀ ਜਾ ਰਹੀ ਹੈ। ਐਸਪੀ ਅਨੁਸਾਰ ਹੈਰੋਇਨ ਦੀ ਤਸਕਰੀ ‘ਚ ਇੱਕ ਹੋਰ ਨਾਂ ਸਾਹਮਣੇ ਆਇਆ ਹੈ, ਜਿਸ ਦਾ ਅਜੇ ਖੁਲਾਸਾ ਨਹੀਂ ਕੀਤਾ ਜਾ ਸਕਦਾ। ਪੁਲਿਸ ਪੂਰੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਲੁਧਿਆਣਾ, ਖੰਨਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹੈਰੋਇਨ ਸਪਲਾਈ ਕਰਦੇ ਸਨ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

: ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

: ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

: ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

: ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

: ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

X