Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਲਈ ਵਾਪਸ

Updated on Sunday, August 18, 2024 13:38 PM IST

ਚੰਡੀਗੜ੍ਹ, 18 ਅਗਸਤ, ਦੇਸ਼ ਕਲਿੱਕ ਬਿਓਰੋ :

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਸੱਦੇ ਉਤੇ 19 ਅਗਸਤ ਤੋਂ ਕੀਤੇ ਜਾਣ ਵਾਲੀ ਹੜਤਾਲ ਮਾਲ ਅਧਿਕਾਰੀਆਂ ਨੇ ਵਾਪਸ ਲੈ ਲਈ ਹੈ। ਅੱਜ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਮਾ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਵਿੱਤ ਕਮਿਸ਼ਨਰ (ਮਾਲ) ਕੇਏਪੀ ਸਿਨ੍ਹਾ ਅਤੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਸਰਕਾਰ ਵੱਲੋਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਬਾਅਦ ਐਸੋਸ਼ੀਏਸ਼ਨ ਨੇ ਹੜਤਾਲ ਵਾਪਸ ਲੈ ਲਈ ਹੈ।

 

ਇਹ ਵੀ ਪੜ੍ਹੋ : ਮਾਨਸਾ : ਗੋਲੀ ਮਾਰ ਕੇ ਨੌਜਵਾਨ ਦਾ ਕਤਲ

 

ਜ਼ਿਕਰਯੋਗ ਹੈ ਕਿ ਐਸੋਸੀਏਸ਼ਨ ਵੱਲੋਂ 18 ਅਗਸਤ ਤੱਕ ਮੰਗਾਂ ਮੰਨਣ ਦਾ ਸਮਾਂ ਦਿੱਤਾ ਗਿਆ ਸੀ ਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ 19 ਅਗਸਤ ਤੋਂ ਉਹ ਸਮੂਹਿਕ ਛੁੱਟੀ ਉਤੇ ਜਾਣਗੇ।

ਇਸ ਸਬੰਧੀ ਭਲਕੇ ਤੋਂ ਮਾਲ ਅਧਿਕਾਰੀਆਂ ਵੱਲੋਂ ਹੜਤਾਲ ਕਰਕੇ ਕੰਮਕਾਜ ਠੱਪ ਰੱਖਣ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਅੱਜ ਕੈਬਨਿਟ ਮੰਤਰੀ ਨਾਲ ਅਹੁਦੇਦਾਰਾਂ ਦੀ ਮੀਟਿੰਗ ਹੋਈ।

 

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X