Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਹਿਮਾਚਲ

More News

ਸਰਕਾਰ ਵੱਲੋਂ 99 ਸਰਕਾਰੀ ਸਕੂਲ ਬੰਦ ਕਰਨ ਦਾ ਫੈਸਲਾ

Updated on Sunday, August 18, 2024 09:00 AM IST

ਚੰਡੀਗੜ੍ਹ: 18 ਅਗਸਤ, ਦੇਸ਼ ਕਲਿੱਕ ਬਿਓਰੋ

ਹਿਮਾਚਲ ਪ੍ਰਦੇਸ਼ ਸਰਕਾਰ ਨੇ ਅੱਜ ਜ਼ੀਰੋ ਐਨਰੋਲਮੈਂਟ ਵਾਲੇ 99 ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਬੰਦ ਕਰਨ ਕਾ ਫੈਸਲਾ ਕੀਤਾ ਹੈ।
ਬੰਦ ਕੀਤੇ ਗਏ 99 ਸਕੂਲਾਂ ਵਿੱਚੋਂ 89 ਪ੍ਰਾਇਮਰੀ ਸਕੂਲ ਹਨ। ਸੰਯੁਕਤ ਸਕੱਤਰ (ਸਿੱਖਿਆ) ਸੁਨੀਲ ਵਰਮਾ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਐਲੀਮੈਂਟਰੀ ਐਜੂਕੇਸ਼ਨ ਡਾਇਰੈਕਟੋਰੇਟ ਨੇ ਇਸ ਲਈ ਆਪਣੇ ਡਿਪਟੀ ਡਾਇਰੈਕਟਰਾਂ ਨੂੰ ਰਸਮੀ ਕਾਰਵਾਈਆਂ ਪੂਰੀਆਂ ਕਰਨ ਦੇ ਆਦੇਸ਼ ਦਿੱਤੇ ਹਨ। ਡੀਨੋਟੀਫਿਕੇਸ਼ਨ ਆਰਡਰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: ਸਿੱਖਿਆ ਵਿਭਾਗ ਵੱਲੋਂ ਜਿਲਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ

ਬੰਦ ਜਾਂ ਮਰਜ ਕੀਤੇ ਜਾ ਰਹੇ ਸਕੂਲਾਂ ਦੇ ਅਧਿਆਪਕਾਂ ਨੂੰ ਖਾਲੀ ਅਸਾਮੀਆਂ ਵਿੱਚ ਤਾਇਨਾਤ ਕੀਤਾ ਜਾਵੇਗਾ। ਕਈ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਆਖਰਕਾਰ ਸਿੱਖਿਆ ਵਿਭਾਗ ਨੇ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰੀ ਸਕੂਲਾਂ ਵਿੱਚ ਦਾਖਲਾ ਘਟਣਾ ਸਰਕਾਰ ਲਈ ਚਿੰਤਾ ਦਾ ਵੱਡਾ ਕਾਰਨ ਬਣਿਆ ਹੋਇਆ ਹੈ। ਵਿਦਿਆਰਥੀਆਂ ਦੇ ਪ੍ਰਾਈਵੇਟ ਅਦਾਰਿਆਂ ਵਿੱਚ ਪ੍ਰਵਾਸ ਨੂੰ ਰੋਕਣ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਰਾਜ ਵਿੱਚ 10,500 ਪ੍ਰਾਇਮਰੀ ਸਕੂਲਾਂ ਵਿੱਚੋਂ 322 ਬਿਨਾਂ ਕਿਸੇ ਅਧਿਆਪਕ ਤੋਂ ਅਤੇ 3,400 ਸਕੂਲ ਇੱਕ ਅਧਿਆਪਕ ਦੁਆਰਾ ਚਲਾਏ ਜਾ ਰਹੇ ਹਨ।

ਵੀਡੀਓ

ਹੋਰ
Readers' Comments
Kulwant kaur 8/18/2024 4:20:34 PM

1234

Have something to say? Post your comment
ਪੰਜਾਬੀ ਸ਼ਰਧਾਲੂਆਂ ਨਾਲ ਭਰੀ ਟਾਟਾ ਸੂਮੋ ਹਿਮਾਚਲ ਵਿਖੇ ਖੱਡ ‘ਚ ਡਿੱਗੀ, 2 ਲੜਕੀਆਂ ਸਮੇਤ 3 ਲੋਕਾਂ ਦੀ ਮੌਤ 10 ਜ਼ਖਮੀ

: ਪੰਜਾਬੀ ਸ਼ਰਧਾਲੂਆਂ ਨਾਲ ਭਰੀ ਟਾਟਾ ਸੂਮੋ ਹਿਮਾਚਲ ਵਿਖੇ ਖੱਡ ‘ਚ ਡਿੱਗੀ, 2 ਲੜਕੀਆਂ ਸਮੇਤ 3 ਲੋਕਾਂ ਦੀ ਮੌਤ 10 ਜ਼ਖਮੀ

ਕਾਲਕਾ-ਸ਼ਿਮਲਾ ਸੜਕ ‘ਤੇ ਨਿਰਮਾਣ ਅਧੀਨ ਸੁਰੰਗ ਢਹੀ, ਪਹਾੜ ਤੋਂ ਪੱਥਰ ਡਿੱਗਣ ਕਾਰਨ ਭੂਆ-ਭਤੀਜੇ ਦੀ ਮੌਤ

: ਕਾਲਕਾ-ਸ਼ਿਮਲਾ ਸੜਕ ‘ਤੇ ਨਿਰਮਾਣ ਅਧੀਨ ਸੁਰੰਗ ਢਹੀ, ਪਹਾੜ ਤੋਂ ਪੱਥਰ ਡਿੱਗਣ ਕਾਰਨ ਭੂਆ-ਭਤੀਜੇ ਦੀ ਮੌਤ

ਹਿਮਾਚਲ ‘ਚ ਪਹਿਲੇ ਰੁਝਾਨ ‘ਚ ਭਾਜਪਾ ਅੱਗੇ

: ਹਿਮਾਚਲ ‘ਚ ਪਹਿਲੇ ਰੁਝਾਨ ‘ਚ ਭਾਜਪਾ ਅੱਗੇ

ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

X